ਪੜਚੋਲ ਕਰੋ

ਗੁਰਦਾਸ ਮਾਨ 'ਚ ਕਿਉਂ ਬੋਲਦਾ ਹੰਕਾਰ?

ਗੁਰਦਾਸ ਮਾਨ ਮਾਨ ਦਾ ਵਿਰੋਧ ਕਰਨ ਵਾਲਿਆਂ ਨੂੰ ਲੱਗਦਾ ਹੈ ਕਿ ਗਾਇਕ ਵਿੱਚ ਹੰਕਾਰ ਬੋਲਦਾ ਹੈ। ਗੁਰਦਾਸ ਮਾਨ ਨੇ ਮਾਂ ਬੋਲੀ ਬਾਰੇ ਟਿੱਪਣੀ ਤੋਂ ਬਾਅਦ ਕਦੇ ਵੀ ਮਾਫੀ ਨਹੀਂ ਮੰਗੀ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰਦਾਸ ਮਾਨ ਨੇ ਮਾਂ ਬੋਲੀ ਨੂੰ ਪਿੱਠ ਦਿਖਾਈ ਹੈ। ਉਸ ਨੇ ਮਾਂ ਬੋਲੀ ਦਾ ਪ੍ਰਚਾਰ ਨਹੀਂ ਸਗੋਂ ਵਪਾਰ ਕੀਤਾ ਹੈ।

ਚੰਡੀਗੜ੍ਹ: ਗੁਰਦਾਸ ਮਾਨ ਮਾਨ ਦਾ ਵਿਰੋਧ ਕਰਨ ਵਾਲਿਆਂ ਨੂੰ ਲੱਗਦਾ ਹੈ ਕਿ ਗਾਇਕ ਵਿੱਚ ਹੰਕਾਰ ਬੋਲਦਾ ਹੈ। ਗੁਰਦਾਸ ਮਾਨ ਨੇ ਮਾਂ ਬੋਲੀ ਬਾਰੇ ਟਿੱਪਣੀ ਤੋਂ ਬਾਅਦ ਕਦੇ ਵੀ ਮਾਫੀ ਨਹੀਂ ਮੰਗੀ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰਦਾਸ ਮਾਨ ਨੇ ਮਾਂ ਬੋਲੀ ਨੂੰ ਪਿੱਠ ਦਿਖਾਈ ਹੈ। ਉਸ ਨੇ ਮਾਂ ਬੋਲੀ ਦਾ ਪ੍ਰਚਾਰ ਨਹੀਂ ਸਗੋਂ ਵਪਾਰ ਕੀਤਾ ਹੈ। ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੁਰਦਾਸ ਮਾਨ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਵਾਲਿਆਂ ਦੀ ਦਲੀਲ ਹੈ ਕਿ ਜੇ ਗਾਇਕ ਵਾਕਿਆ ਹੀ ਮਾਂ ਬੋਲੀ ਦਾ ਹਿਤੈਸ਼ੀ ਹੈ ਤਾਂ ਉਸ ਨੂੰ ਮੁਆਫ਼ੀ ਮੰਗਣੀ ਚਾਹੀਦੀ ਸੀ ਪਰ ਉਸ ਨੇ ਉਲਟਾ ਹੰਕਾਰ ਭਰੇ ਸ਼ਬਦ ਵਰਤੇ ਹਨ। ਯਾਦ ਰਹੇ ਸ਼ਨੀਵਾਰ ਨੂੰ ਭਗਤ ਪੂਰਨ ਸਿੰਘ ਯਾਦਗਾਰੀ ਗੇਟ ਦਾ ਉਦਘਾਟਨ ਕਰਨ ਆਏ ਗੁਰਦਾਸ ਮਾਨ ਨੇ ਪਿੰਗਲਵਾੜਾ ਵਿੱਚ ਰਹਿ ਰਹੇ ਮਰੀਜ਼ਾਂ ਤੇ ਲੋੜਵੰਦਾਂ ਨਾਲ ਆਪਣਾ 63ਵਾਂ ਜਨਮ ਦਿਨ ਮਨਾਇਆ। ਇਸ ਦੌਰਾਨ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਗੁਰਦਾਸ ਮਾਨ ਨੂੰ ਪੰਜਾਬ ਵਿਰੋਧੀ ਦੱਸਦਿਆਂ ਕਾਲੇ ਝੰਡੇ ਦਿਖਾ ਕੇ ਉਸ ਦਾ ਵਿਰੋਧ ਕੀਤਾ। ਉਧਰ, ਵਿਰੋਧ ਪ੍ਰਦਰਸ਼ਨ ਬਾਰੇ ਗੁਰਦਾਸ ਮਾਨ ਦਾ ਕਹਿਣਾ ਹੈ ਕਿ ਵਿਰੋਧੀਆਂ ਨੇ ਆਪਣਾ ਕੰਮ ਕਰਨਾ ਹੈ ਤੇ ਉਨ੍ਹਾਂ ਆਪਣਾ ਕੰਮ ਕਰਨਾ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ‘ਗੁਰਦਾਸ ਮਾਨ ਮੁਰਦਾਬਾਦ’ ਕਹਾਉਣ ਵਿੱਚ ਕੋਈ ਗੁੱਸਾ ਜਾਂ ਨਾਰਾਜ਼ਗੀ ਨਹੀਂ। ਪੰਜਾਬੀ ਸਬੰਧੀ ਦਿੱਤੇ ਆਪਣੇ ਬਿਆਨ ਬਾਰੇ ਸਪੱਸ਼ਟ ਗੱਲ ਨਾ ਕਰਦਿਆਂ ਉਨ੍ਹਾਂ ਕਿਹਾ ਕਿ ਮਾਂ ਬੋਲੀ ਦਾ ਰੁਤਬਾ ਸ਼ਾਇਰਾਂ ਸਦਕਾ ਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget