ਪੜਚੋਲ ਕਰੋ

ਤਿੰਨ ਦਿਨਾਂ ਤੋਂ ਲਾਪਤਾ ਨਾਬਾਲਗ ਨੌਜਵਾਨ ਦੀ ਬਿਆਸ ਦਰਿਆ 'ਚੋਂ ਮਿਲੀ ਲਾਸ਼, ਪੱਥਰਾਂ ਨਾਲ ਬੰਨ੍ਹ ਕੇ ਸੁੱਟੀ ਗਈ ਸੀ ਲਾਸ਼

ਗੁਰਦਾਸਪੁਰ: ਤਿੰਨ ਦਿਨ ਪਹਿਲਾਂ ਲਾਪਤਾ ਹੋਏ ਕਸਬਾ ਭੈਣੀ ਮੀਆਂ ਖਾਂ ਦੇ ਨੇੜਲੇ ਪਿੰਡ ਕਠਾਣਾ ਦੇ ਨਾਬਾਲਗ ਨੌਜਵਾਨ ਦੀ ਲਾਸ਼ ਅੱਜ  ਬਿਆਸ ਦਰਿਆ 'ਚੋਂ ਬਰਾਮਦ ਕੀਤੀ ਗਈ ਹੈ। 

ਗੁਰਦਾਸਪੁਰ: ਤਿੰਨ ਦਿਨ ਪਹਿਲਾਂ ਲਾਪਤਾ ਹੋਏ ਕਸਬਾ ਭੈਣੀ ਮੀਆਂ ਖਾਂ ਦੇ ਨੇੜਲੇ ਪਿੰਡ ਕਠਾਣਾ ਦੇ ਨਾਬਾਲਗ ਨੌਜਵਾਨ ਦੀ ਲਾਸ਼ ਅੱਜ  ਬਿਆਸ ਦਰਿਆ 'ਚੋਂ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਨੇ ਕਤਲ ਕਰਨ ਪਿੱਛੋਂ  ਨੌਜਵਾਨ ਦੀ ਲਾਸ਼ ਨੂੰ ਪੱਥਰ ਨਾਲ ਬੰਨ੍ਹ ਕੇ ਬਿਆਸ ਦਰਿਆ ਵਿੱਚ ਸੁੱਟਿਆ | 
 
24 ਮਾਰਚ ਨੂੰ ਲਾਪਤਾ ਹੋਣ ਪਿੱਛੋਂ ਮਾਪਿਆਂ ਵੱਲੋਂ ਥਾਣਾ ਭੈਣੀ ਮੀਆਂ ਖਾਂ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਮਾਪਿਆਂ ਦੀ ਸੂਚਨਾ ਅਨੁਸਾਰ ਉਹਨਾਂ ਦਾ ਬੇਟਾ ਸੁਖਦੇਵ ਸਿੰਘ (17ਸਾਲ ) 23,24 ਮਾਰਚ ਦੀ ਦਰਮਿਆਨੀ ਰਾਤ ਨੂੰ ਗੰਨਾ ਟਰਾਲੀ ਲੈ ਕੇ ਮੁਕੇਰੀਆਂ ਮਿੱਲ ਲਈ ਰਵਾਨਾ ਹੋਇਆ ਸੀ ਪਰ ਉਹ ਨਾ ਤਾਂ ਮਿੱਲ ਵਿਚ ਪਹੁੰਚਿਆ ਅਤੇ ਨਾ ਹੀ ਉਹ ਰਸਤੇ ਚ ਖੜ੍ਹੇ ਟ੍ਰੈਕਟਰ ਟਰਾਲੀ ਕੋਲ ਮਿਲਿਆ। ਇਸ ਤੋਂ ਬਾਅਦ ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਨੇ ਸੁਖਦੇਵ ਸਿੰਘ ਦੇ ਮਾਪਿਆਂ ਦੀ ਸ਼ਿਕਾਇਤ ਉਤੇ ਪਿੰਡ ਮੌਜਪੁਰ ਦੇ ਕੁੱਝ ਲੋਕਾਂ ਕੋਲੋ ਬਰੀਕੀ ਨਾਲ ਪੁੱਛ ਪੜਤਾਲ ਕੀਤੀ ਤਾਂ ਉਨ੍ਹਾਂ ਨੇ ਮੰਨਿਆ ਕਿ ਉਨ੍ਹਾਂ ਨੇ ਸੁਖਦੇਵ ਸਿੰਘ ਨੂੰ ਅਗਵਾ ਕਰਕੇ ਪਿੰਡ ਕਿਸ਼ਨਪੁਰ ਦਰਿਆ ਬਿਆਸ ਕੋਲ ਸੁਖਦੇਵ ਸਿੰਘ ਦਾ ਕਤਲ ਕਰਕੇ ਉਸਦੀ ਲਾਸ਼ ਪੱਥਰਾਂ ਨਾਲ ਬੰਨ੍ਹ ਕੇ ਦਰਿਆ ਬਿਆਸ ਵਿਚ ਸੁੱਟ ਦਿੱਤੀ ਸੀ।
 
ਉਥੇ ਹੀ ਅੱਜ ਥਾਣਾ ਭੈਣੀ ਮੀਆਂ ਖਾਂ ਦੀ ਪੁਲੀਸ ਮੁਲਜ਼ਮਾਂ ਦੀ ਨਿਸ਼ਾਨਦੇਹੀ ਤੇ  ਸੂਬਾ ਪੁਲਿਸ ਰੈਸਕਿਊ ਟੀਮ ਜਲੰਧਰ ਨਾਲ ਮੁਲਜ਼ਮਾਂ ਵੱਲੋਂ ਦੱਸੇ ਹੋਏ ਸਥਾਨ ਉੱਤੇ ਪਹੁੰਚੀ। ਜਿਥੇ ਰੈਸਕਿਊ ਟੀਮ ਅਤੇ ਪਿੰਡ ਮੌਜਪੁਰ ਦੇ ਨੌਜਵਾਨਾਂ ਦੇ ਸਾਂਝੇ  ਯਤਨਾ ਸਦਕਾ ਨੌਜਵਾਨ ਸੁਖਦੇਵ ਦੀ ਲਾਸ਼ ਦਰਿਆ ਬਿਆਸ ਦੇ ਡੂੰਘੇ ਪਾਣੀ ਵਿੱਚੋਂ ਬਰਾਮਦ ਹੋਈ।
 
ਇਸ ਮੌਕੇ ਥਾਣਾ ਭੈਣੀ ਮੀਆਂ ਖਾਂ ਦੇ ਮੁਖੀ ਸ਼ਮਸ਼ੇਰ ਸਿੰਘ ਅਤੇ ਨਾਇਬ ਤਹਿਸੀਲਦਾਰ ਕਾਹਨੂੰਵਾਨ ਮਨੋਹਰ ਲਾਲ ਨੇ ਲਾਸ਼ ਨੂੰ ਬਰਾਮਦ ਕਰਕੇ ਮਾਪਿਆਂ ਦੀ ਹਾਜ਼ਰੀ ਵਿੱਚ ਕਾਨੂੰਨੀ ਕਾਰਵਾਈ ਕਰਦੇ ਹੋਏ ਗੁਰਦਾਸਪੁਰ ਸਿਵਲ ਹਸਪਤਾਲ ਲਈ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤਾ। ਉਥੇ ਹੀ ਮ੍ਰਿਤਕ ਦੇ ਪਿਤਾ ਸੁਰਜੀਤ ਸਿੰਘ ਅਤੇ ਮ੍ਰਿਤਕ ਦਾ ਪਰਿਵਾਰ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਿਹਾ ਹੈ ।ਥਾਣਾ ਮੁਖੀ ਭੈਣੀ ਮੀਆਂ ਖਾਂ ਨੇ ਦੱਸਿਆ ਕਿ ਇਸ ਮਾਮਲੇ ਵਿਚ ਅੱਠ ਲੋਕਾਂ ਮਹਿਕਪ੍ਰੀਤ ਸਿੰਘ , ਪ੍ਰਸ਼ੋਤਮ ਸਿੰਘ , ਬਾਊ , ਗੁਰਮੀਤ  ਸਿੰਘ, ਮੇਜਰ ਸਿੰਘ, ਪਰਮਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ | 
 
ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਨਹੀਂ ਰੁੱਕ ਰਿਹਾ ਕਾਂਗਰਸ ਦਾ ਕਾਟੋਕਲੇਸ਼, ਹੁਣ ਨਹੀਂ ਮੰਨ ਰਹੇ ਚੰਨੀ, ਕੀ ਕਰਨਗੇ ਵੜਿੰਗ?
ਪੰਜਾਬ 'ਚ ਨਹੀਂ ਰੁੱਕ ਰਿਹਾ ਕਾਂਗਰਸ ਦਾ ਕਾਟੋਕਲੇਸ਼, ਹੁਣ ਨਹੀਂ ਮੰਨ ਰਹੇ ਚੰਨੀ, ਕੀ ਕਰਨਗੇ ਵੜਿੰਗ?
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget