ਪੜਚੋਲ ਕਰੋ

ਸਨੀ ਦਿਓਲ ਨਲ਼ਕੇ ਪੁੱਟਦਾ, ਪਰ ਮੈਂ ਗ਼ਰੀਬਾਂ ਲਈ ਨਲ਼ਕੇ ਲਗਵਾਉਂਦਾ: ਪੀਟਰ ਮਸੀਹ

ਪੀਟਰ ਮਸੀਹ ਨੇ ਕਾਂਗਰਸ ਉਮੀਦਵਾਰ ਸਨੀ ਦਿਓਲ 'ਤੇ ਹਮਲਾ ਕਰਦਿਆਂ ਕਿਹਾ ਕਿ ਸਨੀ ਦਿਓਲ ਨਲ਼ਕੇ ਪੁੱਟਣ ਲਈ ਮਸ਼ਹੂਰ ਹਨ, ਜਦਕਿ ਉਹ ਗਰੀਬਾਂ ਦੇ ਘਰਾਂ ਵਿੱਚ ਨਲ਼ਕੇ ਲਗਵਾ ਕੇ ਦੇਣ ਲਈ ਜਾਣੇ ਜਾਂਦੇ ਹਨ। ਇਸ ਦੌਰਾਨ ਪੀਟਰ ਮਸੀਹ ਨੇ ਵੱਡੇ ਫ਼ਰਕ ਨਾਲ ਚੋਣਾਂ ਜਿੱਤਣ ਦਾ ਦਾਅਵਾ ਕੀਤਾ ਹੈ।

ਗੁਰਦਾਸਪੁਰ: ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪੀਟਰ ਮਸੀਹ ਨੇ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਮੌਕੇ ਉਨ੍ਹਾਂ ਕਾਂਗਰਸ ਉਮੀਦਵਾਰ ਸਨੀ ਦਿਓਲ 'ਤੇ ਹਮਲਾ ਕਰਦਿਆਂ ਕਿਹਾ ਕਿ ਸਨੀ ਦਿਓਲ ਨਲ਼ਕੇ ਪੁੱਟਣ ਲਈ ਮਸ਼ਹੂਰ ਹਨ, ਜਦਕਿ ਉਹ ਗਰੀਬਾਂ ਦੇ ਘਰਾਂ ਵਿੱਚ ਨਲ਼ਕੇ ਲਗਵਾ ਕੇ ਦੇਣ ਲਈ ਜਾਣੇ ਜਾਂਦੇ ਹਨ। ਇਸ ਦੌਰਾਨ ਪੀਟਰ ਮਸੀਹ ਨੇ ਵੱਡੇ ਫ਼ਰਕ ਨਾਲ ਚੋਣਾਂ ਜਿੱਤਣ ਦਾ ਦਾਅਵਾ ਕੀਤਾ ਹੈ। ਇਸ ਮੌਕੇ ਪੀਟਰ ਮਸੀਹ ਨਾਲ ਪਾਰਟੀ ਇੰਚਾਰਜ ਅਮਨ ਅਰੋੜਾ ਨੇ ਕਿਹਾ ਕਿ ਬੀਜੇਪੀ ਨੇ ਪਿਛਲੇ 5 ਸਾਲਾਂ ਦੌਰਾਨ ਸਿਰਫ਼ ਜੁਮਲੇਬਾਜ਼ੀ ਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਸਿਰਫ ਜੁਮਲੇ ਹੀ ਸੁਣਾਏ ਹਨ, ਕੰਮ ਕੋਈ ਨਹੀਂ ਕੀਤਾ। ਅਰੋੜਾ ਨੇ ਮੋਦੀ 'ਤੇ ਹਮਲਾ ਕਰਦਿਆਂ ਕਿਹਾ ਕਿ ਮੋਦੀ ਤੇ ਅਮਿਤ ਸ਼ਾਹ ਨੂੰ ਆਪਣੇ ਲੀਡਰਾਂ 'ਤੇ ਭਰੋਸਾ ਨਹੀਂ। ਇਸ ਲਈ ਉਹ ਅਦਾਕਾਰਾਂ ਦਾ ਸਾਥ ਲੈ ਰਹੀ ਹਨ। ਵਿਜੇ ਸਾਂਪਲਾ ਦੀ ਬਲੀ ਇਸ ਦੀ ਸਪਸ਼ਟ ਮਿਸਾਲ ਹੈ। ਇਸ ਤੋਂ ਇਲਾਵਾ ਗੁਰਦਾਸਪੁਰ ਤੋਂ ਸੈਲਿਬ੍ਰਿਟੀ ਲੀਡਰ ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਕਵਿਤਾ ਖੰਨਾ ਦਾ ਨਾਂ ਅੱਗੇ ਆ ਰਿਹਾ ਸੀ, ਪਰ ਉਨ੍ਹਾਂ ਦਾ ਨਾਂ ਹਟਾ ਕੇ ਨਵਾਂ ਚਿਹਰਾ ਲੈ ਕੇ ਆਉਣਾ ਦੱਸਦਾ ਹੈ ਕਿ ਪਾਰਟੀ ਨੂੰ ਉਨ੍ਹਾਂ 'ਤੇ ਭਰੋਸਾ ਨਹੀਂ, ਕਿਉਂਕਿ ਉਨ੍ਹਾਂ ਹਲਕੇ ਵਿੱਚ ਕੋਈ ਕੰਮ ਹੀ ਨਹੀਂ ਕੀਤਾ। ਇਸ ਲਈ ਉਹ ਵੋਟਾਂ ਕਿਵੇਂ ਲੈਣਗੇ।

ਟਾਪ ਹੈਡਲਾਈਨ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?

Embed widget