Punjab News: ਐਨ.ਡੀ.ਏ. ਅਤੇ ਐਨ. ਏ. ਲਈ ਯੂ.ਪੀ.ਐਸ.ਸੀ. ਵਲੋਂ ਅਪ੍ਰੈਲ ਮਹੀਨੇ ਵਿਚ ਪ੍ਰੀਖਿਆਵਾਂ ਲਈਆਂ ਗਈਆਂ ਸਨ, ਜਿਨ੍ਹਾਂ ਦੇ ਨਤੀਜੇ ਆ ਗਏ ਹਨ, ਜਿਸ ਵਿੱਚ ਗੁਰਦਾਸਪੁਰ ਦੇ ਰਹਿਣ ਵਾਲੇ ਸਿੱਖ ਨੌਜਵਾਨ ਅਰਮਾਨਪ੍ਰੀਤ ਸਿੰਘ ਨੇ ਬਾਜ਼ੀ ਮਾਰੀ ਹੈ। ਇਸ ਦੇ ਨਾਲ ਹੀ ਅਰਮਾਨਪ੍ਰੀਤ ਪੂਰੇ ਭਾਰਤ ਦੇ ਨਤੀਜਿਆਂ ਦੀ ਮੈਰਿਟ ਲਿਸਟ ਵਿਚ ਪਹਿਲੇ ਸਥਾਨ ਉੱਤੇ ਰਿਹਾ ਹੈ। ਨਤੀਜਿਆਂ ਦੀ ਮੈਰਿਟ ਲਿਸਟ ਵਿਚ ਕੁੱਲ 641 ਵਿਚੋਂ ਪਹਿਲੇ ਸਥਾਨ ਉੱਤੇ ਰਿਹਾ ਹੈ।
NDA ਦੇ ਨਤੀਜਿਆਂ 'ਚੋਂ ਸਿੱਖ ਨੌਜਵਾਨ ਅਰਮਾਨਪ੍ਰੀਤ ਸਿੰਘ ਨੇ ਮਾਰੀ ਬਾਜ਼ੀ, ਭਾਰਤ 'ਚੋਂ ਰਿਹਾ ਪਹਿਲੇ ਸਥਾਨ 'ਤੇ
ABP Sanjha | Jasveer | 25 Oct 2024 08:28 AM (IST)
Punjab News: ਐਨ.ਡੀ.ਏ. ਅਤੇ ਐਨ. ਏ. ਲਈ ਯੂ.ਪੀ.ਐਸ.ਸੀ. ਵਲੋਂ ਅਪ੍ਰੈਲ ਮਹੀਨੇ ਵਿਚ ਲਈ ਗਈ ਪ੍ਰੀਖਿਆਵਾਂ ਦੇ ਆਏ ਨਤੀਜਿਆਂ ਵਿਚ ਸਿੱਖ ਨੌਜਵਾਨ ਅਰਮਾਨਪ੍ਰੀਤ ਸਿੰਘ ਨੇ ਬਾਜ਼ੀ ਮਾਰੀ ਹੈ।
Armaanpreet Singh