Gurdaspur Breaking: ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਡੇਰਾ ਬਾਬਾ ਨਾਨਕ ਅਧੀਨ ਪਿੰਡ ਪੱਖੋਕੇ ਵਿੱਚ ਮਹਿਲਾ ਬਾਕਸਿੰਗ ਖਿਡਾਰਨ ਨੇ ਜ਼ਹਿਰੀਲੀ ਵਸਤੂ ਖਾ ਕੇ ਆਤਮ ਹੱਤਿਆ ਕਰ ਲਈ ਹੈ। ਸੂਤਰਾਂ ਮੁਤਾਬਕ ਉਸ ਨਾਲ ਪ੍ਰੈਕਟਿਸ ਕਰਦੇ ਨੌਜਵਾਨ ਵੱਲੋਂ ਵਿਆਹ ਤੋਂ ਇਨਕਾਰ ਕਰਨ ਕਰਕੇ ਬਾਕਸਿੰਗ ਖਿਡਾਰਨ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ।

ਬਾਕਸਿੰਗ ਖਿਡਾਰਨ ਨੇ ਮੌਤ ਤੋਂ ਪਹਿਲਾਂ ਵੀਡੀਓ ਵਿੱਚ ਬੋਲ ਕੇ ਆਤਮਹੱਤਿਆ ਦਾ ਕਾਰਨ ਦੱਸਿਆ ਹੈ। ਡੇਰਾ ਬਾਬਾ ਨਾਨਕ ਪੁਲਿਸ ਨੇ ਮੁਲਜ਼ਮ ਤੇ ਉਸ ਦੇ ਭਰਾ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  Bad Food Habits: ਖਾਣਾ ਖਾਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ 5 ਕੰਮ, ਨਹੀਂ ਤਾਂ ਪਏਗਾ ਪਛਤਾਉਣਾ

ਇਹ ਵੀ ਪੜ੍ਹੋ :  Punjab Breaking News LIVE: ਭਗਵੰਤ ਮਾਨ ਸਰਕਾਰ ਲਈ 'ਚਿੱਟਾ' ਬਣਿਆ ਵੱਡੀ ਚੁਣੌਤੀ, ਬਿਕਰਮ ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ