ਪੜਚੋਲ ਕਰੋ

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਾਂ ਵੱਲੋਂ ਜਾਗੋ ਕੱਢ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ 

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਠੇਕੇ ਤੇ ਭਾਰਤੀ ਮੁਲਾਜਮਾਂ ਵੱਲੋਂ ਬੀਤੇ ਕੱਲ੍ਹ ਤੋਂ ਦਿਨ ਰਾਤ ਦਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਅਗੇ ਆਪਣੇ ਪਰਿਵਾਰਾਂ ਛੋਟੇ ਬੱਚਿਆਂ ਸਮੇਤ ਧਰਨਾ ਚਲ ਰਿਹਾ ਹੈ।

ਗੁਰਦਾਸਪੁਰ: ਕੈਬਨਿਟ ਮੰਤਰੀ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਹਾਇਸ਼ ਕਸਬਾ ਕਾਦੀਆਂ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾ ਨੂੰ ਲੈਕੇ 24 ਘੰਟੇ ਦਾ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ 'ਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਬੀਤੇ ਕੱਲ੍ਹ ਸਵੇਰ ਤੋਂ ਸ਼ਾਮਿਲ ਸਨ ਅਤੇ ਦੇਰ ਰਾਤ ਕਾਦੀਆ 'ਚ ਮਹਿਲਾ ਮੁਲਾਜਮਾਂ ਵੱਲੋਂ ਆਪਣੀਆਂ ਮੰਗਾ ਨੂੰ ਲੈਕੇ ਕਸਬਾ ਕਾਦੀਆਂ ਦੀਆ ਸੜਕਾਂ 'ਤੇ ਜਾਗੋ ਕੱਢੀ ਗਈ।

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਠੇਕੇ ਤੇ ਭਾਰਤੀ ਮੁਲਾਜਮਾਂ ਵੱਲੋਂ ਬੀਤੇ ਕੱਲ੍ਹ ਤੋਂ ਦਿਨ ਰਾਤ ਦਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਅਗੇ ਆਪਣੇ ਪਰਿਵਾਰਾਂ ਛੋਟੇ ਬੱਚਿਆਂ ਸਮੇਤ ਧਰਨਾ ਚਲ ਰਿਹਾ ਹੈ।

ਬੀਤੀ ਰਾਤ ਇਨ੍ਹਾਂ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਖਿਲਾਫ ਅਤੇ ਆਪਣੀਆਂ ਮੰਗਾ ਨੂੰ ਲੈਕੇ ਸੜਕਾਂ 'ਤੇ ਜਾਗੋ ਕੱਢੀ ਗਈ। ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਅੱਜ ਉਹ ਤਪਦੀ ਗਰਮੀ 'ਚ ਦਿਨ ਭਰ ਆਪਣੀਆਂ ਮੰਗਾ ਨੂੰ ਲੈਕੇ ਆਪਣੇ ਬੱਚਿਆਂ ਨਾਲ ਸੜਕਾਂ 'ਤੇ ਬੈਠੇ ਸਨ ਅਤੇ ਹੁਣ ਸੁੱਤੀ ਪਈ ਪੰਜਾਬ ਸਰਕਾਰ ਨੂੰ ਜਗਾਉਣ ਲਈ ਜਾਗੋ ਕੱਢ ਰਹੇ ਹਨ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਸਰਕਾਰ ਤੋਂ ਦੁਖੀ ਹੈ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾ ਨੂੰ ਲੈਕੇ ਉਨ੍ਹਾਂ ਵੱਲੋਂ ਆਪਣਾ ਸੰਗਰਸ਼ ਜਾਰੀ ਰਹੇਗਾ।

ਟਾਪ ਹੈਡਲਾਈਨ

ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਦੇ ਸਕੂਲਾਂ 'ਚ ਅੱਜ ਅਤੇ ਕੱਲ੍ਹ ਲੱਗਣਗੇ SIR ਕੈਂਪ, ਜਮ੍ਹਾ ਕਰ ਸਕਣਗੇ ਫਾਰਮ; ਬੂਥ 'ਤੇ ਮਿਲੇਗਾ ਨਾਮ ਜੁੜਵਾਉਣ ਦਾ ਮੌਕਾ
ਪੰਜਾਬ ਦੇ ਸਕੂਲਾਂ 'ਚ ਅੱਜ ਅਤੇ ਕੱਲ੍ਹ ਲੱਗਣਗੇ SIR ਕੈਂਪ, ਜਮ੍ਹਾ ਕਰ ਸਕਣਗੇ ਫਾਰਮ; ਬੂਥ 'ਤੇ ਮਿਲੇਗਾ ਨਾਮ ਜੁੜਵਾਉਣ ਦਾ ਮੌਕਾ
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਬਘੇਲ ਨੇ ਚੰਨੀ ਧੜੇ ਨੂੰ ਕਰਵਾਇਆ ਲੰਬਾ ਇਤਜ਼ਾਰ; ਸਾਬਕਾ CM ਬੋਲੇ- ਅਸੀਂ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਬਘੇਲ ਨੇ ਚੰਨੀ ਧੜੇ ਨੂੰ ਕਰਵਾਇਆ ਲੰਬਾ ਇਤਜ਼ਾਰ; ਸਾਬਕਾ CM ਬੋਲੇ- ਅਸੀਂ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
Embed widget