ਪੜਚੋਲ ਕਰੋ

ਡੀਸੀ ਨਾਲ ਬਦਸਲੂਕੀ ਦੇ ਕੇਸ 'ਚ ਸਿਮਰਜੀਤ ਬੈਂਸ ਨੂੰ ਵੱਡਾ ਝਟਕਾ

ਗੁਰਦਾਸਪੁਰ ਅਦਾਲਤ ਨੇ ਲੁਧਿਆਣਾ ਦੇ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਗੁਰਦਾਸਪੁਰ ਡੀਸੀ ਨਾਲ ਬਦਸਲੂਕੀ ਦੇ ਮਾਮਲੇ ਵਿੱਚ ਵਿਧਾਇਕ ਸਿਮਰਜੀਤ ਬੈਸ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ ਜਿਸ ਤੋਂ ਬਾਅਦ ਬੈਂਸ ਨੇ ਗ੍ਰਿਫ਼ਤਾਰੀ ਤੋ ਬਚਣ ਲਈ ਅਦਾਲਤ ਵਿੱਚ ਜਮਾਨਤ ਲ਼ਈ ਅਰਜ਼ੀ ਲਾਈ ਸੀ।

ਗੁਰਦਾਸਪੁਰ: ਗੁਰਦਾਸਪੁਰ ਅਦਾਲਤ ਨੇ ਲੁਧਿਆਣਾ ਦੇ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਗੁਰਦਾਸਪੁਰ ਡੀਸੀ ਨਾਲ ਬਦਸਲੂਕੀ ਦੇ ਮਾਮਲੇ ਵਿੱਚ ਵਿਧਾਇਕ ਸਿਮਰਜੀਤ ਬੈਸ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ ਜਿਸ ਤੋਂ ਬਾਅਦ ਬੈਂਸ ਨੇ ਗ੍ਰਿਫ਼ਤਾਰੀ ਤੋ ਬਚਣ ਲਈ ਅਦਾਲਤ ਵਿੱਚ ਜਮਾਨਤ ਲ਼ਈ ਅਰਜ਼ੀ ਲਾਈ ਸੀ। ਇਸ ਅਰਜ਼ੀ 'ਤੇ ਅੱਜ ਗੁਰਦਾਸਪੁਰ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਬੈਂਸ ਦੀ ਅਰਜ਼ੀ ਖਾਰਜ ਕਰ ਦਿੱਤੀ।

ਬਟਾਲਾ 'ਚ ਪਟਾਕਿਆਂ ਦੀ ਫੈਕਟਰੀ ਵਿੱਚ ਹੋਏ ਧਮਾਕੇ ਤੋਂ ਬਾਅਦ ਇੱਕ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਨਾ ਮਿਲਣ ਕਾਰਨ ਵਿਧਾਇਕ ਬੈਂਸ ਨੇ ਡੀਸੀ ਤੋਂ ਸਵਾਲ-ਜਵਾਬ ਕੀਤੇ ਸੀ। ਇਸ ਦੌਰਾਨ ਸਿਮਰਜੀਤ ਬੈਂਸ ਨੇ ਡੀਸੀ ਗੁਰਦਾਸਪੁਰ ਵਿਪੁਲ ਉਜਵਲ ਦੇ ਨਾਲ ਬਦਸਲੂਕੀ ਕੀਤੀ, ਜਿਸ ਦੀ ਵੀਡੀਓ ਵੀ ਕਾਫੀ ਵਾਇਰਲ ਹੋਈ ਸੀ।

ਵੀਡੀਓ ਸਾਹਮਣੇ ਆਉਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦਾ ਨੋਟਿਸ ਲਿਆ। ਆਪਣੇ ਅਫ਼ਸਰ ਨਾਲ ਹੋਈ ਬਦਸਲੂਕੀ ਤੋ ਬਾਅਦ ਮੁੱਖ ਮੰਤਰੀ ਨੇ ਵਿਧਾਇਕ ਖਿਲਾਫ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸੀ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
Punjab News: ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget