ਪੜਚੋਲ ਕਰੋ

ਸ਼ਰਾਬ ਲੈਣ ਆਏ ਵਿਅਕਤੀਆਂ ਨੇ ਚਲਾਈ ਗੋਲ਼ੀ, ਠੇਕੇ ਦਾ ਸੇਲਜ਼ ਮੈਨ ਗੰਭੀਰ ਜ਼ਖ਼ਮੀ

ਅਣਪਛਾਤੇ ਵਿਅਕਤੀ ਠੇਕੇ 'ਤੇ ਸ਼ਰਾਬ ਲੈਣ ਆਏ ਸਨ। ਜਿਸ ਦੌਰਾਨ ਸ਼ਰਾਬ ਖਰੀਦਣ ਕਾਰਨ ਉਨ੍ਹਾਂ 'ਚ ਆਪਸੀ ਖਿੱਚੋਤਾਣ ਹੋਈ। ਇਸ ਦੇ ਚੱਲਦਿਆਂ ਸ਼ਰਾਬ ਲੈਣ ਆਏ ਵਿਅਕਤੀਆਂ ਵੱਲੋਂ ਗੋਲ਼ੀ ਚਲਾ ਦਿੱਤੀ ਗਈ

ਗੁਰਦਸਾਪੁਰ: ਇੱਥੋਂ ਦੇ ਕਸਬਾ ਦੀਨਾਨਗਰ ਦੇ ਪਿੰਡ ਸਿੰਘੋਵਾਲ 'ਚ ਸ਼ਰਾਬ ਦੇ ਠੇਕੇ 'ਤੇ ਲੱਗੇ ਸੈਲਜ਼ ਮੈਨ ਗੋਪਾਲ ਦਾਸ ਨੂੰ ਅਣਪਛਾਤੇ ਲੋਕਾਂ ਨੇ ਗੋਲ਼ੀ ਮਾਰ ਦਿੱਤੀ। ਗੋਲ਼ੀ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਗੋਪਾਲ ਦਾਸ ਨੂੰ ਸਿਵਿਲ ਹਸਪਤਾਲ ਗੁਰਦਾਸਪੁਰ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਅਣਪਛਾਤੇ ਵਿਅਕਤੀ ਠੇਕੇ 'ਤੇ ਸ਼ਰਾਬ ਲੈਣ ਆਏ ਸਨ। ਜਿਸ ਦੌਰਾਨ ਸ਼ਰਾਬ ਖਰੀਦਣ ਕਾਰਨ ਉਨ੍ਹਾਂ 'ਚ ਆਪਸੀ ਖਿੱਚੋਤਾਣ ਹੋਈ। ਇਸ ਦੇ ਚੱਲਦਿਆਂ ਸ਼ਰਾਬ ਲੈਣ ਆਏ ਵਿਅਕਤੀਆਂ ਵੱਲੋਂ ਗੋਲ਼ੀ ਚਲਾ ਦਿੱਤੀ ਗਈ। ਕੋਰੋਨਾ ਦਾ ਖਤਰਾ ਬਰਕਰਾਰ, ਪੰਜਾਬ 'ਚ 987 ਨਵੇਂ ਕੇਸ, 24 ਲੋਕਾਂ ਦੀ ਮੌਤ ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 89 ਨਵੇਂ ਕੇਸ, ਮੌਤਾਂ ਦੀ ਗਿਣਤੀ ਹੋਈ 25 ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲਿਵ-ਇਨ ਪਾਰਟਨਰ ਤੋਂ ਤੰਗ ਹੋ ਕੇ ਪੀਜੀ 'ਚ ਕੁੜੀ ਨੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਫੈਲੀ ਦਹਿਸ਼ਤ
ਲਿਵ-ਇਨ ਪਾਰਟਨਰ ਤੋਂ ਤੰਗ ਹੋ ਕੇ ਪੀਜੀ 'ਚ ਕੁੜੀ ਨੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਫੈਲੀ ਦਹਿਸ਼ਤ
FIR ਡਾਊਨਲੋਡ ਕਰਨ 'ਤੇ ਫੀਸ ਲੈਣ ਦਾ ਫੈਸਲਾ ਵਾਪਸ, ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
FIR ਡਾਊਨਲੋਡ ਕਰਨ 'ਤੇ ਫੀਸ ਲੈਣ ਦਾ ਫੈਸਲਾ ਵਾਪਸ, ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
Punjab Weather Update: ਪੰਜਾਬ 'ਚ 3 ਦਿਨ ਪਏਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਗਰਜ-ਚਮਕ ਸਣੇ ਤੇਜ਼-ਤੂਫ਼ਾਨ ਦਾ ਕਹਿਰ...
ਪੰਜਾਬ 'ਚ 3 ਦਿਨ ਪਏਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਗਰਜ-ਚਮਕ ਸਣੇ ਤੇਜ਼-ਤੂਫ਼ਾਨ ਦਾ ਕਹਿਰ...

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
Embed widget