ਪੜਚੋਲ ਕਰੋ

ਧਰਨੇ ‘ਤੇ ਬੈਠੇ ਕਿਸਾਨਾਂ ਨਾਲ ਕੈਬਿਨਟ ਮੰਤਰੀ ਬਾਜਵਾ ਦੀ ਮੁਲਾਕਾਤ, ਕਿਸਾਨਾਂ ਦਾ ਧਰਨਾ ਖ਼ਤਮ

ਲਗਾਤਾਰ ਤਿੰਨ ਦਿਨ ਚਲੇ ਕਿਸਾਨਾਂ ਦਾ ਧਰਨਾ ਅੱਜ ਖ਼ਤਮ ਹੋ ਗਿੳਾ ਹੈ। ਕਿਸਾਨਾਂ ਨੇ ਗੰਨੇ ਦੇ ਬਕਾਇਆ ਰਕਮ ਦੇ ਭੁਗਤਾਨ ਨਾ ਹੋਣ ਕਾਰਨ ਸ਼੍ਰੀ ਹਰਗੋਬਿੰਦਪੁਰ ਕੋਲ ਗੁਰਦਾਸਪੁਰ-ਚੰਡੀਗੜ੍ਹ ਹਾਈਵੇਅ ‘ਤੇ ਧਰਨਾ ਦਿੱਤਾ ਹੋਇਆ ਸੀ। ਜਿਸ ਦੇ ਤੀਜੇ ਦਿਨ ਕੈਬਿਨਟ ਮੰਤਰੀ ਤ੍ਰਿਪਤ ਬਾਜਵਾ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਮਿਲਣ ਪਹੁੰਚੇ।

ਗੁਰਦਾਸਪੁਰ: ਲਗਾਤਾਰ ਤਿੰਨ ਦਿਨ ਚਲੇ ਕਿਸਾਨਾਂ ਦਾ ਧਰਨਾ ਅੱਜ ਖ਼ਤਮ ਹੋ ਗਿੳਾ ਹੈ। ਕਿਸਾਨਾਂ ਨੇ ਗੰਨੇ ਦੇ ਬਕਾਇਆ ਰਕਮ ਦੇ ਭੁਗਤਾਨ ਨਾ ਹੋਣ ਕਾਰਨ ਸ਼੍ਰੀ ਹਰਗੋਬਿੰਦਪੁਰ ਕੋਲ ਗੁਰਦਾਸਪੁਰ-ਚੰਡੀਗੜ੍ਹ ਹਾਈਵੇਅ ‘ਤੇ ਧਰਨਾ ਦਿੱਤਾ ਹੋਇਆ ਸੀ। ਜਿਸ ਦੇ ਤੀਜੇ ਦਿਨ ਕੈਬਿਨਟ ਮੰਤਰੀ ਤ੍ਰਿਪਤ ਬਾਜਵਾ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਮਿਲਣ ਪਹੁੰਚੇ। ਉਨ੍ਹਾਂ ਦੇ ਨਾਲ ਇਸ ਮੌਕੇ ‘ਤੇ ਕੀੜੀ ਚੱਢਾ ਸ਼ੁਗਰ ਮੀਲ ਦੇ ਅਧਿਕਾਰੀ ਅਤੇ ਕੇਨ ਕਮੀਸ਼ਨਰ ਵੀ ਮੌਜੂਦ ਰਹੇ। ਤੀਜੇ ਦਿਨ ਕਿਸਾਨਾਂ ਦਾ ਧਰਨਾ ਖ਼ਤਮ ਹੋ ਗਿਆ ਹੈ। ਸਰਕਾਰ ਨੇ ਬਕਾਇਆ ਰਕਮ ਚੋਂ ਚਾਰ ਕਰੋੜ ਰੁਪਏ ਦਿੱਤੇ ਅਤੇ ਉਨ੍ਹਾਂ ਨੂੰ ਰੋਜਾਨਾ ਡੇਢ ਕਰੋੜ ਰੁਪਏ ਦੇਣ ਨੂੰ ਕਿਹਾ ਹੈ। ਇਸ ਦੇ ਨਾਲ ਹੀ ਕੀੜੀ ਚੱਢਾ ਚਿੰਨੀ ਮਿਲ ਵੀ ਕਿਸਾਨਾਂ ਨੂੰ ਬਕਾਇਆ ਰਕਮ 15 ਜਨਵਰੀ ਤਕ ਦੇ ਦਵੇਗੀ। ਦੱਸ ਦਈਏ ਕਿ ਕਰੀਬ 1300 ਕਿਸਾਨਾਂ ਨੇ ਇਸ ਧਰਨੇ ‘ਚ ਹਿੱਸਾ ਲਿਆ। ਸਾਰੇ ਕਿਸਾਨਾਂ ਨੇ ਸਰਕਾਰ ਅਤੇ ਪ੍ਰਸਾਸ਼ਨ ਖਿਲਾਫ ਨਾਰੇਬਾਜ਼ੀ ਕੀਤੀ। ਧਰਨੇ ‘ਚ ਬਟਾਲਾ, ਗੁਰਦਾਸਪੁਰ, ਟਾਂਡਾ, ਗੋਰਾਇਆ ਦੇ ਕਿਸਾਨ ਸ਼ਾਮਲ ਹੋਏ ਸੀ।

ਟਾਪ ਹੈਡਲਾਈਨ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget