ਪੜਚੋਲ ਕਰੋ

Gurdaspur News : SIR ਡਿਊਟੀ ਤੋਂ ਪ੍ਰੇਸ਼ਾਨ ਹੋ ਕੇ ਸਰਕਾਰੀ ਅਧਿਆਪਕ ਨੇ ਨਹਿਰ 'ਚ ਮਾਰੀ ਛਾਲ ,  ਸਾਥੀ ਅਧਿਆਪਕ ਨੂੰ ਕਾਲ ਕਰਕੇ ਕਿਹਾ...

Gurdaspur News : ਗੁਰਦਾਸਪੁਰ ਦੇ ਕਾਹਨੂੰਵਾਨ ਇਲਾਕੇ ਵਿੱਚ ਸਬਰਾਓ ਬ੍ਰਾਂਚ ਦੀ ਭੱਟੀਆਂ ਪੁਲ ਤੋਂ ਇੱਕ ਸਰਕਾਰੀ ਅਧਿਆਪਕ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਉਸ ਨੇ ਨਹਿਰ ਕੋਲ ਆਪਣੀ ਕਾਰ ਖੜ੍ਹੀ ਕੀਤੀ

Gurdaspur News : ਗੁਰਦਾਸਪੁਰ ਦੇ ਕਾਹਨੂੰਵਾਨ ਇਲਾਕੇ ਵਿੱਚ ਸਬਰਾਓ ਬ੍ਰਾਂਚ ਦੀ ਭੱਟੀਆਂ ਪੁਲ ਤੋਂ ਇੱਕ ਸਰਕਾਰੀ ਅਧਿਆਪਕ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਉਸ ਨੇ ਨਹਿਰ ਕੋਲ ਆਪਣੀ ਕਾਰ ਖੜ੍ਹੀ ਕੀਤੀ ਅਤੇ ਆਪਣੇ ਸਾਥੀ ਅਧਿਆਪਕ ਨੂੰ ਆਖਰੀ ਫੋਨ ਕੀਤਾ। ਫੋਨ 'ਤੇ ਉਸ ਨੇ ਕਿਹਾ ਕਿ ਉਹ SIR ਡਿਊਟੀ ਤੋਂ ਬਹੁਤ ਪ੍ਰੇਸ਼ਾਨ ਹੈ ਅਤੇ ਹੁਣ ਕੰਮ ਦਾ ਇੰਨਾ ਦਬਾਅ ਨਹੀਂ ਝੱਲ ਸਕਦਾ।

ਇਹ ਘਟਨਾ ਅੱਜ 7 ਜੁਲਾਈ ਸਵੇਰੇ ਕਰੀਬ 9:30 ਵਜੇ ਦੀ ਹੈ। ਸੂਚਨਾ ਮਿਲਦੇ ਹੀ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਪੁਲਿਸ ਨੇ ਤੁਰੰਤ ਗੋਤਾਖੋਰਾਂ ਨੂੰ ਬੁਲਾਇਆ, ਜਿਨ੍ਹਾਂ ਨੇ ਅਧਿਆਪਕ ਦੀ ਲਾਸ਼ ਦੀ ਭਾਲ ਲਈ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ।

ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਪਿੰਡ ਸਲੋਪੁਰ ਦੇ ਰਹਿਣ ਵਾਲੇ ਸਨ। ਉਹ ਭੈਣੀ ਮੀਆਂ ਖਾਂ ਸਕੂਲ ਵਿੱਚ ਤਾਇਨਾਤ ਸਨ। ਪੰਜਾਬ ਵਿੱਚ 25 ਜੂਨ ਤੋਂ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਮੁਹਿੰਮ ਤਹਿਤ ਉਨ੍ਹਾਂ ਦੀ ਡਿਊਟੀ ਲੱਗੀ ਹੋਈ ਸੀ।

ਨਹਿਰ ਕਿਨਾਰੇ ਖੜ੍ਹ ਕੇ ਸਾਥੀ ਅਧਿਆਪਕ ਨੂੰ ਕੀਤੀ ਆਖਰੀ ਕਾਲ

ਜਾਣਕਾਰੀ ਮੁਤਾਬਕ ਘਟਨਾ ਤੋਂ ਕੁਝ ਸਮਾਂ ਪਹਿਲਾਂ ਗੁਰਪ੍ਰੀਤ ਸਿੰਘ ਨੇ ਆਪਣੇ ਸਾਥੀ ਅਧਿਆਪਕ ਗੁਰਪ੍ਰਤਾਪ ਸਿੰਘ ਨੂੰ ਫੋਨ ਕੀਤਾ ਸੀ। ਗੁਰਪ੍ਰਤਾਪ ਸਿੰਘ ਅਤੇ ਪਿੰਡ ਦੇ ਸਰਪੰਚ ਕੌਸ਼ਲ ਸਿੰਘ ਨੇ ਦੱਸਿਆ ਕਿ ਫੋਨ 'ਤੇ ਗੁਰਪ੍ਰੀਤ ਨੇ ਆਪਣੀ ਮਾਨਸਿਕ ਹਾਲਤ ਅਤੇ ਪਰੇਸ਼ਾਨੀ ਬਾਰੇ ਦੱਸਿਆ। ਗੁਰਪ੍ਰਤਾਪ ਸਿੰਘ ਦੇ ਅਨੁਸਾਰ ਗੁਰਪ੍ਰੀਤ ਨੇ ਕਿਹਾ ਕਿ ਉਹ ਭੱਟੀਆਂ ਪਿੰਡ ਨੇੜੇ ਨਹਿਰ ਦੇ ਕਿਨਾਰੇ ਖੜ੍ਹਾ ਹੈ। ਉਸ ਨੇ ਆਪਣੀ ਕਾਰ ਵੀ ਉੱਥੇ ਹੀ ਖੜ੍ਹੀ ਕੀਤੀ ਹੋਈ ਸੀ, ਜਿਸ ਵਿੱਚ ਉਸ ਦਾ ਸਾਰਾ ਸਮਾਨ ਪਿਆ ਸੀ।

ਗੱਲਬਾਤ ਦੌਰਾਨ ਉਸ ਨੇ SIR ਡਿਊਟੀ ਕਾਰਨ ਪੈ ਰਹੇ ਕੰਮ ਦੇ ਭਾਰੀ ਬੋਝ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਉਹ ਸਮੇਂ ਸਿਰ ਕੰਮ ਪੂਰਾ ਨਹੀਂ ਕਰ ਪਾ ਰਿਹਾ। ਉਸ ਨੇ ਦੁਖੀ ਮਨ ਨਾਲ ਕਿਹਾ ਕਿ ਹੁਣ ਉਹ ਇਹ ਦਬਾਅ ਹੋਰ ਬਰਦਾਸ਼ਤ ਨਹੀਂ ਕਰ ਸਕਦਾ ਅਤੇ ਨਹਿਰ ਵਿੱਚ ਛਾਲ ਮਾਰਨ ਜਾ ਰਿਹਾ ਹੈ।

 ਚਸ਼ਮਦੀਦ ਨੇ ਦੱਸੀ ਘਟਨਾ

ਖੇਤਾਂ ਵਿੱਚ ਕੰਮ ਕਰ ਰਹੇ ਇੱਕ ਕਿਸਾਨ ਨੇ ਵੀ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਸ ਨੇ ਇੱਕ ਵਿਅਕਤੀ ਨੂੰ ਨਹਿਰ ਦੇ ਕਿਨਾਰੇ ਕਾਰ ਖੜ੍ਹੀ ਕਰਕੇ ਜਾਂਦੇ ਦੇਖਿਆ ਸੀ। ਉਸ ਵੇਲੇ ਉਸ ਨੂੰ ਇਹ ਅੰਦਾਜ਼ਾ ਨਹੀਂ ਸੀ ਕਿ ਉਹ ਇੰਨਾ ਵੱਡਾ ਕਦਮ ਚੁੱਕਣ ਜਾ ਰਿਹਾ ਹੈ। ਜਿਵੇਂ ਹੀ ਉਸ ਨੇ ਨਹਿਰ ਵਿੱਚ ਛਾਲ ਮਾਰੀ, ਲੋਕਾਂ ਨੇ ਤੁਰੰਤ ਪਿੰਡ ਵਾਸੀਆਂ ਅਤੇ ਪੁਲਿਸ ਨੂੰ ਸੂਚਿਤ ਕੀਤਾ।

Advertisement

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
Marriage ਦੇ ਢਾਈ ਮਹੀਨੇ ਬਾਅਦ NRI ਲਾੜੇ ਦੀ ਮੌਤ, ਪਰਿਵਾਰ ਦਾ ਆਰੋਪ - ਕੈਂਸਰ ਦੀ ਗੱਲ ਲੁਕਾ ਕੇ ਕਰਵਾਇਆ ਵਿਆਹ
Marriage ਦੇ ਢਾਈ ਮਹੀਨੇ ਬਾਅਦ NRI ਲਾੜੇ ਦੀ ਮੌਤ, ਪਰਿਵਾਰ ਦਾ ਆਰੋਪ - ਕੈਂਸਰ ਦੀ ਗੱਲ ਲੁਕਾ ਕੇ ਕਰਵਾਇਆ ਵਿਆਹ
Advertisement

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
Embed widget