ਪੜਚੋਲ ਕਰੋ

ਰੋਡ ਕਿਨਾਰੇ ਸਟਾਰਟ ਖੜੀ ਕਾਰ ਲੈਕੇ ਵਿਅਕਤੀ ਫਰਾਰ, ਬੱਚੇ ਤੇ ਔਰਤ ਨੂੰ ਧੱਕਾ ਦੇਕੇ ਉਤਾਰਿਆ

ਗੱਡੀ ਵਿੱਚ ਉਸ ਦਾ ਬੱਚਾ ਅਤੇ ਉਸ ਦੀ ਮਾਤਾ ਬੈਠੇ ਹੋਏ ਸਨ। ਇਸ ਦੌਰਾਨ ਪਿੱਛੇ ਤੋਂ ਆਇਆ ਇਕ ਅਣਪਛਾਤਾ ਵਿਅਕਤੀ ਗੱਡੀ ਨੂੰ ਲੈ ਕੇ ਉਥੋਂ ਫਰਾਰ ਹੋ ਗਿਆ।

ਗੁਰਦਾਸਪੁਰ: ਫਤਿਹਗੜ੍ਹ ਚੂੜੀਆਂ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਵਿਅਕਤੀ ਕਿਸੇ ਦੀ ਕਾਰ ਲੈਕੇ ਫਰਾਰ ਹੋ ਗਿਆ। ਦਰਅਸਲ ਸੁਰਿੰਦਰ ਸਿੰਘ ਨਾਮਕ ਵਿਅਕਤੀ ਆਪਣੀ ਭਾਬੀ ਅਤੇ ਮਾਤਾ ਅਤੇ ਬੱਚੇ ਨੂੰ ਨਾਲ ਲੈ ਕੇ ਕਿਸੇ ਨਿੱਜੀ ਕੰਮ ਦੇ ਲਈ ਫਤਿਹਗੜ੍ਹ ਚੂੜੀਆਂ ਆਏ ਹੋਏ ਸਨ। ਰਸਤੇ ਵਿੱਚ ਉਹ ਅਤੇ ਉਸ ਦੀ ਭਾਬੀ ਏਟੀਐਮ ਤੋਂ ਪੈਸੇ ਕਢਵਾਉਣ ਦੇ ਲਈ ਚਲੇ ਗਏ ਅਤੇ ਗੱਡੀ ਨੂੰ ਸਟਾਰਟ ਹੀ ਛੱਡ ਦਿੱਤਾ।

ਗੱਡੀ ਵਿੱਚ ਉਸ ਦਾ ਬੱਚਾ ਅਤੇ ਉਸ ਦੀ ਮਾਤਾ ਬੈਠੇ ਹੋਏ ਸਨ। ਇਸ ਦੌਰਾਨ ਪਿੱਛੇ ਤੋਂ ਆਇਆ ਇਕ ਅਣਪਛਾਤਾ ਵਿਅਕਤੀ ਗੱਡੀ ਨੂੰ ਲੈ ਕੇ ਉਥੋਂ ਫਰਾਰ ਹੋ ਗਿਆ। ਜਿਸ ਵਿੱਚ ਬੱਚਾ ਅਤੇ ਮਾਤਾ ਬੈਠੇ ਹੋਏ ਸਨ ਅਤੇ ਕੁਝ ਦੂਰ ਜਾ ਕੇ ਉਸ ਨੇ ਬੱਚੇ ਅਤੇ ਮਾਤਾ ਨੂੰ ਗੱਡੀ ਵਿੱਚੋਂ ਉਤਾਰ ਦਿੱਤਾ ਅਤੇ ਗੱਡੀ ਲੈਕੇ ਮੌਕੇ ਤੋਂ ਫਰਾਰ ਹੋ ਗਿਆ।

ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਧਰ ਮੌਕੇ 'ਤੇ ਪਹੁੰਚੇ ਪੁਲਿਸ ਥਾਣਾ ਫਤਿਹਗੜ੍ਹ ਚੂੜੀਆਂ ਦੇ ਥਾਣਾ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗੱਡੀ ਲੈਕੇ ਫਰਾਰ ਹੋਏ ਨੌਜਵਾਨ ਨੇ ਕੁਝ ਦੂਰੀ 'ਤੇ ਗੱਡੀ 'ਚ ਬੈਠੇ ਬੱਚੇ ਅਤੇ ਮਾਤਾ ਨੂੰ ਉਤਾਰ ਦਿਤਾ ਅਤੇ ਉਹ ਗੱਡੀ ਲੈਕੇ ਫਰਾਰ ਹੋ ਗਿਆ ਹੈ।

ਬੱਚਾ ਅਤੇ ਮਾਤਾ ਬਿਲਕੁਲ ਠੀਕ-ਠਾਕ ਹਨ ਅਤੇ ਜੋ ਵਿਅਕਤੀ ਗੱਡੀ ਲੈ ਕੇ ਫਰਾਰ ਹੋਇਆ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਆਸ ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।

ਇਹ ਵੀ ਪੜ੍ਹੋਅਮਰੀਕਾ ਵਿੱਚ ਵੀਡੀਓ ਕਾਲ 'ਤੇ ਗੱਲ ਕਰ ਰਹੀ ਮਾਂ ਦੇ ਸਿਰ ਵਿੱਚ ਬੱਚੇ ਨੇ ਮਾਰੀ ਗੋਲੀ - ਪੁਲਿਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget