ਪੜਚੋਲ ਕਰੋ

Gurdaspur News: ਡਿਊਟੀ 'ਤੇ ਤੈਨਾਤ BSF ਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕਸ਼ੀ

BSF soldier: ਗੁਰਦਾਸਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤੈਨਾਤ ਬੀਐਸਐਫ ਜਵਾਨ ਨੇ ਆਪਣੀ ਹੀ ਸਰਕਾਰੀ ਰਾਈਫਲ ਨਾਲ ਗੋਲੀ ਮਾਰ ਕੇ ਖੁਦਕਸ਼ੀ ਕਰ ਲਈ ਹੈ।

BSF soldier committed suicide: ਗੁਰਦਾਸਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤੈਨਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 113 ਬਟਾਲੀਅਨ ਦੀ ਜਵਾਨ ਵੱਲੋਂ ਸਰਕਾਰੀ ਰਾਈਫਲ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਗਸ਼ਤ ਦੌਰਾਨ ਸਮਾਪਤ ਕੀਤੀ ਜੀਵਨ ਲੀਲਾ
ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੀ 113 ਬਟਾਲੀਅਨ ਦੀ ਬੀਓਪੀ ਆਬਾਦ ਵਿਖੇ ਡਿਊਟੀ ਤੇ ਤੈਨਾਤ ਬੀਐਸਐਫ ਦੇ ਜਵਾਨ (BSF soldier) ਰਾਜਬੀਰ ਸਿੰਘ ਵਾਸੀ ਸੁਲਖਾ ਥਾਣਾ ਕਠੂਆ ਜ਼ਿਲ੍ਹਾ ਜੰਮੂ ਵੱਲੋਂ ਸਵੇਰੇ ਆਪਣੇ ਇੱਕ ਸਾਥੀ ਸਮੇਤ ਇਲਾਕੇ ਦੀ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਰਾਜਵੀਰ ਨੇ ਦੋ ਗੋਲੀਆਂ ਮਾਰ ਕਿ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।‌

ਇੱਕ ਮਹੀਨੇ ਦੀ ਛੁੱਟੀ ਕੱਟ ਕੇ ਡਿਊਟੀ 'ਤੇ ਆਇਆ ਸੀ

ਮਿਲੀ ਜਾਣਕਾਰੀ ਅਨੁਸਾਰ ਉਕਤ ਬੀਐਸਐਫ ਦਾ ਜਵਾਨ ਅਪ੍ਰੈਲ ਮਹੀਨੇ ਦੇ ਪਹਿਲੇ ਹਫਤੇ ਇੱਕ ਮਹੀਨੇ ਦੀ ਛੁੱਟੀ ਕੱਟ ਕੇ ਡਿਊਟੀ 'ਤੇ ਆਇਆ ਸੀ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਨਾਮ ਰਾਜਬੀਰ ਸੀ ਅਤੇ ਉਹ ਸਾਲ 2014‌ ਵਿੱਚ ਭਰਤੀ ਹੋਇਆ ਸੀ। ਦੋ ਸਾਲ ਪਹਿਲਾਂ ਹੀ ਇਸ ਜਵਾਨ ਦਾ ਵਿਆਹ ਹੋਇਆ ਸੀ । ਮ੍ਰਿਤਕ ਨੌਜਵਾਨ ਆਪਣੇ ਪਿੱਛੇ ਆਪਣੀ ਪਤਨੀ ਅਤੇ ਇੱਕ ਭਰਾ ਨੂੰ ਛੱਡ ਗਿਆ ਹੈ।

ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ

ਇਸ ਘਟਨਾ ਦੀ ਖਬਰ ਮਿਲਣ ਤੇ ਬੀਐਸਐਫ ਦੇ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੀ ਪੁਲਿਸ ਚੌਂਕੀ ਧਰਮਕੋਟ ਦੇ ਇੰਚਾਰਜ ਅੰਗਰੇਜ਼ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਇਸ ਮੌਕੇ ਤੇ ਉਹਨਾਂ ਦੱਸਿਆ ਕਿ ਮ੍ਰਿਤਕ ਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget