ਪੜਚੋਲ ਕਰੋ

Baba Balwinder Singh Murder Case: ਸੰਤ ਕਰਤਾਰ ਸਿੰਘ ਭਿੰਡਰਾਂਵਾਲਾ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦੇ ਕਾਤਲ ਨੂੰ ਪੁਲਿਸ ਨੇ ਕੀਤਾ ਕਾਬੂ

Baba Balwinder Singh Murder Case: ਦਮਦਮੀ ਟਕਸਾਲ ਦੇ ਮੁਖੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਾ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦੇ ਕਾਤਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

Baba Balwinder Singh Murder: ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਾ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਬਟਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਬਾਬਾ ਬਲਵਿੰਦਰ ਸਿੰਘ ਦਾ ਕਤਲ ਕਰਨ ਵਾਲੇ ਨੌਜਵਾਨ ਨੂੰ ਕਾਬੂ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਤਲ ਉਨ੍ਹਾਂ ਦੇ ਇੱਕ ਚੇਲੇ ਵੱਲੋਂ ਹੀ ਕੀਤਾ ਗਿਆ ਸੀ, ਜੋ ਕਿ ਵਾਰਦਾਤ ਤੋਂ ਬਾਅਦ ਲਗਾਤਾਰ ਲੁਕਦਾ ਆ ਰਿਹਾ ਸੀ।

ਬਾਬਾ ਬਲਵਿੰਦਰ ਸਿੰਘ ਦਾ ਕਤਲ ਉਨ੍ਹਾਂ ਦੇ ਨੌਜਵਾਨ ਚੇਲੇ ਨੇ ਕੀਤਾ

ਦੱਸ ਦਈਏ ਕਿ ਘਟਨਾ ਬੀਤੀ 1 ਮਈ ਦੀ ਹੈ, ਜਦੋਂ ਬਾਬਾ ਬਲਵਿੰਦਰ ਸਿੰਘ ਦਾ ਕਤਲ ਉਨ੍ਹਾਂ ਦੇ ਨੌਜਵਾਨ ਚੇਲੇ ਵਲੋਂ ਹੀ ਕਤਲ ਕਰ ਦਿੱਤਾ ਗਿਆ ਸੀ। ਬਾਬਾ ਬਲਵਿੰਦਰ ਸਿੰਘ ਬਟਾਲਾ ਨਜਦੀਕੀ ਕਸਬਾ ਘੁਮਾਣ ਦੇ ਪਿੰਡ ਅਠਵਾਲ ਵਿਖੇ ਗੁਰਦਵਾਰਾ ਅਮਰਦਾਸ ਜੀ ਦੀ ਸੇਵਾ ਸੰਭਾਲ ਵੀ ਕਰਦੇ ਸਨ।

ਇਹ ਵੀ ਪੜ੍ਹੋ: Punjab News: ਬਿਕਰਮ ਸਿੰਘ ਮਜੀਠੀਆ ਦਾ 'ਆਪ' ਸਰਕਾਰ 'ਤੇ ਤਿੱਖਾ ਹਮਲਾ, ਕਿਹਾ- 'ਨਹੀਂ ਰੀਸਾਂ ਆਪ ਵਾਲਿਓ ਤੁਹਾਡੀਆਂ...ਆਪਣੇ ਘੁਟਾਲਿਆਂ ਨਾਲ ਬਣਾ ਰਹੇ ਨੇ ਨਵੇਂ ਰਿਕਾਰਡ'

ਮੁਲਜ਼ਮ ਨੌਜਵਾਨ ਰਮਨਦੀਪ ਸਿੰਘ ਗੁਰਦੁਆਰਾ ਸਾਹਿਬ ਵਿੱਚ ਬਾਬਾ ਬਲਵਿੰਦਰ ਸਿੰਘ ਨਾਲ ਰਹਿੰਦਾ ਸੀ

ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ ਨੇ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਮੁਲਜ਼ਮ ਨੌਜਵਾਨ ਰਮਨਦੀਪ ਸਿੰਘ ਗੁਰਦੁਆਰਾ ਸਾਹਿਬ ਵਿੱਚ ਬਾਬਾ ਬਲਵਿੰਦਰ ਸਿੰਘ ਨਾਲ ਰਹਿੰਦਾ ਸੀ ਅਤੇ ਉਨ੍ਹਾਂ ਦੀ ਸੇਵਾ-ਸੰਭਾਲ ਦਾ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਘਟਨਾ ਵਾਲੀ ਰਾਤ ਰਮਨਦੀਪ ਸਿੰਘ, ਬਾਬਾ ਬਲਵਿੰਦਰ ਸਿੰਘ ਦੀ ਮਾਲਿਸ਼ ਕਰ ਰਿਹਾ ਸੀ, ਜਿਸ ਦੌਰਾਨ ਦੋਵਾਂ ਵਿਚਾਲੇ ਕਿਸੇ ਗੱਲ 'ਤੇ ਬਹਿਸ ਹੋ ਗਈ। ਇਸ ਤੋਂ ਬਾਅਦ ਬਾਬਾ ਬਲਵਿੰਦਰ ਸਿੰਘ ਨੇ ਮੌਕੇ 'ਤੇ ਰਮਨਦੀਪ ਸਿੰਘ ਨੂੰ ਲੱਤ ਮਾਰ ਦਿੱਤੀ ਤਾਂ ਜਿਸ ਤੋਂ ਗੁੱਸਾ ਹੋ ਕੇ ਰਮਨਦੀਪ ਸਿੰਘ ਨੇ ਆਪਣੀ ਕਿਰਚ ਨਾਲ ਵਾਰ ਕਰਦਿਆਂ ਹੋਇਆਂ ਬਾਬਾ ਬਲਵਿੰਦਰ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਰਮਨਦੀਪ ਸਿੰਘ ਹੋ ਗਿਆ ਸੀ ਫਰਾਰ

ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਰਮਨਦੀਪ ਸਿੰਘ ਫਰਾਰ ਹੋ ਗਿਆ ਸੀ, ਜਿਸਨੂੰ ਬਟਾਲਾ ਪੁਲਿਸ ਵਲੋਂ ਕਰੀਬ 12 ਦਿਨ ਬਾਅਦ ਬਟਾਲਾ ਦੀ ਚਿੱਟੀ ਗਰਾਉਂਡ ਦੇ ਨਜ਼ਦੀਕ ਤੋਂ ਫੜਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਰਮਨਦੀਪ ਵੱਖ-ਵੱਖ ਥਾਂਵਾਂ 'ਤੇ ਜਾ ਕੇ ਆਪਣੇ-ਆਪ ਨੂੰ ਛੁਪਾਉਂਦਾ ਰਿਹਾ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਵੱਲੋਂ ਕਤਲ ਕਰਨ ਲਈ ਵਰਤੀ ਗਈ ਕਿਰਚ ਵੀ ਬਰਾਮਦਕਰ ਲਈ ਗਈ ਹੈ ਅਤੇ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।

ਇਹ ਵੀ ਪੜ੍ਹੋ: Punjab News: ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸਮਰਾਲਾ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਲੀਆ ਝੰਡੀਆਂ ਦਿਖਾ ਕੀਤਾ ਸਵਾਗਤ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget