ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਗੁਰਦਾਸਪੁਰ ਦੇ ਧਾਰੀਵਾਲ ਥਾਣੇ 'ਚੋਂ ਸੰਤਰੀ ਦੀ ਰਾਈਫਲ ਖੋਹ ਕੇ ਭੱਜਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ

ਗੁਰਦਾਸਪੁਰ ਦੇ ਧਾਰੀਵਾਲ ਥਾਣੇ ਦੀ ਪੁਲਿਸ ਦੀ ਕਾਰਗੁਜਾਰੀ ਤੋਂ ਨਰਾਜ਼ ਇੱਕ ਨੌਜਵਾਨ ਸੰਤਰੀ ਦੀ SLR ਰਾਈਫਲ ਖੋਹ ਫਰਾਰ ਹੋ ਗਿਆ ਸੀ। ਜਿਸ ਦੀ ਜਾਣਕਾਰੀ ਉਸ ਨੇ ਬਾਅਦ 'ਚ ਫੇਸਬੁੱਕ 'ਤੇ ਲਾਈਵ ਹੋ ਕੇ ਸਾਰਿਆਂ ਨੂੰ ਦਿੱਤੀ।

ਗੁਰਦਾਸਪੁਰ :  ਗੁਰਦਾਸਪੁਰ ਦੇ ਧਾਰੀਵਾਲ ਥਾਣੇ ਦੀ ਪੁਲਿਸ ਦੀ ਕਾਰਗੁਜਾਰੀ ਤੋਂ ਨਰਾਜ਼ ਇੱਕ ਨੌਜਵਾਨ ਸੰਤਰੀ ਦੀ SLR ਰਾਈਫਲ ਖੋਹ ਫਰਾਰ ਹੋ ਗਿਆ ਸੀ। ਜਿਸ ਦੀ ਜਾਣਕਾਰੀ ਉਸ ਨੇ ਬਾਅਦ 'ਚ ਫੇਸਬੁੱਕ 'ਤੇ ਲਾਈਵ ਹੋ ਕੇ ਸਾਰਿਆਂ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। 

ਜ਼ਿਕਰਯੋਗ ਹੈ ਕਿ ਧਾਰੀਵਾਲ ਥਾਣੇ ਅਧੀਨ ਪੈਂਦੇ ਪਿੰਡ ਗੁਰਦਾਸ ਨੰਗਲ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਪੁੱਤਰ ਜਗਜਿੰਦਰ ਸਿੰਘ ਨੇ ਕਰੀਬ ਇੱਕ ਮਹੀਨਾ ਪਹਿਲਾਂ ਲੜਾਈ ਝਗੜੇ ਦੀ ਸ਼ਿਕਾਇਤ ਦਰਜ ਕਰਵਾਈ ਸੀ। ਥਾਣੇ ਦੇ ਕਈ ਚੱਕਰ ਲਗਾਉਣ ਤੋਂ ਬਾਅਦ ਵੀ ਕਾਰਵਾਈ ਨਾ ਹੋਣ ਤੋਂ ਤੰਗ ਆ ਕੇ ਸੋਮਵਾਰ ਸਵੇਰੇ ਅੱਠ ਵਜੇ ਦੇ ਕਰੀਬ ਉਹ ਥਾਣਾ ਧਾਰੀਵਾਲ ਦੇ ਸੰਤਰੀ ਦੀ ਐਸਐਲਆਰ ਰਾਈਫਲ ਲੈ ਕੇ ਫ਼ਰਾਰ ਹੋ ਗਿਆ।
 
ਇਸ ਤੋਂ ਬਾਅਦ ਦੋਸ਼ੀ ਨੇ ਖੁਦ ਲਾਈਵ ਹੋ ਕੇ ਸਾਰੀ ਗੱਲ ਦੱਸੀ। ਸੂਚਨਾ ਮਿਲਣ ’ਤੇ ਪੁਲੀਸ ਨੇ ਥਾਣਾ ਕਾਹਨੂੰਵਾਨ ਦੇ ਪਿੰਡ ਧੰਦਲ ਵਿੱਚ ਇੱਕ ਟਿਊਬਵੈੱਲ ਨੂੰ ਘੇਰਾ ਪਾ ਲਿਆ। ਕਰੀਬ ਪੰਜ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਮੁਲਜ਼ਮ ਨੇ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਅਤੇ ਸਾਰੀ ਘਟਨਾ ਦੀ ਜਾਣਕਾਰੀ ਮੀਡੀਆ ਨੂੰ ਦਿੱਤੀ।ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਜਦਕਿ ਐੱਸਐੱਚਓ ਅਤੇ ਸੰਤਰੀ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
 
ਦੱਸ ਦੇਈਏ ਕਿ ਨੌਜਵਾਨ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਥਾਣਾ ਧਾਰੀਵਾਲ ਦੇ ਐਸਐਚਓ ‘ਤੇ ਗੰਭੀਰ ਦੋਸ਼ ਲਗਾਏ ਸਨ। ਨੌਜਵਾਨ ਦਾ ਦੋਸ਼ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਆਪਣੀ ਦਰਖ਼ਾਸਤ ਲੈ ਕੇ ਥਾਣੇ ਜਾ ਰਿਹਾ ਹੈ ਪਰ ਉਹਦੀ ਸੁਣਵਾਈ ਨਹੀਂ ਹੋ ਰਹੀ, ਜਿਸ ਕਾਰਨ ਉਹਨੂੰ ਇਹ ਕਦਮ ਚੁੱਕਣਾ ਪਿਆ ਹੈ। ਨੌਜਵਾਨ ਨੇ ਧਮਕੀ ਦਿੱਤੀ ਕਿ ਜਿਨ੍ਹਾਂ ਖਿਲਾਫ਼ ਉਹ ਕਾਰਵਾਈ ਕਰਵਾਉਣਾ ਚਾਹੁੰਦਾ ਹੈ ਪਰ ਉਨ੍ਹਾਂ ਖਿਲਾਫ਼ ਕਾਰਵਾਈ ਕਰਨ ਦੀ ਬਿਜਾਏ ਉਹਦੇ ਖਿਲਾਫ਼ ਹੀ ਕਾਰਵਾਈ ਕਰ ਰਹੀ ਹੈ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget