ਪੜਚੋਲ ਕਰੋ
(Source: ECI/ABP News)
ਗੁਰਦਾਸਪੁਰ 'ਚ 250 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਇਹ ਹੈਰੋਇਨ ਰਾਵੀ ਦਰਿਆ ਜ਼ਰੀਏ ਪਾਕਿਸਤਾਨ ਵਾਲੇ ਪਾਸਿਓਂ ਭਾਰਤ ਭੇਜੀ ਗਈ ਸੀ। ਫਿਲਹਾਲ ਸਰਚ ਆਪ੍ਰੇਸ਼ਨ ਜਾਰੀ ਹੈ।
![ਗੁਰਦਾਸਪੁਰ 'ਚ 250 ਕਰੋੜ ਰੁਪਏ ਦੀ ਹੈਰੋਇਨ ਬਰਾਮਦ Gurdaspur sector BSF recovered Heroin ਗੁਰਦਾਸਪੁਰ 'ਚ 250 ਕਰੋੜ ਰੁਪਏ ਦੀ ਹੈਰੋਇਨ ਬਰਾਮਦ](https://static.abplive.com/wp-content/uploads/sites/5/2018/02/17120420/heroine.jpg?impolicy=abp_cdn&imwidth=1200&height=675)
ਸੰਕੇਤਕ ਤਸਵੀਰ
ਗੁਰਦਾਸਪੁਰ: ਇੱਥੇ ਬੀਐਸਐਫ ਵੱਲੋਂ ਬੀਓਪੀ ਨਗਲੀ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ। ਬੀਐਸਐਫ ਵੱਲੋਂ 50 ਪੈਕੇਟ ਹੈਰੋਇਨ ਫੜ੍ਹੀ ਗਈ ਹੈ। ਇਸ ਦੀ ਅੰਤਰ ਰਾਸ਼ਟਰੀ ਬਜ਼ਾਰ 'ਚ ਕੀਮਤ ਢਾਈ ਸੌਂ ਕਰੋੜ ਰੁਪਏ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਕਿ ਇਹ ਹੈਰੋਇਨ ਰਾਵੀ ਦਰਿਆ ਜ਼ਰੀਏ ਪਾਕਿਸਤਾਨ ਵਾਲੇ ਪਾਸਿਓਂ ਭਾਰਤ ਭੇਜੀ ਗਈ ਸੀ। ਫਿਲਹਾਲ ਸਰਚ ਆਪ੍ਰੇਸ਼ਨ ਜਾਰੀ ਹੈ।
ਪੰਜਾਬ 'ਚ ਕਰਫਿਊ ਬਾਰੇ ਕੈਪਟਨ ਨੇ ਕੀਤਾ ਸਪਸ਼ਟ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਸਿਹਤ
ਧਰਮ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)