ਪੜਚੋਲ ਕਰੋ

ਗੁਰਦਾਸਪੁਰ : ਅਧਿਆਪਕਾਂ ਨੇ ਰੁਕੀਆਂ ਪ੍ਰਮੋਸ਼ਨਾਂ ਨੂੰ ਲੈ ਕੇ ਡੀਈਓ ਐਲੀਮੈਂਟਰੀ ਦਫ਼ਤਰ ਮੂਹਰੇ‌ ਕੀਤਾ ਧਰਨਾ ਪ੍ਰਦਰਸ਼ਨ

ਗੁਰਦਾਸਪੁਰ 'ਚ ਅਧਿਆਪਕਾਂ ਨੇ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕੀਤਾ ਹੈ। ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਰੁਕੀਆਂ ਹੋਈਆਂ ਤਰੱਕੀਆਂ ਨੂੰ ਲੈ ਕੇ ਅਧਿਆਪਕਾਂ ਨੇ ਸਾਂਝੇ ਤੌਰ 'ਤੇ ਡੀਈਓ ਐਲੀਮੈਂਟਰੀ ਦੇ ਦਫ਼ਤਰ ਮੂਹਰੇ‌ ਧਰਨਾ ਪ੍ਰਦਰਸ਼ਨ ਕੀਤਾ ਹੈ।

ਗੁਰਦਾਸਪੁਰ : ਗੁਰਦਾਸਪੁਰ 'ਚ ਆਪਣੀਆਂ ਮੰਗਾਂ ਨੂੰ ਲੈ ਅਧਿਆਪਕਾਂ ਨੇ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕੀਤਾ ਹੈ। ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਰੁਕੀਆਂ ਹੋਈਆਂ ਤਰੱਕੀਆਂ ਨੂੰ ਲੈ ਕੇ ਅਧਿਆਪਕਾਂ ਨੇ ਸਾਂਝੇ ਤੌਰ 'ਤੇ ਡੀਈਓ ਐਲੀਮੈਂਟਰੀ ਦੇ ਦਫ਼ਤਰ ਮੂਹਰੇ‌ ਧਰਨਾ ਪ੍ਰਦਰਸ਼ਨ ਕੀਤਾ ਹੈ। 
 
ਅਧਿਆਪਕਾਂ ਨੇ ਕਿਹਾ ਕਿ ਇਸ ਸਬੰਧੀ ਉਹਨਾਂ ਵੱਲੋਂ ਪਹਿਲਾਂ ਵੀ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਗਏ ਹਨ ਅਤੇ ਕਈ ਵਾਰ ਸਰਕਾਰ ਦੇ ਖਿਲਾਫ਼ ਧਰਨੇ ਲਗਾ ਕੇ ਪੁਤਲੇ ਫੂਕੇ ਗਏ ਸਨ ਪਰ ਸਰਕਾਰ ਵੱਲੋਂ ਜਾਣ-ਬੁੱਝ ਕੇ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
 
ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਸਾਡੀਆਂ ਪ੍ਰਮੋਸ਼ਨਾਂ ਰੁਕੀਆਂ ਹੋਈਆਂ ਹਨ। ਇਸ ਸੰਬੰਧੀ ਅਸੀਂ ਡੀਈਓ ਐਲੀਮੈਂਟਰੀ ਨੂੰ ਵੀ ਕਈ ਵਾਰ ਜਾਨੂੰ ਕਰਵਾਇਆ ਹੈ ਪਰ ਉਹਨਾਂ ਵੱਲੋਂ ਸਾਡੀਆਂ ਪਰਮੋਸ਼ਨਾਂ ਨੂੰ ਅਨਦੇਖਾ ਕੀਤਾ ਜਾ ਰਿਹਾ ਹੈ। ਪਿਛਲੀ ਬੈਠਕ ਵਿਚ ਮੌਜੂਦ ਅਧਿਕਾਰੀ ਨੇ ਮੀਟਿੰਗ ਦੌਰਾਨ ਕਿਹਾ ਸੀ ਕਿ ਰੋਸਟਰ ਰਜਿਸਟਰ ਅਤੇ ਇਸ ਨਾਲ ਸੰਬੰਧਿਤ ਸਾਰਾ ਕੰਮ ਮੁਕੰਮਲ ਹੋ ਚੁੱਕਿਆ ਹੈ।
 
ਉਨ੍ਹਾਂ ਦੱਸਿਆ ਕਿ ਦੋ ਦਿਨਾਂ ਵਿੱਚ ਪ੍ਰਮੋਸ਼ਨਾਂ ਦੀ ਲਿਸਟ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਹਫ਼ਤਿਆਂ ਦਾ ਸਮਾਂ ਬੀਤਣ ਤੋਂ ਬਾਅਦ ਲਿਸਟ ਜਾਰੀ ਨਹੀਂ ਕੀਤੀ ਗਈ। ਲਗਾਤਾਰ ਲਾਰੇ ਲੱਪੇ ਦੀ ਨੀਤੀ ਅਪਣਾਈ ਰੱਖਣ ਦਾ ਮਨ ਬਣਾਇਆ ਲੱਗ ਰਿਹਾ ਹੈ। ਇਸ ਸਮੇਂ ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ ਉਹ ਹੁਣ ਲਾਰਿਆਂ ਤੋਂ ਅੱਕੇ ਅਧਿਆਪਕਾਂ ਦੀਆਂ ਮੰਗਾਂ ਦੀ ਪੂਰਤੀ ਤੱਕ ਲਗਾਤਾਰ ਲੜੀਵਾਰ ਧਰਨਾ ਜਾਰੀ ਰੱਖਣਗੇ। 
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget