ਪੜਚੋਲ ਕਰੋ

Farmer Protest: ਗੁਰਦਾਸਪੁਰ ਵਪਾਰ ਮੰਡਲ ਵੱਲੋਂ ਬਾਜ਼ਾਰ ਬੰਦ, ਕਿਸਾਨਾਂ ਨੇ ਜੰਮੂ-ਅੰਮ੍ਰਿਤਸਰ ਕੀਤਾ ਜਾਮ, ਕਿਹਾ- ਮਤਰੇਇਆ ਵਰਗਾ ਸਲੂਕ ਕਰ ਰਹੀ ਕੇਂਦਰ

ਵਪਾਰੀਆਂ ਤੋਂ ਇਲਾਵਾ ਪੰਜਾਬ ਰੋਡਵੇਜ਼, ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ, ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ, ਭਾਰਤੀ ਕਿਸਾਨ ਮੋਰਚਾ, ਪੰਜਾਬ ਸਟੂਡੈਂਟਸ ਯੂਨੀਅਨ, ਸੰਯੁਕਤ ਕਿਸਾਨ ਮੋਰਚਾ ਆਦਿ ਨੇ ਵੀ ਪੰਜਾਬ ਬੰਦ ਦਾ ਸਮਰਥਨ ਕੀਤਾ ਹੈ।

Farmer Protest: ਸੰਯੁਕਤ ਕਿਸਾਨ ਮੋਰਚਾ ਵੱਲੋਂ ਸੋਮਵਾਰ ਨੂੰ ਗੁਰਦਾਸਪੁਰ ਵਿੱਚ ਦਿੱਤੇ ਗਏ ਪੰਜਾਬ ਬੰਦ ਸੱਦੇ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਦੁੱਧ ਤੇ ਸਬਜ਼ੀਆਂ ਦੀ ਸਪਲਾਈ ਬੰਦ ਰਹੀ। ਇਸ ਦੇ ਨਾਲ ਹੀ ਗੁਰਦਾਸਪੁਰ ਵਪਾਰ ਮੰਡਲ ਨੇ ਵੀ ਪੰਜਾਬ ਬੰਦ ਦੀ ਹਮਾਇਤ ਕਰਦਿਆਂ ਬਾਜ਼ਾਰ ਬੰਦ ਰੱਖਿਆ। ਕਿਸਾਨ ਜਥੇਬੰਦੀਆਂ ਨੇ ਗੁਰਦਾਸਪੁਰ ਵਿੱਚ ਜੰਮੂ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕੀਤਾ।

ਵਪਾਰੀਆਂ ਤੋਂ ਇਲਾਵਾ ਪੰਜਾਬ ਰੋਡਵੇਜ਼, ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ, ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ, ਭਾਰਤੀ ਕਿਸਾਨ ਮੋਰਚਾ, ਪੰਜਾਬ ਸਟੂਡੈਂਟਸ ਯੂਨੀਅਨ, ਸੰਯੁਕਤ ਕਿਸਾਨ ਮੋਰਚਾ ਆਦਿ ਨੇ ਵੀ ਪੰਜਾਬ ਬੰਦ ਦਾ ਸਮਰਥਨ ਕੀਤਾ ਹੈ।

ਸਾਂਝੇ ਕਿਸਾਨ ਮੋਰਚਾ ਦੇ ਆਗੂ ਮੱਖਣ ਸਿੰਘ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ, ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਲਾਗੂ ਕਰਵਾਉਣ, ਮੰਡੀਕਰਨ ਦੀ ਨਵੀਂ ਤਜਵੀਜ਼ ਨੂੰ ਰੱਦ ਕਰਵਾਉਣ ਤੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ  ਦੇ ਵਿਰੋਧ ਲਈ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਦਾ ਸਮਰਥਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਲੋਕਾਂ ਨੂੰ ਪੰਜਾਬ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ ਪਰ ਸਰਕਾਰ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

Embed widget