ਪੜਚੋਲ ਕਰੋ

ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ ਕਿੰਗਜ ਰਿਵਰ ਵਿੱਚ ਡੁੱਬਣ ਕਰਕੇ ਮੌਤ

ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਛੀਨਾ ਰੇਲਵਾਲਾ ਦੇ ਰਹਿਣ ਵਾਲੇ 29 ਸਾਲਾ ਨੌਜਵਾਨ ਮਨਜੀਤ ਸਿੰਘ ਦੀ ਅਮਰੀਕਾ 'ਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਨਜੀਤ ਕਿੰਗਜ ਰਿਵਰ ਵਿੱਚ ਡੁੱਬ ਰਹੇ ਤਿੰਨ ਬੱਚਿਆਂ ਨੂੰ ਬਚਾਉਂਦੇ ਹੋਏ ਆਪ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ।

ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਛੀਨਾ ਰੇਲਵਾਲਾ ਦੇ ਰਹਿਣ ਵਾਲੇ 29 ਸਾਲਾ ਨੌਜਵਾਨ ਮਨਜੀਤ ਸਿੰਘ ਦੀ ਅਮਰੀਕਾ 'ਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਨਜੀਤ ਕਿੰਗਜ ਰਿਵਰ ਵਿੱਚ ਡੁੱਬ ਰਹੇ ਤਿੰਨ ਬੱਚਿਆਂ ਨੂੰ ਬਚਾਉਂਦੇ ਹੋਏ ਆਪ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ। ਉਹ ਕਰੀਬ ਦੋ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਕਬੱਡੀ ਖਿਡਾਰੀ ਸੀ ਮਨਜੀਤ ਦੀ ਮੌਤ ਕਰਕੇ ਪਰਿਵਾਰ ਸਣੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਹੁਣ ਪਰਿਵਾਰ ਦੀ ਮੰਗ ਹੈ ਦੀ ਉਨ੍ਹਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਛੇਤੀ ਭਾਰਤ ਲਿਆਇਆ ਜਾਵੇ ਤਾਂ ਜੋ ਉਹ ਆਖਰੀ ਵਾਰ ਆਪਣੇ ਪੁੱਤ ਨੂੰ ਦੇਖ ਸਕਣ ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ ਕਿੰਗਜ ਰਿਵਰ ਵਿੱਚ ਡੁੱਬਣ ਕਰਕੇ ਮੌਤ ਉਧਰ ਮਨਜੀਤ ਦੀ ਮਾਂ ਦਾ ਰੋ-ਰੋ ਬੁਰਾ ਹਾਲ ਹੈ ਮਨਜੀਤ ਦੇ ਪਿਤਾ ਗੁਰਬਕਸ਼ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਨੇ ਕਾਫੀ ਸੁਪਨੇ ਵੇਖੇ ਸੀ। ਪਰ ਹੁਣ ਮਨਜੀਤ ਦਾ ਪਿਓ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਲਆ ਭਾਰਤ ਸਰਕਾਰ ਤੋਂ ਮਦਦ ਦੀ ਮੰਗ ਕਰ ਰਿਹਾ ਹੈ। ਇਸ ਦੇ ਨਾਲ ਹੀ ਉਸ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਬੇਟੇ ਦੀ ਮੌਤ ਦਾ ਦੁਖ ਵੀ ਹੈ ਨਾਲ ਹੀ ਮਾਣ ਹੈ ਕਿ ਉਸ ਨੇ ਬਹਾਦਰਾਂ ਵਾਲੀ ਮੌਤ ਪਾਈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget