ਪੜਚੋਲ ਕਰੋ

Bandi Singh: 40 ਸਾਲ ਹੋ ਗਏ ਖਾਲਿਸਤਾਨ ਦੇ ਨਾਂਅ 'ਤੇ ਸਿਮਰਨਜੀਤ ਮਾਨ ਨੇ ਲੋਕਾਂ ਦੇ ਪੁੱਤ ਮਰਵਾਏ, ਬੰਦੀ ਸਿੰਘ ਨੇ ਦੱਸਿਆ, ਕਿਵੇਂ ਕਰਦੇ ਨੇ ਸਿੱਖਾਂ ਦੇ ਨਾਂਅ 'ਤੇ ਪੈਸੇ ਇਕੱਠੇ ?

ਸ਼੍ਰੋਮਣੀ ਅਕਾਲੀ ਦਲ ਦੀ ਸਟੇਜ 'ਤੇ ਪਹੁੰਚੇ ਗੁਰਦੀਪ ਖੇੜਾ ਨੇ ਕਿਹਾ- ਵਿਦੇਸ਼ਾਂ 'ਚ ਬੈਠੇ ਖਾਲਿਸਤਾਨ ਦੀ ਮੰਗ ਕਰਨ ਵਾਲੇ ਸਿਰਫ ਬੰਦੀ ਸਿੱਖਾਂ ਦੇ ਨਾਂਅ 'ਤੇ ਪੈਸੇ ਇਕੱਠੇ ਕਰ ਰਹੇ ਹਨ। ਬੰਦੀ ਸਿੱਖਾਂ ਦੀ ਕਿਸੇ ਨੇ ਮਦਦ ਨਹੀਂ ਕੀਤੀ। 

Punjab News: ਬਾਬਾ ਬਕਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਪੰਥਕ ਇਕੱਠ ਕੀਤਾ ਜਿਸ ਵਿੱਚ ਲੀਡਰਾਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਬੰਦੀ ਸਿੰਘ ਗੁਰਦੀਪ ਸਿੰਘ ਖੇੜਾ ਨੇ ਬੰਦੀ ਸਿੰਘਾਂ ਦੇ ਨਾਂਅ ਉੱਤੇ ਪੈਸੇ ਇਕੱਠੇ ਕਰਨ ਵਾਲਿਆਂ ਦਾ ਭੇਤ ਖੋਲ੍ਹਿਆ।  ਸ਼੍ਰੋਮਣੀ ਅਕਾਲੀ ਦਲ ਦੀ ਸਟੇਜ 'ਤੇ ਪਹੁੰਚੇ ਗੁਰਦੀਪ ਖੇੜਾ ਨੇ ਕਿਹਾ- ਵਿਦੇਸ਼ਾਂ 'ਚ ਬੈਠੇ ਖਾਲਿਸਤਾਨ ਦੀ ਮੰਗ ਕਰਨ ਵਾਲੇ ਸਿਰਫ ਬੰਦੀ ਸਿੱਖਾਂ ਦੇ ਨਾਂਅ 'ਤੇ ਪੈਸੇ ਇਕੱਠੇ ਕਰ ਰਹੇ ਹਨ। ਬੰਦੀ ਸਿੱਖਾਂ ਦੀ ਕਿਸੇ ਨੇ ਮਦਦ ਨਹੀਂ ਕੀਤੀ। 

ਇਸ ਮੌਕੇ ਗੁਰਦੀਪ ਸਿੰਘ ਖੇੜਾ ਨੇ ਅੰਮ੍ਰਿਤਪਾਲ ਸਿੰਘ ਦਾ ਨਾਂਅ ਲਏ ਬਿਨਾਂ ਕਿਹਾ ਕਿ ਗ੍ਰਿਫਤਾਰੀ ਤੋਂ ਪਹਿਲਾਂ ਉਹ ਕਹਿੰਦੇ ਸਨ ਕਿ ਪੰਜਾਬ ਦੀਆਂ ਸਮੱਸਿਆਵਾਂ ਦਾ ਹੱਲ ਖਾਲਿਸਤਾਨੀ ਹੀ ਹੈ, ਉਹ ਕਹਿੰਦੇ ਸੀ ਇਸ ਲਈ ਸਿਰ ਦੇਣਾ ਪਵੇਗਾ, ਪਰ ਹੁਣ ਜੇਲ੍ਹ ਚ ਗਏ ਨੂੰ ਡੇਢ ਸਾਲ ਹੀ ਹੋਇਆ ਤੇ ਰਿਹਾਈ ਲਈ ਚਿੱਠੀਆਂ ਵੀ ਲਿਖਣ ਲੱਗ ਗਏ ਹਨ। ਖਾਲਿਸਤਾਨ ਮੰਗਣ ਵਾਲੇ ਹੁਣ ਕੁਰਸੀ ਉੱਤੇ ਜਾ ਕੇ ਬੈਠ ਗਏ ਹਨ।ਗੁਰਦੀਪ ਸਿੰਘ ਨੇ ਕਿਹਾ ਕਿ ਜਦੋਂ ਕਿ ਜੇਲ੍ਹਾਂ ਵਿੱਚ ਬੈਠੇ ਬੰਦੀ ਸਿੱਖਾਂ ਨੇ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਅੱਜ ਤੱਕ ਰਿਹਾਈ ਦੀ ਮੰਗ ਨਹੀਂ ਕੀਤੀ। ਗੁਰਦੀਪ ਸਿੰਘ ਨੇ ਕਿਹਾ ਕਿ ਸਰਬੱਤ ਖਾਲਸਾ ਬੁਲਾਉਣ ਵਾਲੇ ਅਤੇ ਆਪਣੇ ਆਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਖਵਾਉਣ ਵਾਲੇ ਸਿੱਖਾਂ ਨੇ ਖਾਲਿਸਤਾਨ ਲਹਿਰ ਦੌਰਾਨ ਪੰਜਾਬ ਦੀ ਜਵਾਨੀ ਨੂੰ ਮਾਰਨ ਦਾ ਹੀ ਕੰਮ ਕੀਤਾ। ਅੱਜ ਉਹ ਆਪਣੇ ਆਪ ਨੂੰ ਪੰਥ ਦੇ ਸਮਰਥਕ ਕਹਿੰਦੇ ਹਨ। 

ਸਿਮਰਨਜੀਤ ਸਿੰਘ ਮਾਨ ਨੇ ਖਾਲਿਸਤਾਨ ਦੇ ਨਾਂਅ 'ਤੇ ਨੌਜਵਾਨ ਮਰਵਾਏ

ਬੰਦੀ ਸਿੰਘ ਨੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੇ 40 ਸਾਲ ਖਾਲਿਸਤਾਨ ਦੇ ਨਾਂਅ ਉੱਤੇ ਲੋਕਾਂ ਦੇ ਪੁੱਤ ਮਰਵਾਏ ਹਨ। ਹੁਣ ਜਦੋਂ ਮਾਨ ਜਿੱਤਿਆ ਸੀ ਤਾਂ ਉਸ ਨੇ ਕਿਹਾ ਕਿ ਦੀਪ ਸਿੱਧੂ ਤੇ ਮੂਸੇਵਾਲਾ ਦੀ ਕੁਰਬਾਨੀ ਨੇ ਉਸ ਨੂੰ ਜਿਤਾਇਆ ਹੈ। ਬੰਦੀ ਸਿੰਘ ਨੇ ਕਿਹਾ ਕਿ 40 ਸਾਲ ਹੋ ਗਏ ਮਾਨ ਨੇ ਖਾਲਿਸਤਾਨ ਦਾ ਨਾਅਰਾ ਲਾ ਕੇ ਲੋਕਾਂ ਦੇ ਪੁੱਤ ਮਰਵਾਏ ਹਨ। ਸਿਮਰਜੀਤ ਮਾਨ ਇੱਕ ਜਵਾਬ ਦੇਵੇ ਕਿ ਕਿਹੜਾ ਕਮਰਾ ਬਣਾ ਕੇ ਖਾਲਿਸਤਾਨ ਦਾ ਝੰਡਾ ਲਹਿਰਾਇਆ ਹੈ।

ਇਸ ਮੌਕੇ ਗੁਰਦੀਪ ਸਿੰਘ ਨੇ ਦੱਸਿਆ ਕਿ ਬੰਦੀ ਸਿੰਘ ਨੂੰ ਕੌਣ ਰਿਹਾਅ ਨਹੀਂ ਹੋਣ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਸਬੀਰ ਸਿੰਘ ਰੋਡੇ, ਬਲਜੀਤ ਸਿੰਘ ਦਾਦੂਵਾਲ, ਮਨਜਿੰਦਰ ਸਿੰਘ ਸਿਰਸਾ, ਇਕਬਾਲ ਸਿੰਘ ਲਾਲਪੁਰਾ ਅਜਿਹੇ ਨਾਮ ਹਨ ਜੋ ਬੰਦੀ ਸਿੱਖਾਂ ਨੂੰ ਰਿਹਾਅ ਹੋਣ ਤੋਂ ਰੋਕ ਰਹੇ ਹਨ।।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget