ਪੜਚੋਲ ਕਰੋ

ਗੁਰਦਾਸ ਮਾਨ ਦੀ ਨੂੰਹ ਨੇ ਵਿਆਹ ਦੇ ਅਗਲੇ ਹੀ ਦਿਨ ਲਵਾਇਆ ਪਤੀ ਕੋਲੋਂ ਪੋਚਾ, ਤਸਵੀਰਾਂ ਵਾਇਰਲ

ਹਾਲ ਹੀ 'ਚ ਸਾਬਕਾ ਮਿਸ ਇੰਡੀਆ ਤੇ ਪੰਜਾਬੀ ਅਦਾਕਾਰਾ ਸਿਮਰਨ ਕੌਰ ਮੁੰਡੀ ਨੇ ਮਸ਼ਹੂਰ ਗਾਇਕ ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਨਾਲ ਵਿਆਹ ਕੀਤਾ ਹੈ। ਉਨ੍ਹਾਂ ਦੇ ਵਿਆਹ ਦੀਆਂ ਕਈ ਫੋਟੋਆਂ ਤੇ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਵਿੱਚ ਹਨ ਪਰ ਵਿਆਹ ਦੇ ਅਗਲੇ ਹੀ ਦਿਨ ਪਤੀ-ਪਤਨੀ ਦਾ ਵੱਖਰਾ ਅੰਦਾਜ਼ ਦੇਖਣ ਨੂੰ ਮਿਲਿਆ।

View this post on Instagram
 
Happily Married ???? @gurickkmaan ????

A post shared by Simmran K Mundi (@simrankaurmundi) on

ਦਰਅਸਲ, ਇੱਕ ਫੋਟੋ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਹੀ ਹੈ, ਜਿਸ 'ਚ ਅਭਿਨੇਤਰੀ ਸਿਮਰਨ ਕੌਰ ਮੁੰਡੀ ਆਪਣੇ ਪਤੀ ਗੁਰਿਕ ਮਾਨ ਨਾਲ ਵਿਆਹ ਦੇ ਅਗਲੇ ਹੀ ਦਿਨ ਪੋਚਾ ਮਰਵਾਉਂਦੀ ਦਿਖਾਈ ਦੇ ਰਹੀ ਹੈ। ਇਸ ਫੋਟੋ ਵਿੱਚ ਜਿੱਥੇ ਅਦਾਕਾਰਾ ਭੋਜਨ ਪਕਾਉਂਦੀ ਦਿਖਾਈ ਦੇ ਰਹੀ ਹੈ, ਉੱਥੇ ਹੀ ਗੁਰਿਕ ਮਾਨ ਹੱਥ ਵਿੱਚ ਵਾਈਪਰ ਨਾਲ ਦਿਖਾਈ ਦੇ ਰਹੇ ਹਨ।

ਟਾਪ ਹੈਡਲਾਈਨ

ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA 'ਤੇ ਹਾਈਕੋਰਟ ਸਖ਼ਤ , ਚੀਫ਼ ਜਸਟਿਸ ਬੋਲੇ- ਕੋਰਟ ਕਾਨੂੰਨ ਮੁਤਾਬਕ ਚੱਲੇਗੀ, ਕਿਸੇ...
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA 'ਤੇ ਹਾਈਕੋਰਟ ਸਖ਼ਤ , ਚੀਫ਼ ਜਸਟਿਸ ਬੋਲੇ- ਕੋਰਟ ਕਾਨੂੰਨ ਮੁਤਾਬਕ ਚੱਲੇਗੀ, ਕਿਸੇ...
ਪੰਜਾਬ ਮੁਲਾਜ਼ਮਾਂ ਦੇ ਬਕਾਇਆ DA 'ਤੇ ਹਾਈਕੋਰਟ ਸਖ਼ਤ, ਚੀਫ ਜਸਟਿਸ ਨੇ ਕਿਹਾ- ਅਦਾਲਤ ਕਾਨੂੰਨ ਦੇ ਮੁਤਾਬਕ ਚੱਲੇਗੀ...
ਪੰਜਾਬ ਮੁਲਾਜ਼ਮਾਂ ਦੇ ਬਕਾਇਆ DA 'ਤੇ ਹਾਈਕੋਰਟ ਸਖ਼ਤ, ਚੀਫ ਜਸਟਿਸ ਨੇ ਕਿਹਾ- ਅਦਾਲਤ ਕਾਨੂੰਨ ਦੇ ਮੁਤਾਬਕ ਚੱਲੇਗੀ...
CM ਮਾਨ ਪਹੁੰਚੇ ਦਿੱਲੀ, ਅੱਜ ਸੰਜੀਵ ਅਰੋੜਾ ਨਾਲ ਜੇਲ੍ਹ 'ਚ ਕਰਨਗੇ ਮੁਲਾਕਾਤ
CM ਮਾਨ ਪਹੁੰਚੇ ਦਿੱਲੀ, ਅੱਜ ਸੰਜੀਵ ਅਰੋੜਾ ਨਾਲ ਜੇਲ੍ਹ 'ਚ ਕਰਨਗੇ ਮੁਲਾਕਾਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Embed widget