ਪੜਚੋਲ ਕਰੋ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

ਚਰਚਾ ਇਹ ਵੀ ਛਿੜੀ ਹੋਈ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਦੇ ਵੀ ਉਨ੍ਹਾਂ ਦੀਆਂ ਸੇਵਾਵਾਂ ਪੱਕੇ ਤੌਰ ’ਤੇ ਖ਼ਤਮ ਕੀਤੀਆਂ ਜਾ ਸਕਦੀਆਂ ਹਨ। ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵੀ 30 ਦਸੰਬਰ ਨੂੰ ਸੱਦੀ ਹੋਈ ਹੈ।

Punjab News: ਪੰਜਾਬ ਦੀ ਪੰਥਕ ਸਿਆਸਤ ਇਸ ਵੇਲੇ ਸ਼ਾਇਦ ਹੁਣ ਤੱਕ ਦੀ ਸਭ ਤੋਂ ਵੱਡੀ ਉਥਲ ਪੁਥਲ ਦਾ ਸਾਹਮਣਾ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਲੀਡਰ ਤੇ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਜੋ ਕੁਝ ਚੱਲ ਰਿਹਾ ਹੈ ਉਹ ਕਿਸੇ ਤੋਂ ਲੁਕਿਆ ਨਹੀਂ ਹੈ। SGPC ਵੱਲੋਂ ਵੀ ਹਰਪ੍ਰੀਤ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਹੁਣ ਡੇਰਾ ਰਾਧਾਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ ਨੇ ਨਵੀਂ ਚਰਚਾ ਛੇੜ ਦਿੱਤੀ ਹੈ।

ਦਰਅਸਲ, ਡੇਰਾ ਰਾਧਾਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇੱਕ ਘੰਟੇ ਤੋਂ ਵੱਧ ਸਮਾਂ ਆਪਸ ਵਿੱਚ ਗੱਲਬਾਤ ਹੋਈ। ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ ਉੱਤੇ ਹੋਈ ਮੀਟਿੰਗ ਬਾਰੇ ਦੋਵੇਂ ਧਿਰਾਂ ਵੱਲੋਂ ਇਸ ਬਾਰੇ ਖ਼ਾਮੋਸ਼ੀ ਧਾਰਨ ਕੀਤੀ ਹੋਈ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਕਿ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਵੀ ਇਸ ਮੌਕੇ ਉਥੇ ਪਹੁੰਚ ਗਏ। ਘਰ ਦੇ ਆਲੇ-ਦੁਆਲੇ ਭਾਰੀ ਸੁਰੱਖਿਆ ਪ੍ਰਬੰਧ ਹੋਣ ਕਰ ਕੇ ਮੀਡੀਆ ਕਰਮੀਆਂ ਨੂੰ ਘਰ ਤੋਂ ਦੂਰ ਹੀ ਰੱਖਿਆ ਗਿਆ।

ਪੱਕੇ ਤੌਰ ’ਤੇ ਖ਼ਤਮ ਕੀਤੀਆਂ ਜਾ ਸਕਦੀਆਂ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾਵਾਂ

ਜ਼ਿਕਰ ਕਰ ਦਈਏ ਕਿ ਹਰਪ੍ਰੀਤ ਸਿੰਘ ਦੇ ਕਥਿਤ ਸਾਂਢੂ ਵੱਲੋਂ ਉਨ੍ਹਾਂ ਬਾਰੇ ਕੀਤੀਆਂ ਵਿਵਾਦਤ ਟਿੱਪਣੀਆਂ ਦੇ ਸਬੰਧ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਉਨ੍ਹਾਂ ਦੀਆਂ ਜਥੇਦਾਰ ਵਜੋਂ ਸੇਵਾਵਾਂ ’ਤੇ 15 ਦਿਨਾਂ ਲਈ ਰੋਕ ਲਾਈ ਹੋਈ ਹੈ। ਇਸ ਮੌਕੇ ਚਰਚਾ ਇਹ ਵੀ ਛਿੜੀ ਹੋਈ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਦੇ ਵੀ ਉਨ੍ਹਾਂ ਦੀਆਂ ਸੇਵਾਵਾਂ ਪੱਕੇ ਤੌਰ ’ਤੇ ਖ਼ਤਮ ਕੀਤੀਆਂ ਜਾ ਸਕਦੀਆਂ ਹਨ। ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵੀ 30 ਦਸੰਬਰ ਨੂੰ ਸੱਦੀ ਹੋਈ ਹੈ।

ਹਰ ਸਿਆਸੀ ਧਿਰ ਦੇ ਨੇੜੇ ਰਹਿੰਦੇ ਨੇ ਗੁਰਿੰਦਰ ਢਿੱਲੋਂ

ਗੁਰਿੰਦਰ ਸਿੰਘ ਢਿੱਲੋਂ ਦੀ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਨੇੜਤਾ ਵੀ ਲੁਕੀ ਛਿਪੀ ਨਹੀਂ। ਉਨ੍ਹਾਂ ਦੀਆਂ ਦੋਵਾਂ ਹੀ ਪਾਰਟੀਆਂ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਬਲਜੀਤ ਸਿੰਘ ਦਾਦੂਵਾਲ ਨਾਲ ‘ਮਿਲਣੀਆਂ’ ਧਾਰਮਿਕ ਅਤੇ ਸਿਆਸੀ ਹਲਕਿਆਂ ਅੰਦਰ ਚਰਚਾ ਦਾ ਵਿਸ਼ਾ ਬਣਦੀਆਂ ਰਹੀਆਂ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, ਸਾਬਕਾ ਵਿਧਾਇਕ 'ਅਕਾਲੀ ਦਲ...' ਚ ਸ਼ਾਮਲ, ਤਸਵੀਰਾਂ ਵਾਇਰਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸਾਬਕਾ ਵਿਧਾਇਕ 'ਅਕਾਲੀ ਦਲ...' ਚ ਸ਼ਾਮਲ, ਤਸਵੀਰਾਂ ਵਾਇਰਲ...
ਫਰੀਦਕੋਟ ਦੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਬਚਾਏ; ਬਾਕੀ ਸਮਾਨ ਸੜ ਕੇ ਹੋਇਆ ਸੁਆਹ
ਫਰੀਦਕੋਟ ਦੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਬਚਾਏ; ਬਾਕੀ ਸਮਾਨ ਸੜ ਕੇ ਹੋਇਆ ਸੁਆਹ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ ਵਿਧਾਨ ਸਭਾ ‘ਚ NEET ਪੀੜਤ ਵਿਦਿਆਰਥੀਆਂ ਨੂੰ ਸ਼ਰਧਾਂਜਲੀ, ਸਪੀਕਰ ਨੇ ਕਿਹਾ -ਕੇਂਦਰ ਸਰਕਾਰ ਸੁਧਾਰੇ ਆਪਣਾ ਸਿਸਟਮ; ਜਾਣੋ
ਪੰਜਾਬ ਵਿਧਾਨ ਸਭਾ ‘ਚ NEET ਪੀੜਤ ਵਿਦਿਆਰਥੀਆਂ ਨੂੰ ਸ਼ਰਧਾਂਜਲੀ, ਸਪੀਕਰ ਨੇ ਕਿਹਾ -ਕੇਂਦਰ ਸਰਕਾਰ ਸੁਧਾਰੇ ਆਪਣਾ ਸਿਸਟਮ; ਜਾਣੋ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
Embed widget