ਪੜਚੋਲ ਕਰੋ

ਦਸਤਾਰ ਲਈ ਅਮਰੀਕਾ ਨਾਲ ਮੱਥਾ ਲਾਉਣ ਵਾਲੇ ਸਿੱਖ ਵੱਲੋਂ ਸਿਆਸਤ 'ਚ ਕੁੱਦਣ ਦਾ ਐਲਾਨ

ਵਾਸ਼ਿੰਗਟਨ: ਉੱਘੇ ਸਿੱਖ ਅਮਰੀਕਨ ਲੀਡਰ ਗੁਰਿੰਦਰ ਸਿੰਘ ਖ਼ਾਲਸਾ ਨੇ ਸਿਆਸਤ ਵਿੱਚ ਆਉਣ ਦਾ ਮਨ ਬਣਾ ਲਿਆ ਹੈ। ਖ਼ਾਲਸਾ ਨੂੰ ਪਿਛਲੇ ਮਹੀਨੇ ਹੀ ਰੋਜ਼ਾ ਪਾਰਕਸ ਟ੍ਰੇਲਬਲੇਜ਼ਰ ਐਵਾਰਡ ਨਾਲ ਸਨਮਾਨਿਆ ਗਿਆ ਹੈ। ਇਸ ਮਗਰੋਂ ਉਨ੍ਹਾਂ ਆਪਣੀ ਕਿਸਮਤ ਸਿਆਸਤ ਵਿੱਚ ਅਜ਼ਮਾਉਣ ਦਾ ਇਰਾਦਾ ਕੀਤਾ ਹੈ। ਇਹ ਵੀ ਪੜ੍ਹੋ- ਦਸਤਾਰ ਦੀ ਸ਼ਾਨ ਉੱਚੀ ਕਰਨ ਵਾਲੇ ਖ਼ਾਲਸਾ ਨੂੰ ਅਮਰੀਕਾ 'ਚ ਵਿਸ਼ੇਸ਼ ਸਨਮਾਨ ਆਪਣੇ ਸਮਰਥਕਾਂ ਨਾਲ ਗੱਲਬਾਤ ਮਗਰੋਂ ਖ਼ਾਲਸਾ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਉਹ ਹੁਣ ਆਪਣੇ ਸ਼ਹਿਰ ਤੋਂ ਲੋਕ ਸੇਵਾ ਸ਼ੁਰੂ ਕਰਨਗੇ। ਉਨ੍ਹਾਂ ਦੱਸਿਆ ਕਿ ਫਿਸ਼ਰਸ ਦੇ ਨਗਰ ਨਿਗਮ ਤੋਂ ਉਹ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕਰਨਗੇ। ਅਮਰੀਕਾ ਦੇ ਸੂਬੇ ਇੰਡਿਆਨਾ ਦੇ ਸ਼ਹਿਰ ਫਿਸ਼ਰਜ਼ 'ਚ ਪਿਛਲੇ ਦਹਾਕਿਆਂ ਤੋਂ ਵੱਸਦੇ ਗੁਰਿੰਦਰ ਸਿੰਘ ਖ਼ਾਲਸਾ ਸਿੱਖ ਭਾਈਚਾਰੇ ਦੇ ਨਾਲ-ਨਾਲ ਸਥਾਨਕ ਅਮਰੀਕੀਆਂ ਵਿੱਚ ਹੀ ਕਾਫੀ ਮਸ਼ਹੂਰ ਹਨ। ਸਬੰਧਤ ਖ਼ਬਰ- ਅਮਰੀਕੀਆਂ ਦੇ ਦਿਲਾਂ 'ਤੇ ਖ਼ਾਲਸੇ ਦਾ ਰਾਜ, ਸਰਕਾਰੀ ਕੰਮ ਠੱਪ ਹੋਣ ਮਗਰੋਂ ਸਿੱਖ ਬਣੇ ਸਾਹਾਰਾ ਖ਼ਾਲਸਾ ਨੂੰ ਸਾਲ 2007 ਵਿੱਚ ਅਮਰੀਕੀ ਹਵਾਈ ਅੱਡੇ 'ਤੇ ਜਾਂਚ ਕਰਨ ਦੌਰਾਨ ਦਸਤਾਰ ਉਤਾਰਨ ਲਈ ਕਿਹਾ ਸੀ ਪਰ ਉਨ੍ਹਾਂ ਅਜਿਹਾ ਕਰਨ ਤੋਂ ਮਨ੍ਹਾ ਕਰ ਦਿੱਤਾ। ਪੂਰੇ ਦੇਸ਼ ਦੇ ਸਿੱਖਾਂ ਤੋਂ ਇੰਨੀ ਵੱਡੀ ਗਿਣਤੀ ਵਿੱਚ ਦਸਤਖ਼ਤ ਕਰਵਾਏ ਕਿ ਅਮਰੀਕਾ ਨੂੰ ਆਪਣੀ ਨਿਤੀ ਬਦਲਣ ਲਈ ਮਜਬੂਰ ਹੋਣਾ ਪਿਆ। ਹੁਣ ਸਿੱਖਾਂ ਨੂੰ ਅਮਰੀਕੀ ਹਵਾਈ ਅੱਡਿਆਂ 'ਤੇ ਦਸਤਾਰ ਉਤਾਰਨ ਲਈ ਮਜਬੂਰ ਨਹੀਂ ਕੀਤਾ ਜਾਂਦਾ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget