ਪੜਚੋਲ ਕਰੋ

ਜਥੇਦਾਰ ਦੇ ਬਿਆਨ 'ਤੇ ਭੜਕੇ ਔਜਲਾ, ਡੰਡੇ ਦੇ ਜ਼ੋਰ 'ਤੇ ਕਿਸੇ ਧਰਮ ਦਾ ਪ੍ਰਚਾਰ ਰੋਕਣ ਦੀ ਬਜਾਏ ਸ਼੍ਰੋਮਣੀ ਕਮੇਟੀ ਨੂੰ ਜਵਾਬਦੇਹ ਬਣਾਉਣ

ਅੱਜ ਪੱਟੀ ਨੇੜਲੇ ਪਿੰਡ ਠੱਕਰਵਾਲ ਵਿਖੇ ਚਰਚ 'ਚ ਵਾਪਰੀ ਬੇਅਦਬੀ ਦੀ ਘਟਨਾ ਲਈ ਅੰਮ੍ਰਿਤਸਰ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਅੋਜਲਾ ਨੇ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹਾਲ ਹੀ 'ਚ ਦਿੱਤੇ ਬਿਆਨ ਨੂੰ ਜ਼ਿੰਮੇਵਾਰ ਦੱਸਿਆ ਹੈ। 

ਅੰਮ੍ਰਿਤਸਰ: ਅੱਜ ਪੱਟੀ ਨੇੜਲੇ ਪਿੰਡ ਠੱਕਰਵਾਲ ਵਿਖੇ ਚਰਚ 'ਚ ਵਾਪਰੀ ਬੇਅਦਬੀ ਦੀ ਘਟਨਾ ਲਈ ਅੰਮ੍ਰਿਤਸਰ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਅੋਜਲਾ ਨੇ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹਾਲ ਹੀ 'ਚ ਦਿੱਤੇ ਬਿਆਨ ਨੂੰ ਜ਼ਿੰਮੇਵਾਰ ਦੱਸਿਆ ਹੈ। 

ਔਜਲਾ ਨੇ ਕਿਹਾ ਕਿ ਜਥੇਦਾਰ ਡੰਡੇ ਨਾਲ ਕਿਸੇ ਧਰਮ ਦਾ ਪ੍ਰਚਾਰ ਰੋਕਣ ਦੀ ਬਜਾਏ ਸ਼੍ਰੋਮਣੀ ਕਮੇਟੀ ਕੋਲੋਂ ਪੁੱਛਣ ਕਿ ਸਿੱਖੀ ਦੇ ਪ੍ਰਚਾਰ 'ਚ ਕਮੀ ਕਿੱਥੇ ਰਹਿ ਗਈ ਨਾ ਕਿ ਕਿਸੇ ਹੋਰ ਧਰਮ ਨੂੰ ਧੱਕੇ ਨਾਲ ਰੋਕਣ ਬਾਬਤ ਬਿਆਨ ਦੇਣ। 

ਗੁਰਜੀਤ ਔਜਲਾ ਨੇ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਸਿੱਖ ਪੰਥ ਦੇ ਸਿਰਮੌਰ ਹਨ ਤੇ ਅਸੀਂ ਸਾਰੇ ਉਨ੍ਹਾਂ ਨੂੰ ਫਾਲੋ ਕਰਦੇ ਹਾਂ ਤੇ ਬਹੁਤ ਅਜਿਹੇ ਹਨ ਜੋ ਉਨਾਂ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲੈਂਦੇ ਹਨ ਤੇ ਇਸ ਦੇ ਨਤੀਜੇ ਸਹੀ ਨਹੀਂ ਨਿਕਲਣਗੇ। 

ਔਜਲਾ ਨੇ ਕਿਹਾ ਕਿ ਹਾਲੇ ਵੀ ਕੁਝ ਨਹੀਂ ਵਿਗੜਿਆ ਹੈ ਜਥੇਦਾਰ ਸ਼੍ਰੋਮਣੀ ਕਮੇਟੀ ਨੂੰ ਸੇਧ ਦੇਣ ਨਹੀਂ ਤਾਂ ਅਜਿਹੇ ਬਿਆਨ ਜਾਰੀ ਰਹੇ ਤਾਂ ਭਵਿੱਖ 'ਚ ਹਾਲਾਤ ਬੇਹੱਦ ਗੰਭੀਰ ਬਣ ਜਾਣਗੇ। ਔਜਲਾ ਨੇ ਨਾਲ ਹੀ ਲਾਅ ਐਂਡ ਆਰਡਰ ਦੇ ਮੁੱਦੇ 'ਤੇ ਮਾਨ ਸਰਕਾਰ ਦੀ ਆਲੋਚਨਾ ਕੀਤੀ ਤੇ ਕਿਹਾ ਕਿ ਪਹਿਲਾਂ ਵੀ ਪੰਜਾਬ ਦਾ ਅਜਿਹੀਆ ਘਟਨਾਵਾਂ ਕਰਕੇ ਬਹੁਤ ਨੁਕਸਾਨ ਹੋਇਆ ਹੈ।ਮਾਨ ਸਰਕਾਰ ਨੂੰ ਵੀ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੰਜੀਦਗੀ ਨਾਲ ਕਦਮ ਚੁੱਕ ਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਗਿਆਨੀ ਹਰਪ੍ਰੀਤ ਸਿੰਘ ਨੇ ਜ਼ਬਰੀ ਧਰਮ ਪਰਿਵਰਤਨ ਵਿਰੁੱਧ ਕੇਂਦਰ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਈਸਾਈ ਮਿਸ਼ਨਰੀਆਂ ਨਾਲ ਝੜਪ ਮਾਮਲੇ ਵਿੱਚ ਨਿਹੰਗ ਸਿੰਘਾਂ ਉਪਰ ਦਰਜ ਪਰਚੇ ਰੱਦ ਕਰਨ ਦੀ ਵੀ ਮੰਗ ਕੀਤੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Viral Video: OYO ਬੰਦ ਕਰਵਾ ਦਿੱਤੇ, ਪਾਰਕ ਵਿੱਚ ਬੈਠਣ ਨਹੀਂ ਦਿੰਦੇ, ਅੱਕੇ ਜੋੜੇ ਨੇ ਭਾਜਪਾ ਵਿਧਾਇਕ ਨਾਲ ਪਾਇਆ ਕਲੇਸ਼ !

Sangrur News: ਖਿਡਾਰੀ ਬਣਿਆ ਨਸ਼ੇ ਦਾ ਆਦੀ ਤੇ ਹੁਣ ਓਵਰਡੋਜ਼ ਨੇ ਲਈ ਜਾਨ, ਪਰਿਵਾਰ ਨੇ ਸਰਕਾਰ ਤੇ ਪੁਲਿਸ ਨੂੰ ਕੋਸਿਆ, ਲੀਡਰ ਲੈਣ ਪਹੁੰਚੇ ਮੌਤ ਦਾ ਲਾਹਾ ?

ਨੌਕਰੀ ਕਰਨ ਵਾਲੇ ਜ਼ਰੂਰ ਪੜ੍ਹਿਓ ! House rent Allowance ਕਰਦੇ ਹੋ ਕਲੇਮ ਤਾਂ ਭੁੱਲ ਕੇ ਵੀ ਨਾ ਕਰਿਓ ਇਹ ਗ਼ਲਤੀ !

Lok Sabha Elections 2024: ਚੋਣਾਂ ਤੋਂ ਪਹਿਲਾਂ ਹੀ BJP ਦੇ ਖਾਤੇ 'ਚ ਆਈ ਇੱਕ ਸੀਟ, ਜਾਣੋ ਕਿੰਝ ਤੇ ਕੌਣ ਬਣਿਆ ਜੇਤੂ

for smartphones
and tablets

ਵੀਡੀਓਜ਼

Raja Warring In Hoshiarpur | ਰਾਜਾ ਵੜਿੰਗ ਨੇ ਦੱਸੀ ਯਾਮਿਨੀ ਗੋਮਰ ਨੂੰ ਟਿਕਟ ਦੇਣ ਦੀ ਮਜ਼ਬੂਰੀ !Fatehgarh Sahib Lok Sabha Seat | ਟਿਕਟ ਨਾ ਮਿਲਣ 'ਤੇ ਛਲਕਿਆ ਕਾਂਗਰਸੀ ਆਗੂ ਦਾ ਦਰਦLudhiana Police | ਅੰਬਰਸਰੋਂ PRTC ਦੀ ਬੱਸ 'ਚ ਕਿਲੋ ਹੈਰੋਇਨ ਲੈ ਕੇ ਜਲੰਧਰ ਆਏ ਨਸ਼ਾ ਤਸਕਰ,ਪੁਲਿਸ ਨੇ ਦਬੋਚੇAmritsar News | ਅੰਮ੍ਰਿਤਸਰ 'ਚ ਦਿਨ ਦਿਹਾੜੇ ਠਾਹ -ਠਾਹ,ਫ਼ੈਲੀ ਸਨਸਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Viral Video: OYO ਬੰਦ ਕਰਵਾ ਦਿੱਤੇ, ਪਾਰਕ ਵਿੱਚ ਬੈਠਣ ਨਹੀਂ ਦਿੰਦੇ, ਅੱਕੇ ਜੋੜੇ ਨੇ ਭਾਜਪਾ ਵਿਧਾਇਕ ਨਾਲ ਪਾਇਆ ਕਲੇਸ਼ !
Viral Video: OYO ਬੰਦ ਕਰਵਾ ਦਿੱਤੇ, ਪਾਰਕ ਵਿੱਚ ਬੈਠਣ ਨਹੀਂ ਦਿੰਦੇ, ਅੱਕੇ ਜੋੜੇ ਨੇ ਭਾਜਪਾ ਵਿਧਾਇਕ ਨਾਲ ਪਾਇਆ ਕਲੇਸ਼ !
Sangrur News: ਖਿਡਾਰੀ ਬਣਿਆ ਨਸ਼ੇ ਦਾ ਆਦੀ ਤੇ ਹੁਣ ਓਵਰਡੋਜ਼ ਨੇ ਲਈ ਜਾਨ, ਪਰਿਵਾਰ ਨੇ ਸਰਕਾਰ ਤੇ ਪੁਲਿਸ ਨੂੰ ਕੋਸਿਆ, ਲੀਡਰ ਲੈਣ ਪਹੁੰਚੇ ਮੌਤ ਦਾ ਲਾਹਾ ?
Sangrur News: ਖਿਡਾਰੀ ਬਣਿਆ ਨਸ਼ੇ ਦਾ ਆਦੀ ਤੇ ਹੁਣ ਓਵਰਡੋਜ਼ ਨੇ ਲਈ ਜਾਨ, ਪਰਿਵਾਰ ਨੇ ਸਰਕਾਰ ਤੇ ਪੁਲਿਸ ਨੂੰ ਕੋਸਿਆ, ਲੀਡਰ ਲੈਣ ਪਹੁੰਚੇ ਮੌਤ ਦਾ ਲਾਹਾ ?
ਨੌਕਰੀ ਕਰਨ ਵਾਲੇ ਜ਼ਰੂਰ ਪੜ੍ਹਿਓ ! House rent Allowance ਕਰਦੇ ਹੋ ਕਲੇਮ ਤਾਂ ਭੁੱਲ ਕੇ ਵੀ ਨਾ ਕਰਿਓ ਇਹ ਗ਼ਲਤੀ !
ਨੌਕਰੀ ਕਰਨ ਵਾਲੇ ਜ਼ਰੂਰ ਪੜ੍ਹਿਓ ! House rent Allowance ਕਰਦੇ ਹੋ ਕਲੇਮ ਤਾਂ ਭੁੱਲ ਕੇ ਵੀ ਨਾ ਕਰਿਓ ਇਹ ਗ਼ਲਤੀ !
Lok Sabha Elections 2024: ਚੋਣਾਂ ਤੋਂ ਪਹਿਲਾਂ ਹੀ BJP ਦੇ ਖਾਤੇ 'ਚ ਆਈ ਇੱਕ ਸੀਟ, ਜਾਣੋ ਕਿੰਝ ਤੇ ਕੌਣ ਬਣਿਆ ਜੇਤੂ
Lok Sabha Elections 2024: ਚੋਣਾਂ ਤੋਂ ਪਹਿਲਾਂ ਹੀ BJP ਦੇ ਖਾਤੇ 'ਚ ਆਈ ਇੱਕ ਸੀਟ, ਜਾਣੋ ਕਿੰਝ ਤੇ ਕੌਣ ਬਣਿਆ ਜੇਤੂ
Jalandhar News: ਸੁਖਬੀਰ ਬਾਦਲ ਦੇ ਬੀਜੇਪੀ 'ਤੇ ਤਾਬੜਤੋੜ ਹਮਲੇ! ਬੋਲੇ...ਘੱਟ ਗਿਣਤੀਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ...

Indians in USA: ਅਮਰੀਕਾ ਨੇ ਭਾਰਤੀਆਂ ਨੂੰ ਦਿੱਤੀ ਦਿਲ ਖੋਲ੍ਹ ਕੇ ਪੀਆਰ, ਮੈਕਸਿਕੋ ਤੋਂ ਬਾਅਦ ਦੂਜਾ ਨੰਬਰ

Amritsar News: ਸਾਬਕਾ ਥਾਣੇਦਾਰ ਦੇ ਬੇਟੇ ਦਾ ਗੋਲੀ ਮਾਰ ਕੇ ਕਤਲ, ਐਸਯੂਵੀ ਸਵਾਰਾਂ ਨੇ ਕੀਤਾ ਹਮਲਾ

Helicopters Collide in Malaysia:  ਮਲੇਸ਼ੀਆ 'ਚ Navy ਦੇ ਦੋ ਹੈਲੀਕਾਪਟਰਾਂ ਦੀ ਟੱਕਰ, ਕਈ ਮੌਤਾਂ ਦਾ ਖਦਸ਼ਾ

Embed widget