ਪੜਚੋਲ ਕਰੋ

‘7600 ਤੋਂ ਪਾਰ ਹੋਇਆ ਰੇਤਾ, ਗ਼ਰੀਬਾਂ ਦਾ ਘਰ ਬਣਾਉਣ ਦਾ ਸੁਪਨਾ ਹੋਇਆ ਕੋਹਾਂ ਦੂਰ'

ਔਜਲਾ ਨੇ ਆਮ ਲੋਕਾਂ ਨੂੰ ਵਾਜਬ ਰੇਟਾਂ 'ਤੇ ਰੇਤਾ ਮੁਹਈਆ ਕਰਵਾਉਣ ਲਈ ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ ਦੇ ਦਿੱਤਾ ਹੈ। ਜੇ ਸਰਕਾਰ ਇਕ ਮਹੀਨੇ ਦੇ ਵਿਚ-ਵਿਚ ਇਸ ਦਾ ਹੱਲ ਕਰਨ ਵਿਚ ਨਾਕਾਮ ਸਿੱਧ ਹੋਈ ਤਾਂ ਉਹ ਵਿਧਾਇਕਾਂ ਦਾ ਘਿਰਾਓ ਕਰਨਗੇ ।

ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਸੂਬੇ ਵਿੱਚ ਬਦਲਾਅ ਲਿਆਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ ਸਾਬਤ ਹੋ ਰਹੀ ਹੈ। ਔਜਲਾ ਨੇ ਆਮ ਲੋਕਾਂ ਨੂੰ ਵਾਜਬ ਰੇਟਾਂ 'ਤੇ ਰੇਤਾ ਮੁਹੱਈਆ ਕਰਵਾਉਣ ਲਈ ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਕ ਮਹੀਨੇ ਦੇ ਵਿਚ-ਵਿਚ ਇਸ ਦਾ ਹੱਲ ਕਰਨ ਵਿਚ ਨਾਕਾਮ ਸਿੱਧ ਹੋਈ ਤਾਂ ਉਹ ਇਸ ਪਾਰਟੀ ਦੇ ਵਿਧਾਇਕਾਂ ਦਾ ਘਿਰਾਓ ਕਰਨਗੇ ।

ਉਨ੍ਹਾਂ ਆਖਿਆ ਕਿ ਰੇਤਾ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋਣ ਦੇ ਕਾਰਨ ਇੱਕ ਗ਼ਰੀਬ ਦਾ ਘਰ ਬਣਾਉਣ ਦਾ ਸੁਪਨਾ ਹਕੀਕਤ ਤੋਂ ਕੋਹਾਂ ਦੂਰ ਹੋ ਗਿਆ ਹੈ। ਰੇਤਾ ਨਾ ਮਿਲਣ ਕਾਰਨ ਬਾਰਡਰ ਏਰੀਏ ਦੇ ਕਈ ਪ੍ਰੋਜੈਕਟ ਅਤੇ ਨੈਸ਼ਨਲ ਹਾਈਵੇ ਦੇ ਕੰਮਾਂ ਵਿੱਚ ਵਿਘਨ ਪੈ ਰਿਹਾ ਹੈ। ਕਿਰਤ ਅਤੇ ਉਸਾਰੀ ਨਾਲ ਜੁੜੇ ਲੱਖਾਂ ਲੋਕ ਬੇਰੁਜ਼ਗਾਰ ਹੋ ਗਏ ਹਨ। ਰੇਤਾ ਨਾ ਮਿਲਣ ਕਾਰਨ ਲਗਭਗ 31 ਹੋਰ ਸਬੰਧਤ ਸੈਕਟਰਾਂ ਨੂੰ ਵੀ ਮੰਦੀ ਦੇ ਦੌਰ ਵਿਚੋਂ ਲੰਘਣਾ ਪੈ ਰਿਹਾ ਹੈ। ਉਸਾਰੀ ਦੇ ਕੰਮ ਬੰਦ ਹੋਣ ਕਾਰਨ ਇਕ ਮਜ਼ਦੂਰ ਲਈ ਦੋ ਵਕਤ ਦੀ ਰੋਟੀ ਦਾ ਪ੍ਰਬੰਧ ਕਰਨਾ ਮੁਹਾਲ ਹੋਇਆ ਪਿਆ ਹੈ ਅਜਿਹੀ ਸਥਿਤੀ ਵਿੱਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਦਾਅਵੇ ਖੋਖਲੇ ਸਾਬਤ ਹੁੰਦੇ ਦਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ: ਸੂਬੇ ਦੇ ਵਿਕਾਸ ਲਈ ਸਨਅਤਾਂ ਜ਼ਰੂਰੀ ਪਰ ਵਾਤਾਵਰਣ ਨਾਲ ਖਿਲਵਾੜ ਨਹੀਂ ਹੋਣ ਦਿਆਂਗੇ : ਮੀਤ ਹੇਅਰ

ਔਜਲਾ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿਚ ਇਹੀ ਰੇਤਾ 1500- 2000 ਵਿੱਚ ਆਸਾਨੀ ਨਾਲ ਮਿਲ ਜਾਂਦੀ ਸੀ ਪਰ ਅੱਜ ਰੇਤਾ 7600 ਨੂੰ ਪਾਰ ਕਰ ਗਈ ਹੈ ਅਤੇ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਚੁੱਕੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਸਾਧਨਾਂ ਦੀ ਸ਼ਰੇਆਮ ਲੁੱਟ ਕਰਕੇ ਦੂਜੇ ਰਾਜਾਂ ਵਿਚ ਇਸ ਪੈਸੇ ਦੀ ਵਰਤੋਂ ਚੋਣਾਂ ਜਿੱਤਣ ਲਈ ਕੀਤੀ ਜਾ ਰਹੀ ਹੈ ਜੋ ਕਿ ਪੰਜਾਬ ਨਾਲ ਸਰਾਸਰ ਬੇਇਨਸਾਫ਼ੀ ਹੈ। ਦਿੱਲੀ ਦੇ ਮੁੱਖ ਮੰਤਰੀ ਆਪਣੇ ਨਿੱਜੀ ਤੇ ਸਵਾਰਥੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਦਾ ਖ਼ਜ਼ਾਨਾ ਵਰਤ ਰਹੇ ਹਨ।

ਉਨ੍ਹਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਧਾਰਨ ਲੋਕਾਂ ਨਾਲ ਜੁੜੇ ਇਸ ਮੁੱਦੇ ਨੂੰ ਆਪਣੀ ਪਾਰਟੀ ਅਤੇ ਮੁੱਖ ਮੰਤਰੀ ਕੋਲ ਉਠਾਉਣ ਨਹੀਂ ਤਾਂ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਔਜਲਾ ਨੇ ਇਸ ਦੇ ਨਾਲ ਹੀ ਬੰਦ ਹੋਈਆਂ ਰਜਿਸਟਰੀਆਂ ਦਾ ਮੁੱਦਾ ਵੀ ਉਠਾਇਆ ਅਤੇ ਐਨ.ਓ.ਸੀ ਕਾਰਨ ਘਰਾਂ ਤੇ ਪਲਾਟਾਂ ਨੂੰ ਵੇਚਣ- ਖਰੀਦਣ ਵੇਚਣ ਆ ਰਹੀਆਂ ਦਿੱਕਤਾਂ ਬਾਰੇ ਵੀ ਸਰਕਾਰ 'ਤੇ ਸਵਾਲ ਚੁੱਕੇ। ਔਜਲਾ ਨੇ ਕਿਹਾ ਕਿ ਜਿੰਨਾਂ ਵਾਅਦਿਆਂ ਕਰਕੇ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਸੀ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਆਮ ਪਾਰਟੀ ਦੇ ਜਿੱਤੇ ਵਿਧਾਇਕ ਲੋਕ ਹਿੱਤਾਂ ਦੀ ਖਾਤਰ ਆਪਣੀ ਸਰਕਾਰ 'ਤੇ ਦਬਾਅ ਪਾਉਣ ਅਤੇ ਇਹ ਮਸਲੇ ਹੱਲ ਕਰਵਾਉਣ ਲਈ ਮੋਹਰੀ ਭੂਮਿਕਾ ਨਿਭਾਉਣ ਨਾ ਕਿ ਮੂਕ ਦਰਸ਼ਕ ਬਣੇ ਰਹਿਣ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਕਈ ਅਕਾਲੀ ਆਗੂ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ ਕੀਤਾ ਨਿੱਘਾ ਸਵਾਗਤ
ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਕਈ ਅਕਾਲੀ ਆਗੂ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ ਕੀਤਾ ਨਿੱਘਾ ਸਵਾਗਤ
ਅੰਮ੍ਰਿਤਸਰ ਵਿੱਚ ਵਾਪਰੀ ਵੱਡੀ ਵਾਰਦਾਤ, AAP ਵਰਕਰ 'ਤੇ ਜਾਨਲੇਵਾ ਹਮਲਾ; ਮੱਚਿਆ ਹੜਕੰਪ
ਅੰਮ੍ਰਿਤਸਰ ਵਿੱਚ ਵਾਪਰੀ ਵੱਡੀ ਵਾਰਦਾਤ, AAP ਵਰਕਰ 'ਤੇ ਜਾਨਲੇਵਾ ਹਮਲਾ; ਮੱਚਿਆ ਹੜਕੰਪ
ਪੰਜਾਬ ਵਿੱਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; 11 ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਨੂੰ ਲੈਕੇ ਅਲਰਟ
ਪੰਜਾਬ ਵਿੱਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; 11 ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਨੂੰ ਲੈਕੇ ਅਲਰਟ
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਅਕਤੂਬਰ 2026
ਪੰਜਾਬ ਵਿੱਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; 11 ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਨੂੰ ਲੈਕੇ ਅਲਰਟ
ਪੰਜਾਬ ਵਿੱਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; 11 ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਨੂੰ ਲੈਕੇ ਅਲਰਟ
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! ਮਹਿੰਗਾਈ ਭੱਤਾ ਵਧਣ ਨਾਲ ਹਰ ਮਹੀਨੇ ਕਿੰਨੀ ਵਧੇਗੀ ਤਨਖਾਹ?
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! ਮਹਿੰਗਾਈ ਭੱਤਾ ਵਧਣ ਨਾਲ ਹਰ ਮਹੀਨੇ ਕਿੰਨੀ ਵਧੇਗੀ ਤਨਖਾਹ?
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Sleep Tips : ਰਾਤ ਭਰ ਬਿਸਤਰੇ 'ਤੇ ਪਾਸੇ ਬਦਲਦੇ ਰਹਿੰਦੇ ਹੋ? ਨੀਂਦ ਨਾ ਆਉਣ ਪਿੱਛੇ ਹੋ ਸਕਦੀਆਂ ਹਨ ਇਹ ਆਦਤਾਂ
Sleep Tips : ਰਾਤ ਭਰ ਬਿਸਤਰੇ 'ਤੇ ਪਾਸੇ ਬਦਲਦੇ ਰਹਿੰਦੇ ਹੋ? ਨੀਂਦ ਨਾ ਆਉਣ ਪਿੱਛੇ ਹੋ ਸਕਦੀਆਂ ਹਨ ਇਹ ਆਦਤਾਂ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ
Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?
Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?
SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ
SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ
Embed widget