Gurjit Singh Ramnavasia: ਬਰਨਾਲਾ 'ਚ 'ਆਪ' ਹੋਰ ਮਜ਼ਬੂਤ ਹੋ ਗਈ ਹੈ। ਗੁਰਜੀਤ ਸਿੰਘ ਰਾਮਨਿਵਾਸੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।


 



ਬਰਨਾਲਾ 'ਚ ਹੋਰ ਮਜ਼ਬੂਤ ਹੋਈ 'ਆਪ'






 


ਗੁਰਜੀਤ ਸਿੰਘ ਰਾਮਨਵਾਸੀਆ ਬਰਨਾਲਾ ਮਿਉਂਸਪਲ ਕਮੇਟੀ ਦੇ ਪ੍ਰਧਾਨ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਪਾਰਟੀ ਦੇ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ। ਸਮਾਜ ਸੇਵੀ ਕੁਲਵੰਤ ਸਿੰਘ ਵੀ ‘ਆਪ’ ਵਿੱਚ ਸ਼ਾਮਲ ਹੋਏ ਹਨ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।