ਪੜਚੋਲ ਕਰੋ

Punjab News: ਹਰਿਆਣਾ ਬਣ ਚੁੱਕਿਆ ਗੈਂਗਸਟਰਾਂ ਦਾ ਗੜ੍ਹ, ਭਾਜਪਾ ਕਰ ਰਹੀ ਹੈ ਬਦਮਾਸ਼ਾਂ ਦੀ ਪੁਸ਼ਤ-ਪਨਾਹੀ-ਮੀਤ

ਐਨਸੀਆਰਬੀ ਮੁਤਾਬਕ ਪੰਜਾਬ ਨੂੰ 17ਵੇਂ ਨੰਬਰ ’ਤੇ ਦੱਸਿਆ ਗਿਆ ਹੈ। ਆਰਮਜ਼ ਐਕਟ ਤਹਿਤ ਹੋਣ ਵਾਲੇ ਅਪਰਾਧਾਂ ਦੀ ਰਾਸ਼ਟਰੀ ਔਸਤ 4.8 ਅਤੇ ਪੰਜਾਬ ਦੀ 1.4 ਸੀ। ਜਦੋਂਕਿ ਹਰਿਆਣਾ ਦੇ 6, ਯੂਪੀ ਦੇ 13 ਅਤੇ ਰਾਜਸਥਾਨ ਦੇ 17-18 ਦੱਸੇ ਗਏ ਹਨ।

Punjab Vidhan Sabha: ‘ਆਪ’ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਅਪਰਾਧ ਕਰਨ ਵਾਲੇ ਲੋਕ ਭਾਜਪਾ ਸ਼ਾਸਤ ਰਾਜਾਂ ਤੋਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਰਕਾਰਾਂ ਨਰਸਰੀਆਂ ਬਣ ਕੇ ਰਹਿ ਗਈਆਂ ਹਨ। ਯੂਪੀ ਅਤੇ ਰਾਜਸਥਾਨ ਵਿੱਚ ਜੁਰਮ ਕਰਨ ਵਾਲੇ ਹਰਿਆਣੇ ਤੋਂ ਜਾਂਦੇ ਹਨ।

ਜੁਰਮ ਵਿੱਚ ਪੰਜਾਬ ਦਾ ਕਿਹੜਾ ਨੰਬਰ

ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਐਨਸੀਆਰਬੀ ਮੁਤਾਬਕ ਪੰਜਾਬ ਨੂੰ 17ਵੇਂ ਨੰਬਰ ’ਤੇ ਦੱਸਿਆ ਗਿਆ ਹੈ। ਆਰਮਜ਼ ਐਕਟ ਤਹਿਤ ਹੋਣ ਵਾਲੇ ਅਪਰਾਧਾਂ ਦੀ ਰਾਸ਼ਟਰੀ ਔਸਤ 4.8 ਅਤੇ ਪੰਜਾਬ ਦੀ 1.4 ਸੀ। ਜਦੋਂਕਿ ਹਰਿਆਣਾ ਦੇ 6, ਯੂਪੀ ਦੇ 13 ਅਤੇ ਰਾਜਸਥਾਨ ਦੇ 17-18 ਦੱਸੇ ਗਏ ਹਨ। ਇਸ ਦੇ ਬਾਵਜੂਦ ਪੰਜਾਬ ਨੂੰ ਜਾਣ ਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ।

ਪਿਛਲੇ 12 ਸਾਲਾਂ ਦਾ ਪੇਸ਼ ਕੀਤਾ ਵੇਰਵਾ

ਮੀਤ ਹੇਅਰ ਨੇ ਪੰਜਾਬ ਵਿੱਚ ਪਿਛਲੇ 12 ਸਾਲਾਂ ਦਾ ਅਪਰਾਧ ਰਿਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸਾਲ 2022 'ਚ 'ਆਪ' ਦੇ ਕਾਰਜਕਾਲ ਦੌਰਾਨ ਪੰਜਾਬ 'ਚ ਅਪਰਾਧਿਕ ਘਟਨਾਵਾਂ ਦੀ ਦੂਜੀ ਸਭ ਤੋਂ ਘੱਟ ਗਿਣਤੀ ਹੋਈ ਹੈ। ਪਰ ਵਿਰੋਧੀ ਧਿਰ ਹਰ ਰੋਜ਼ 'ਆਪ' ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਾਂਗਰਸੀ ਆਗੂਆਂ ’ਤੇ ਗੈਂਗਸਟਰਾਂ ਦੇ ਸਰਪ੍ਰਸਤ ਹੋਣ ਦਾ ਦੋਸ਼ ਲਾਇਆ।

ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼

ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਦੇ ਯੂਥ ਪ੍ਰਧਾਨ ਗੁਰਲਾਲ ਬਰਾੜ, ਵਿੱਕੀ ਮਿੱਡੂਖੇੜਾ ਦਾ ਕਤਲ ਕੀਤਾ ਗਿਆ ਸੀ। ਸੁੱਖਾ ਕਲਵਾਂ ਪੁਲਿਸ ਹਿਰਾਸਤ ਵਿੱਚ ਮਾਰਿਆ ਗਿਆ। ਪਹਿਲਾਂ ਵੀ ਅਪਰਾਧ ਹੁੰਦੇ ਰਹੇ ਹਨ ਪਰ ਹੁਣ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੇ ਹਨ ਅਤੇ ਸੀਐਮ ਮਾਨ ਵੀ ਉਨ੍ਹਾਂ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਸੀਐਮ ਮਾਨ ਨੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਨੇ ਹਜ਼ਾਰਾਂ ਲੋਕਾਂ ਦੀ ਮੌਤ ’ਤੇ ਸਿਆਸਤ ਕੀਤੀ ਹੈ। ਇਸ ਤੋਂ ਬਾਅਦ ‘ਆਪ’ ਵਿਧਾਇਕਾਂ ਨੇ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget