ਪੜਚੋਲ ਕਰੋ

ਕੋਰੋਨਾ ਦੀ ਦਹਿਸ਼ਤ 'ਚ ਰਾਮ ਰਹੀਮ ਦੀ ਰਿਹਾਈ ਦੀ ਤਿਆਰੀ! ਜਥੇਦਾਰ ਦੀ ਚੇਤਾਵਨੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੋਰੋਨਾ ਵਾਇਰਸ ਦਾ ਹਾਵਾਲਾ ਦੇ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੋਰੋਨਾ ਵਾਇਰਸ ਦਾ ਹਾਵਾਲਾ ਦੇ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੀ ਨਿੰਦਾ ਕੀਤੀ ਹੈ। ਰਾਮ ਰਹੀਮ ਇਸ ਵਕਤ ਰੋਹਤਕ ਦੀ ਜੇਲ੍ਹ 'ਚ 20 ਸਾਲਾਂ ਦੀ ਸਜ਼ਾ ਭੁਗਤ ਰਿਹਾ ਹੈ। ਹਰਿਆਣਾ ਸਰਕਾਰ ਗੁਰਮੀਤ ਰਾਮ ਰਹੀਮ ਨੂੰ ਪੈਰੋਲ 'ਤੇ ਰਿਹਾਅ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ। ਇਹ ਖਦਸ਼ਾ ਜਥੇਦਾਰ ਸਾਹਿਬ ਨੇ ਜਤਾਇਆ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਨਾਲ ਪੰਜਾਬ ਤੇ ਹਰਿਆਣਾ 'ਚ ਸ਼ਾਂਤੀ ਦਾ ਮਾਹੌਲ ਭੰਗ ਹੋ ਸਕਦਾ ਹੈ। ਜਥੇਦਾਰ ਦੀ ਅਪੀਲ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਪੈਰੋਲ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਪੈਰੋਲ ਕੋਰੋਨਾ ਦਾ ਬਹਾਨਾ ਬਣਾ ਕੇ ਰੱਦ ਕੀਤੀ ਜਾਂਦੀ ਹੈ ਜਦਕਿ ਬਲਾਤਕਾਰ ਤੇ ਕਤਲ ਦੇ ਦੋਸ਼ੀ ਨੂੰ ਰਿਹਾਈ ਦੇਣ ਦੀ ਤਿਆਰੀ ਹੈ। ਉਨ੍ਹਾਂ ਕਿਹਾ ਸਰਕਾਰਾਂ ਨੂੰ ਅਜਿਹਾ ਕਦਮ ਚੁੱਕਣ ਤੋਂ ਗੁਰੇਜ ਕਰਨਾ ਚਾਹੀਦਾ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget