ਪੜਚੋਲ ਕਰੋ

ਜੇਲ੍ਹ ਜਾਣ ਮਗਰੋਂ ਪਹਿਲੀ ਵਾਰ ਦਿਖਾਈ ਦਿੱਤਾ ਰਾਮ ਰਹੀਮ, ਤੇਜ਼ੀ ਨਾਲ ਵੀਡੀਓ ਹੋਈ ਵਾਇਰਲ

ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਜੋ ਕਤਲ ਤੇ ਬਲਾਤਕਾਰ ਕੇਸ ਵਿੱਚ ਸਜ਼ਾ ਭੁਗਤ ਰਿਹਾ ਹੈ, ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਹ ਵੀਡੀਓ ਗੁਰਮੀਤ ਰਾਮ ਰਹੀਮ ਦੀ ਦੱਸੀ ਜਾ ਰਹੀ ਹੈ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਜੋ ਕਤਲ ਤੇ ਬਲਾਤਕਾਰ ਕੇਸ ਵਿੱਚ ਸਜ਼ਾ ਭੁਗਤ ਰਿਹਾ ਹੈ, ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਹ ਵੀਡੀਓ ਗੁਰਮੀਤ ਰਾਮ ਰਹੀਮ ਦੀ ਦੱਸੀ ਜਾ ਰਹੀ ਹੈ। ਇਸ ਵਿੱਚ ਰਾਮ ਰਹੀਮ ਪੁਲਿਸ ਦੀ ਸੁਰੱਖਿਆ 'ਚ ਹਸਪਤਾਲ ਵਿੱਚ ਦਿਖਾਈ ਦਿੱਤਾ। ਹਾਲਾਂਕਿ, ਇਹ ਵੀਡੀਓ ਕਦੋਂ ਦੀ ਹੈ, ਇਹ ਅਜੇ ਸਪਸ਼ਟ ਨਹੀਂ ਹੋ ਸਕਿਆ ਪਰ ਇਹ ਵੀਡੀਓ ਪਹਿਲਾਂ ਸਿਰਸਾ ਵਿੱਚ ਸਾਹਮਣੇ ਆਇਆ ਤੇ ਫਿਰ ਚਾਰੇ ਪਾਸੇ ਵਾਇਰਲ ਹੋ ਗਿਆ। ਜ਼ਿਕਰਯੋਗ ਹੈ ਕਿ ਰਾਮ ਰਹੀਮ ਬਲਾਤਕਾਰ ਤੇ ਕਤਲ ਦੇ ਦੋਸ਼ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਜੇਲ੍ਹ ਜਾਣ ਤੋਂ ਬਾਅਦ ਇਹ ਪਹਿਲੀ ਵਾਰ ਸੀ ਜਦੋਂ ਉਸ ਦੀ ਝਲਕ ਸਾਹਮਣੇ ਆਈ ਹੋਵੇ। ਰਾਮ ਰਾਹੀਮ ਪਿਛਲੇ ਸਾਲ 24 ਅਕਤੂਬਰ ਨੂੰ ਆਪਣੀ ਮਾਂ ਨੂੰ ਮਿਲਣ ਹਸਪਤਾਲ ਗਿਆ ਸੀ, ਉਸ ਨੂੰ ਇੱਕ ਦਿਨ ਲਈ ਪੈਰੋਲ ਦਿੱਤੀ ਗਈ ਸੀ। ਹਾਲਾਂਕਿ ਇਸ ਬਾਰੇ ਸਭ ਨੂੰ ਕਈ ਦਿਨਾਂ ਬਾਅਦ ਪਤਾ ਲੱਗਾ ਸੀ। ਰਾਮ ਰਹੀਮ ਨੂੰ ਗੁਪਤ ਰੂਪ ਵਿੱਚ ਹਰਿਆਣਾ ਪੁਲਿਸ ਦੀਆਂ ਤਿੰਨ ਕੰਪਨੀਆਂ ਦੀ ਸੁਰੱਖਿਆ ਹੇਠ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਸੀ ਤੇ ਗੁਰਮੀਤ ਰਾਮ ਰਹੀਮ ਆਪਣੀ ਮਾਂ ਨੂੰ ਇੱਥੇ ਮੇਦਾਂਤਾ ਹਸਪਤਾਲ ਵਿੱਚ ਮਿਲਿਆ ਸੀ। ਅਜਿਹੀ ਸਥਿਤੀ ਵਿੱਚ, ਇਹ ਵੀਡੀਓ ਉਸੇ ਦਿਨ ਦੀ ਹੋ ਸਕਦੀ ਹੈ।

ਟਾਪ ਹੈਡਲਾਈਨ

ਪੰਜਾਬ ਦੇ ਪਿੰਡਾਂ 'ਚ ਹੋਵੇਗੀ ਦਿਲਜੀਤ ਦੀ ਸਤਲੁਜ ਦੀ ਸਕ੍ਰੀਨਿੰਗ, ਗੁਰਦਾਸਪੁਰ ਤੋਂ ਹੋਈ ਸ਼ੁਰੂਆਤ

ਕਾਂਗਰਸ ਨੇ ਪੰਜਾਬ ਚੋਣਾਂ ਦੀ ਖਿੱਚ ਲਈ ਤਿਆਰੀ, ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

ਲੁਧਿਆਣਾ ਦੇ ਨਾਮੀਂ ਸਕੂਲ 'ਚ ਲੱਗੀ ਅੱਗ, ਜਨਰੇਟਰ ਰੂਮ 'ਚੋਂ ਨਿਕਲੀਆਂ ਅੱਗ ਦੀਆਂ ਲਪਟਾਂ; ਬੱਚਿਆਂ ਨੂੰ ਭੇਜਿਆ ਘਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget