ਪੜਚੋਲ ਕਰੋ

ਗੁਰਮੀਤ ਸ਼ੰਟੀ ਨੇ ਫੜਿਆ ਸੁਖਬੀਰ ਬਾਦਲ ਦਾ ਪੱਲਾ

ਅੱਜ ਦਿੱਲੀ ‘ਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਜ਼ਾਦ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਸੁਖਬੀਰ ਬਾਦਲ ਨੇ ਸ਼ੰਟੀ ਦਾ ਪਾਰਟੀ ‘ਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ।

ਨਵੀਂ ਦਿੱਲੀ: ਅੱਜ ਦਿੱਲੀ ‘ਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਜ਼ਾਦ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਸੁਖਬੀਰ ਬਾਦਲ ਨੇ ਸ਼ੰਟੀ ਦਾ ਪਾਰਟੀ ‘ਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਦੱਸ ਦਈਏ ਕਿ ਹਾਲ ਹੀ ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਸ਼ੰਟੀ ਪਾਰਟੀ ‘ਚ ਸ਼ਾਮਲ ਹੋਏ। ਇਸ ਦੇ ਨਾਲ ਹੀ ਦੱਸ ਦਈਏ ਕਿ ਗੁਰਮੀਤ ਸ਼ੰਟੀ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਹਨ। ਸ਼ੰਟੀ ਨੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਉਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾ ਕੇ ਮਾਮਲਾ ਦਰਜ ਕਰਵਾਇਆ ਸੀ। ਇਸ ਤੋਂ ਬਾਅਦ ਜੀਕੇ ਨੇ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਸੀ ਤੇ ਅਕਾਲੀ ਦਲ ਨੇ ਮਨਜੀਤ ਜੀਕੇ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਸੀ। ਅਕਾਲੀ ਦਲ 'ਚ ਸ਼ਾਮਲ ਹੋਣ ਤੋਂ ਬਾਅਦ ਸ਼ੰਟੀ ਨੇ ਸੁਖਬੀਰ ਬਾਦਲ ਦੇ ਸੋਲ੍ਹੇ ਗਾਏ ਤੇ ਮਨਜੀਤ ਜੀਕੇ 'ਤੇ ਤਿੱਖੇ ਹਮਲੇ ਕੀਤੇ। ਇਸ ਦੇ ਨਾਲ ਹੀ ਬਾਦਲ ਨੇ ਕੈਪਟਨ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੂਬਾ ਸਰਕਾਰ ਆਪਣੇ ਵਿਧਾਇਕਾਂ ਲਈ ਨਵੀਆਂ ਗੱਡੀਆਂ ‘ਤੇ ਪੈਸਾ ਖ਼ਰਚ ਕਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਿੰਨ ਸਾਲ ‘ਚ ਸਿਰਫ 6 ਵਾਰ ਵਿਧਾਨ ਸਭਾ ਗਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੁਰਬਾਨੀਆਂ ਦੀ ਪਾਰਟੀ ਹੈ ਤੇ ਐਸਜੀਪੀਸੀ ਹਰ ਪੰਜ ਸਾਲ ਬਾਅਦ ਚੋਣ ਕਰਵਾਉਂਦੀ ਹੈ। ਫੂਲਕਾ ਆ ਕੇ ਚੋਣਾਂ ‘ਚ ਮੁਕਾਬਲਾ ਕਰਨ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਸੁਖਦੇਵ ਸਿੰਘ ਢੀਂਢਸਾ ਉਨ੍ਹਾਂ ਦੇ ਪਿਤਾ ਸਮਾਨ ਹਨ, ਉਨ੍ਹਾਂ ਨੂੰ ਪਾਰਟੀ ਨੂੰ ਕਮਜ਼ੋਰ ਕਰਨਾ ਸ਼ੋਭਾ ਨਹੀਂ ਦਿੰਦਾ।

ਟਾਪ ਹੈਡਲਾਈਨ

Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ 'ਚ ਚੋਰਾਂ ਦਾ ਕਹਿਰ, ਸਰਕਾਰੀ ਮੋਟਰ ਵਰਕਸ ਤੋਂ ਮੋਟਰ-ਕੇਬਲ ਚੋਰੀ, ਪੈਨਲ ਟ੍ਰੇ ਵੀ ਲੈਕੇ ਹੋਏ ਫਰਾਰ; ਮੱਚਿਆ ਹੜਕੰਪ

ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ

ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ

ਛੁੱਟੀ 'ਤੇ ਆਏ ਫੌਜੀ ਦੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ 4 ਜੀਆਂ ਦੀ ਮੌਤ; ਪਰਿਵਾਰ 'ਚ ਮੱਚਿਆ ਚੀਕ ਚੀਹਾੜਾ

ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ

ਕਾਸ਼ੀ ਵਿਸ਼ਵਨਾਥ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਸਾਵਣ ਦੇ ਮਹੀਨੇ 'ਚ VIP ਦਰਸ਼ਨਾਂ 'ਤੇ ਲੱਗੀ ਰੋਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੂਨ 2026

Embed widget