ਨਵੀਂ ਦਿੱਲੀ: ਭ੍ਰਿਸ਼ਟਾਚਾਰ ਵਿੱਚ ਘਿਰੇ ਸਾਬਕਾ ਅਕਾਲੀ ਲੀਡਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀਆਂ ਮੁਸ਼ਕਿਲਾਂ ਹੋਰ ਵੀ ਵੱਧ ਗਈਆਂ ਹਨ। ਜੀਕੇ ਖ਼ਿਲਾਫ਼ ਜਾਰੀ ਮਾਮਲੇ ਵਿੱਚ ਪੁਲਿਸ ਨੇ ਨਵੀਆਂ ਧਾਰਾਵਾਂ ਸ਼ਾਮਲ ਕਰ ਦਿੱਤੀਆਂ ਹਨ। ਇਹ ਦਾਅਵਾ ਦਿੱਲੀ ਦੇ ਸਿੱਖ ਲੀਡਰ ਗੁਰਮੀਤ ਸਿੰਘ ਸ਼ੰਟੀ ਨੇ ਕੀਤਾ ਹੈ।
ਸ਼ੰਟੀ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਹੈ ਕਿ ਅਦਾਲਤ ਨੇ ਜੀਕੇ ਖ਼ਿਲਾਫ਼ ਤਿੰਨ ਧਾਰਾਵਾਂ ਹੋਰ ਪਾਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ ਤੋਂ ਜੀਕੇ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕਰਨਗੇ ਕਿਉਂਕਿ ਉਨ੍ਹਾਂ ਪ੍ਰਧਾਨ ਦੇ ਅਹੁਦੇ 'ਤੇ ਰਹਿੰਦਿਆਂ ਗੁਰੂ ਦੀ ਗੋਲਕ ਨੂੰ ਲੁੱਟਿਆ ਹੈ।
ਜੀਕੇ ਦੀਆਂ ਮੁਸ਼ਕਿਲਾਂ ਵਧੀਆਂ
ਏਬੀਪੀ ਸਾਂਝਾ
Updated at:
07 Jun 2019 09:39 PM (IST)
ਭ੍ਰਿਸ਼ਟਾਚਾਰ ਵਿੱਚ ਘਿਰੇ ਸਾਬਕਾ ਅਕਾਲੀ ਲੀਡਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀਆਂ ਮੁਸ਼ਕਿਲਾਂ ਹੋਰ ਵੀ ਵੱਧ ਗਈਆਂ ਹਨ। ਜੀਕੇ ਖ਼ਿਲਾਫ਼ ਜਾਰੀ ਮਾਮਲੇ ਵਿੱਚ ਪੁਲਿਸ ਨੇ ਨਵੀਆਂ ਧਾਰਾਵਾਂ ਸ਼ਾਮਲ ਕਰ ਦਿੱਤੀਆਂ ਹਨ।
- - - - - - - - - Advertisement - - - - - - - - -