ਪੜਚੋਲ ਕਰੋ

ਬੀਜੇਪੀ ਵਿਧਾਇਕ ਦੀ ਕੁੱਟਮਾਰ 'ਤੇ ਬੋਲੇ ਗੁਰਨਾਮ ਸਿੰਘ ਚਡੂਨੀ, ਦੱਸਿਆ ਕਿਉਂ ਵਾਪਰ ਰਹੀਆਂ ਘਟਨਾਵਾਂ

ਗੁਰਨਾਮ ਸਿੰਘ ਨੇ ਬੀਜੇਪੀ ਲੀਡਰਾਂ ਦੇ ਕੱਪੜੇ ਪਾੜੇ ਜਾਣ ਤੇ ਕੁੱਟਮਾਰ ਕਰਨ ਨੂੰ ਗਲਤ ਦੱਸਿਆ। ਗੁਰਨਾਮ ਸਿੰਘ ਨੇ ਬੀਜੇਪੀ ਸਮੇਤ ਜੇਜੇਪੀ ਤੇ ਕੇਂਦਰ 'ਚ ਬੈਠੇ ਬੀਜੇਪੀ ਦੇ ਲੀਡਰਾਂ ਨੂੰ ਪਾਰਟੀ ਛੱਡ ਕੇ ਆਪਣੇ ਨਾਲ ਆਉਣ ਦੀ ਅਪੀਲ ਕੀਤੀ ਹੈ।

ਚੰਡੀਗੜ੍ਹ: ਪਿਛਲੇ ਚਾਰ ਮਹੀਨੇ ਤੋਂ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਲੀਡਰ ਗੁਰਨਾਮ ਸਿੰਘ ਚਡੂਨੀ ਪਾਨੀਪਤ ਟੋਲ ਪਲਾਜ਼ਾ 'ਤੇ ਪਹੁੰਚੇ ਜਿੱਥੇ ਉਨ੍ਹਾਂ ਇਸ ਮਲੋਟ 'ਚ ਬੀਜੇਪੀ ਵਿਧਾਇਕ ਦੇ ਕੱਪੜੇ ਪਾੜੇ ਜਾਣ ਤੇ ਵਿਰੋਧ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ।

ਉਨ੍ਹਾਂ ਕਿਹਾ ਕਿ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਬੀਜੇਪੀ ਤੇ ਜੇਜੇਪੀ ਦੇ ਲੀਡਰ ਤੇ ਵਿਧਾਇਕ, ਮੰਤਰੀ ਪ੍ਰੋਗਰਾਮ ਕਰਨ ਤੋਂ ਬਾਜ ਨਹੀਂ ਆ ਰਹੇ। ਇਨ੍ਹਾਂ ਲੀਡਰਾਂ ਪ੍ਰਤੀ ਆਮ ਜਨਤਾ ਤੇ ਕਿਸਾਨਾਂ 'ਚ ਭਾਰੀ ਰੋਸ ਹੈ ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹਾਲਾਂਕਿ ਗੁਰਨਾਮ ਸਿੰਘ ਨੇ ਬੀਜੇਪੀ ਲੀਡਰਾਂ ਦੇ ਕੱਪੜੇ ਪਾੜੇ ਜਾਣ ਤੇ ਕੁੱਟਮਾਰ ਕਰਨ ਨੂੰ ਗਲਤ ਦੱਸਿਆ। ਗੁਰਨਾਮ ਸਿੰਘ ਨੇ ਬੀਜੇਪੀ ਸਮੇਤ ਜੇਜੇਪੀ ਤੇ ਕੇਂਦਰ 'ਚ ਬੈਠੇ ਬੀਜੇਪੀ ਦੇ ਲੀਡਰਾਂ ਨੂੰ ਪਾਰਟੀ ਛੱਡ ਕੇ ਆਪਣੇ ਨਾਲ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋ-ਚਾਰ ਸਾਲ ਸੱਤਾ ਦਾ ਸੁੱਖ ਭੋਗ ਵੀ ਲੈਣਗੇ ਤਾਂ ਕੀ ਹੋ ਜਾਵੇਗਾ। ਲੋਕਾਂ ਦੀਆਂ ਨਜ਼ਰਾਂ 'ਚ ਤਾਂ ਉਹ ਡਿੱਗਦੇ ਹੀ ਜਾ ਰਹੇ ਹਨ।

ਇਸ ਤੋਂ ਇਲਾਵਾ ਗੁਰਨਾਮ ਸਿੰਘ ਨੇ ਦੇਸ਼ 'ਚ ਹੋ ਰਹੀਆਂ ਪੰਜ ਸੂਬਿਆਂ ਦੀਆਂ ਚੋਣਾਂ 'ਚ ਬੀਜੇਪੀ ਦਾ ਸਾਰੀਆਂ ਥਾਵਾਂ ਤੋਂ ਸਫਾਇਆ ਹੋਣ ਦੀ ਗੱਲ ਆਖੀ। ਪਾਨੀਪਤ ''ਚ ਬੀਜੇਪੀ ਲੀਡਰ ਵੱਲੋਂ ਕਿਸਾਨਾਂ ਦੇ ਸਮਰਥਨ 'ਚ ਬੀਜੇਪੀ ਛੱਡਣ ਤੇ ਪ੍ਰਤੀਕਿਰਿਆ ਦਿੰਦਿਆਂ ਗੁਰਨਾਮ ਸਿੰਘ ਬੋਲੇ ਕਿ ਅਸੀਂ ਇਨ੍ਹਾਂ ਦਾ ਧੰਨਵਾਦ ਕਰਦੇ ਹਾਂ ਤੇ ਕਿਸਾਨ ਯੂਨੀਅਨ 'ਚ ਸੁਆਗਤ ਕਰਦਾ ਹਾਂ।

ਗੁਰਨਾਮ ਸਿੰਘ ਨੇ ਹੋਰ ਲੀਡਰਾਂ ਨੂੰ ਵੀ ਨਾਲ ਆਉਣ ਦੀ ਗੱਲ ਕਰਦਿਆਂ ਕਿਹਾ ਕਿ ਸਾਡੇ ਲਈ ਪਹਿਲਾਂ ਪਾਰਟੀ ਨਹੀਂ ਦੇਸ਼ ਪਹਿਲਾਂ ਹੋਣਾ ਚਾਹੀਦਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਤਾਂ ਦੇਸ਼ ਨੂੰ ਕੰਪਨੀਆਂ ਦੇ ਹੱਥਾਂ ਚ ਵੇਚਣ ਦਾ ਕੰਮ ਕਰ ਰਹੇ ਹਨ ਜਿਸ ਤੋਂ ਬਾਅਦ ਹਰ ਚੀਜ਼ ਪ੍ਰਾਈਵੇਟ ਹੋ ਜਾਵੇਗੀ ਤੇ ਫਿਰ ਇਹ ਦੇਸ਼ ਹਿੰਦੋਸਤਾਨ ਨਹੀਂ ਅਡਾਨੀ ਸਟੇਟ ਬਣ ਕੇ ਰਹਿ ਜਾਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update: ਪੰਜਾਬ ਦੇ 7 ਜ਼ਿਲ੍ਹਿਆਂ 'ਚ ਅੱਜ ਛਮ-ਛਮ ਵਰ੍ਹੇਗਾ ਮੀਂਹ, ਫਿਰ ਵਧੇਗੀ ਠੰਡ; ਜਾਣੋ ਕਦੋਂ ਤੱਕ ਮੌਸਮ ਰਹੇਗਾ ਖਰਾਬ...?
ਪੰਜਾਬ ਦੇ 7 ਜ਼ਿਲ੍ਹਿਆਂ 'ਚ ਅੱਜ ਛਮ-ਛਮ ਵਰ੍ਹੇਗਾ ਮੀਂਹ, ਫਿਰ ਵਧੇਗੀ ਠੰਡ; ਜਾਣੋ ਕਦੋਂ ਤੱਕ ਮੌਸਮ ਰਹੇਗਾ ਖਰਾਬ...?
Punjab News: ਪੰਜਾਬ 'ਚ ਅੱਜ 7 ਘੰਟੇ ਦਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ; 10 ਵਜੇ ਤੋਂ ਪਹਿਲਾ ਪੂਰੇ ਕਰੋ ਜ਼ਰੂਰੀ ਕੰਮ...
ਪੰਜਾਬ 'ਚ ਅੱਜ 7 ਘੰਟੇ ਦਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ; 10 ਵਜੇ ਤੋਂ ਪਹਿਲਾ ਪੂਰੇ ਕਰੋ ਜ਼ਰੂਰੀ ਕੰਮ...
Punjab News: ਪੰਜਾਬ 'ਆਪ' ਮੰਤਰੀ ਸਣੇ ਪਿਤਾ ਅਤੇ PA ਵਿਰੁੱਧ FIR ਦਰਜ, ਅਧਿਕਾਰੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ; ਮੰਤਰੀ ਨੇ ਦਿੱਤਾ ਸੀ ਅਸਤੀਫਾ...
ਪੰਜਾਬ 'ਆਪ' ਮੰਤਰੀ ਸਣੇ ਪਿਤਾ ਅਤੇ PA ਵਿਰੁੱਧ FIR ਦਰਜ, ਅਧਿਕਾਰੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ; ਮੰਤਰੀ ਨੇ ਦਿੱਤਾ ਸੀ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਮੰਤਰੀ ਸਣੇ ਪਿਤਾ ਅਤੇ PA ਵਿਰੁੱਧ FIR ਦਰਜ, ਅਧਿਕਾਰੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ; ਮੰਤਰੀ ਨੇ ਦਿੱਤਾ ਸੀ ਅਸਤੀਫਾ...
ਪੰਜਾਬ 'ਆਪ' ਮੰਤਰੀ ਸਣੇ ਪਿਤਾ ਅਤੇ PA ਵਿਰੁੱਧ FIR ਦਰਜ, ਅਧਿਕਾਰੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ; ਮੰਤਰੀ ਨੇ ਦਿੱਤਾ ਸੀ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
Embed widget