ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਗੁਰਪਤਵੰਤ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੌਮੀ ਝੰਡਾ ਲਹਿਰਾਇਆ ਤਾਂ ਅੰਜਾਮ ਬੁਰਾ ਹੋਵੇਗਾ...

ਗੁਰਪਤਵੰਤ ਪੰਨੂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਹ ਰੇਲਵੇ ਲਾਈਨ ਲੁਧਿਆਣਾ ਦੀ ਹੈ, ਪਰ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਹੈ ਕਿ ਇਹ ਵੀਡੀਓ ਲੁਧਿਆਣਾ ਦੀ ਨਹੀਂ।

ਚੰਡੀਗੜ੍ਹ: ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਦਾ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਮੁੜ ਭੜਕਾਊ ਬਿਆਨਬਾਜੀ ਕੀਤੀ ਹੈ। ਇਸ ਵਾਰ ਉਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ ਕੌਮੀ ਝੰਡਾ ਲਹਿਰਾਉਣਗੇ ਤਾਂ ਇਸ ਦਾ ਅੰਜਾਮ ਬੁਰਾ ਹੋਵੇਗਾ। 

ਦਰਅਸਲ ਰੈਫ਼ਰੰਡਮ 2020 ਦੀ ਵਕਾਲਤ ਕਰਨ ਵਾਲੇ ਗੁਰਪਤਵੰਤ ਸਿੰਘ ਪੰਨੂ ਨੇ 57 ਸੈਕਿੰਡ ਦੀ ਇੱਕ ਵੀਡੀਓ ਜਾਰੀ ਕਰਕੇ ਲੁਧਿਆਣਾ ਵਿੱਚ ਹੋਣ ਵਾਲੇ ਆਜ਼ਾਦੀ ਸਮਾਗਮ ਮੌਕੇ ਧਮਾਕਾ ਕਰਨ ਦੀ ਧਮਕੀ ਦਿੱਤੀ ਹੈ। ਇਸ ਵੀਡੀਓ ਵਿੱਚ ਪਹਿਲਾਂ ਕੌਮੀ ਝੰਡਾ ਸੜਦਾ ਦਿਖਾਇਆ ਗਿਆ ਹੈ ਤੇ ਬਾਅਦ ਵਿੱਚ ਇੱਕ ਰੇਲਵੇ ਲਾਈਨ ਦਿਖਾਈ ਗਈ ਹੈ। 

ਗੁਰਪਤਵੰਤ ਪੰਨੂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਹ ਰੇਲਵੇ ਲਾਈਨ ਲੁਧਿਆਣਾ ਦੀ ਹੈ, ਪਰ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਹੈ ਕਿ ਇਹ ਵੀਡੀਓ ਲੁਧਿਆਣਾ ਦੀ ਨਹੀਂ। ਇਸ ਦੇ ਨਾਲ ਹੀ ਪੰਨੂ ਨੇ ਲੁਧਿਆਣਾ ਵਿੱਚ ਹੋਣ ਵਾਲੇ ਆਜ਼ਾਦੀ ਦਿਵਸ ਦੇ ਸੂਬਾ ਪੱਧਰੀ ਸਮਾਗਮ ਨੂੰ ਵੀ ਚੁਣੌਤੀ ਦਿੱਤੀ ਹੈ। ਉਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ ਕੌਮੀ ਝੰਡਾ ਲਹਿਰਾਉਣਗੇ ਤਾਂ ਇਸ ਦਾ ਅੰਜਾਮ ਬੁਰਾ ਹੋਵੇਗਾ। 

ਪੰਨੂ ਦੀ ਇਹ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਪ੍ਰਸ਼ਾਸਨ ਨੇ ਚੌਕਸੀ ਵਧਾ ਦਿੱਤੀ ਹੈ। ਪੁਲਿਸ ਕਮਿਸ਼ਨਰ ਡਾ. ਕੌਸਤਬ ਸ਼ਰਮਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪੁਲਿਸ ਕਮਿਸ਼ਨਰ ਡਾ. ਕੌਸਤਬ ਸ਼ਰਮਾ ਨੇ ਦੱਸਿਆ ਕਿ ਜੋ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਉਸ ਵਿੱਚ ਦਿਖਾਈ ਗਈ ਰੇਲਵੇ ਲਾਈਨ ਲੁਧਿਆਣਾ ਦੀ ਨਹੀਂ ਤੇ ਉਨ੍ਹਾਂ ਇਸ ਬਾਰੇ ਸਾਰੀ ਜਾਂਚ ਕਰਵਾ ਲਈ ਹੈ।

ਇਹ ਵੀ ਪੜ੍ਹੋ: Viral Video: ਲਾਲ ਮਿਰਚ ਨੇ ਇਸ ਖਤਰਨਾਕ ਪੌਦੇ ਦਾ ਕੀਤਾ ਬੁਰਾ ਹਾਲ, ਦੇਖੋ ਵਾਇਰਲ ਵੀਡੀਓ

ਇਹ ਵੀ ਪੜ੍ਹੋ: Viral News: ਪਾਲਤੂ ਅਜਗਰ ਨੇ ਖੋਹਿਆ ਮਾਲਕ ਦਾ ਸਾਹ, ਬੇਰਹਿਮੀ ਨਾਲ ਉਤਾਰ ਦਿੱਤਾ ਮੌਤ ਦੇ ਘਾਟ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, CM ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ
ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, CM ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ
ਡੱਲੇਵਾਲ ਦੀ ਡਾਕਟਰੀ ਸਹਾਇਤਾ ਰੁਕੀ, SKM ਮੀਟਿੰਗ 'ਚ ਸ਼ਾਮਲ ਹੋਣ 'ਤੇ ਫੈਸਲਾ ਅੱਜ; ਭਲਕੇ ਦੇਣਗੇ ਸੰਦੇਸ਼
ਡੱਲੇਵਾਲ ਦੀ ਡਾਕਟਰੀ ਸਹਾਇਤਾ ਰੁਕੀ, SKM ਮੀਟਿੰਗ 'ਚ ਸ਼ਾਮਲ ਹੋਣ 'ਤੇ ਫੈਸਲਾ ਅੱਜ; ਭਲਕੇ ਦੇਣਗੇ ਸੰਦੇਸ਼
ਕੇਜਰੀਵਾਲ ਨੇ ਦਿੱਲੀ ਸੱਦੇ ਪੰਜਾਬ ਦੇ ਵਿਧਾਇਕ, ਭਲਕੇ ਹੋਵੇਗੀ ਮੀਟਿੰਗ; ਦਿੱਲੀ ਚੋਣਾਂ ’ਚ ਹਾਰ ਤੋਂ ਬਾਅਦ ਪੰਜਾਬ 'ਤੇ ਨਜ਼ਰ
ਕੇਜਰੀਵਾਲ ਨੇ ਦਿੱਲੀ ਸੱਦੇ ਪੰਜਾਬ ਦੇ ਵਿਧਾਇਕ, ਭਲਕੇ ਹੋਵੇਗੀ ਮੀਟਿੰਗ; ਦਿੱਲੀ ਚੋਣਾਂ ’ਚ ਹਾਰ ਤੋਂ ਬਾਅਦ ਪੰਜਾਬ 'ਤੇ ਨਜ਼ਰ
ਅੱਜ ਨਹੀਂ ਹੋਵੇਗੀ ਕੈਬਨਿਟ ਦੀ ਮੀਟਿੰਗ, ਜਾਣੋ ਹੁਣ ਕਦੋਂ ਹੋਵੇਗੀ ਬੈਠਕ
ਅੱਜ ਨਹੀਂ ਹੋਵੇਗੀ ਕੈਬਨਿਟ ਦੀ ਮੀਟਿੰਗ, ਜਾਣੋ ਹੁਣ ਕਦੋਂ ਹੋਵੇਗੀ ਬੈਠਕ
Advertisement
ABP Premium

ਵੀਡੀਓਜ਼

ਡੱਲੇਵਾਲ ਦੀ ਵਿਗੜੀ ਸਿਹਤ! ਜ਼ਿਆਦਾਤਰ ਨਸਾ ਬਲੋਕਪੁਲਿਸ ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ , ਸ਼ੋਅ ਤੋਂ ਪਹਿਲਾਂ ਹੀ ਕੀਤਾ ਡਿਟੇਨਗੁਰਪਤਵੰਤ ਪੰਨੂ ਨੇ ਡਿਪੋਰਟ ਹੋਏ ਪੰਜਾਬੀਆਂ ਲਈ ਚੁੱਕੀ ਆਵਾਜ਼  ਕੀਤਾ ਵੱਡਾ ਐਲਾਨ!ਦਿੱਲੀ ਮਾਡਲ ਕਿਵੇਂ ਹੋਇਆ ਫ਼ੇਲ੍ਹ? MLA ਪ੍ਰਗਟ ਸਿੰਘ ਦਾ ਵੱਡਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, CM ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ
ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, CM ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ
ਡੱਲੇਵਾਲ ਦੀ ਡਾਕਟਰੀ ਸਹਾਇਤਾ ਰੁਕੀ, SKM ਮੀਟਿੰਗ 'ਚ ਸ਼ਾਮਲ ਹੋਣ 'ਤੇ ਫੈਸਲਾ ਅੱਜ; ਭਲਕੇ ਦੇਣਗੇ ਸੰਦੇਸ਼
ਡੱਲੇਵਾਲ ਦੀ ਡਾਕਟਰੀ ਸਹਾਇਤਾ ਰੁਕੀ, SKM ਮੀਟਿੰਗ 'ਚ ਸ਼ਾਮਲ ਹੋਣ 'ਤੇ ਫੈਸਲਾ ਅੱਜ; ਭਲਕੇ ਦੇਣਗੇ ਸੰਦੇਸ਼
ਕੇਜਰੀਵਾਲ ਨੇ ਦਿੱਲੀ ਸੱਦੇ ਪੰਜਾਬ ਦੇ ਵਿਧਾਇਕ, ਭਲਕੇ ਹੋਵੇਗੀ ਮੀਟਿੰਗ; ਦਿੱਲੀ ਚੋਣਾਂ ’ਚ ਹਾਰ ਤੋਂ ਬਾਅਦ ਪੰਜਾਬ 'ਤੇ ਨਜ਼ਰ
ਕੇਜਰੀਵਾਲ ਨੇ ਦਿੱਲੀ ਸੱਦੇ ਪੰਜਾਬ ਦੇ ਵਿਧਾਇਕ, ਭਲਕੇ ਹੋਵੇਗੀ ਮੀਟਿੰਗ; ਦਿੱਲੀ ਚੋਣਾਂ ’ਚ ਹਾਰ ਤੋਂ ਬਾਅਦ ਪੰਜਾਬ 'ਤੇ ਨਜ਼ਰ
ਅੱਜ ਨਹੀਂ ਹੋਵੇਗੀ ਕੈਬਨਿਟ ਦੀ ਮੀਟਿੰਗ, ਜਾਣੋ ਹੁਣ ਕਦੋਂ ਹੋਵੇਗੀ ਬੈਠਕ
ਅੱਜ ਨਹੀਂ ਹੋਵੇਗੀ ਕੈਬਨਿਟ ਦੀ ਮੀਟਿੰਗ, ਜਾਣੋ ਹੁਣ ਕਦੋਂ ਹੋਵੇਗੀ ਬੈਠਕ
Team India: ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ BCCI ਨੇ ਟੀਮ ਇੰਡੀਆਂ ਨੂੰ ਦਿੱਤਾ ਤੋਹਫ਼ਾ, ਰੋਹਿਤ-ਕੋਹਲੀ ਸਣੇ 15 ਖਿਡਾਰੀਆਂ ਨੂੰ ਮਿਲੀ ਡਾਈਮੰਡ ਰਿੰਗ, ਜਾਣੋ ਕਿਉਂ?
ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ BCCI ਨੇ ਟੀਮ ਇੰਡੀਆਂ ਨੂੰ ਦਿੱਤਾ ਤੋਹਫ਼ਾ, ਰੋਹਿਤ-ਕੋਹਲੀ ਸਣੇ 15 ਖਿਡਾਰੀਆਂ ਨੂੰ ਮਿਲੀ ਡਾਈਮੰਡ ਰਿੰਗ, ਜਾਣੋ ਕਿਉਂ?
Harbhajan Mann: ਹਰਭਜਨ ਮਾਨ ਨਾਲ Stage ‘ਤੇ ਭਿੜਿਆ ਸ਼ਖਸ਼, ਪੰਜਾਬੀ ਗਾਇਕ ਨੇ ਬਤਮੀਜ਼ੀ ਦਾ ਗੁੱਸੇ 'ਚ ਦਿੱਤਾ ਜਵਾਬ; ਵੀਡੀਓ ਵਾਈਰਲ...
ਹਰਭਜਨ ਮਾਨ ਨਾਲ Stage ‘ਤੇ ਭਿੜਿਆ ਸ਼ਖਸ਼, ਪੰਜਾਬੀ ਗਾਇਕ ਨੇ ਬਤਮੀਜ਼ੀ ਦਾ ਗੁੱਸੇ 'ਚ ਦਿੱਤਾ ਜਵਾਬ; ਵੀਡੀਓ ਵਾਈਰਲ...
ਡੌਂਕੀ ਲਾ USA ਜਾ ਰਹੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ
ਡੌਂਕੀ ਲਾ USA ਜਾ ਰਹੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ
Death: ਮਸ਼ਹੂਰ ਹਸਤੀ ਦੀ ਕੈਂਸਰ ਨੇ ਲਈ ਜਾਨ, ਮੌਤ ਦੀ ਪੁਸ਼ਟੀ ਤੋਂ ਬਾਅਦ ਸਦਮੇ 'ਚ ਫੈਨਜ਼; ਗਮ 'ਚ ਡੁੱਬਿਆ ਪਰਿਵਾਰ...
ਮਸ਼ਹੂਰ ਹਸਤੀ ਦੀ ਕੈਂਸਰ ਨੇ ਲਈ ਜਾਨ, ਮੌਤ ਦੀ ਪੁਸ਼ਟੀ ਤੋਂ ਬਾਅਦ ਸਦਮੇ 'ਚ ਫੈਨਜ਼; ਗਮ 'ਚ ਡੁੱਬਿਆ ਪਰਿਵਾਰ...
Embed widget