ਪੜਚੋਲ ਕਰੋ

Cm Mann ਨੂੰ ਗੁਰਪਤਵੰਤ ਪੰਨੂ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ, ‘ਗੈਂਗਸਟਰ ਕਰਨ ਸੰਪਰਕ 26 ਜਨਵਰੀ ਦਿਆਂਗੇ ਸਜ਼ਾ’

Punjab News: ਪੰਨੂ ਪਿਛਲੇ ਦਿਨੀਂ ਹੋਏ ਮੁਕਾਬਲਿਆਂ ਬਾਰੇ ਗੱਲ ਕਰ ਰਿਹਾ ਹੈ ਅਤੇ ਪੰਜਾਬ ਅਤੇ ਵਿਦੇਸ਼ ਦੀਆਂ ਜੇਲ੍ਹਾਂ ਵਿੱਚ ਬੈਠੇ ਗੈਂਗਸਟਰਾਂ ਨੂੰ ਉਸ ਨਾਲ ਸੰਪਰਕ ਕਰਨ ਲਈ ਕਹਿ ਰਿਹਾ ਹੈ। ਪੰਨੂ ਨੇ ਸੀਐਮ ਮਾਨ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੱਸਿਆ ਹੈ ਅਤੇ ਡੀਜੀਪੀ ਗੌਰਵ ਯਾਦਵ ਨੂੰ ਸਾਬਕਾ ਡੀਜੀਪੀ ਗੋਬਿੰਦ ਰਾਮ ਵੀ ਦੱਸਿਆ ਹੈ।

Bhagwant Mann: ਖਾਲਿਸਤਾਨ ਸਮਰਥਕ ਅਤੇ ਸਿੱਖ ਫਾਰ ਜਸਟਿਸ (SFJ) ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇੰਨਾ ਹੀ ਨਹੀਂ ਪੰਨੂ ਇੱਕ ਨਵੀਂ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਹਿ ਹੈ, ਤਾਂ ਜੋ ਉਹ ਪੰਜਾਬ ਨੂੰ ਇੱਕ ਵਾਰ ਫਿਰ ਅੱਤਵਾਦ ਦੇ ਦੌਰ ਵਿੱਚ ਧੱਕ ਸਕਣ। ਪੰਨੂ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖਰਾਬ ਕਰਨ ਦੀ ਧਮਕੀ ਦਿੱਤੀ ਹੈ।

ਆਪਣੀ ਵੀਡੀਓ ਵਿੱਚ ਪੰਨੂ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਸੁਧਾਰਨ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ। ਵੀਡੀਓ ਵਿੱਚ ਪੰਨੂ ਪਿਛਲੇ ਦਿਨੀਂ ਹੋਏ ਮੁਕਾਬਲਿਆਂ ਬਾਰੇ ਗੱਲ ਕਰ ਰਿਹਾ ਹੈ ਅਤੇ ਪੰਜਾਬ ਅਤੇ ਵਿਦੇਸ਼ ਦੀਆਂ ਜੇਲ੍ਹਾਂ ਵਿੱਚ ਬੈਠੇ ਗੈਂਗਸਟਰਾਂ ਨੂੰ ਉਸ ਨਾਲ ਸੰਪਰਕ ਕਰਨ ਲਈ ਕਹਿ ਰਿਹਾ ਹੈ। ਇੰਨਾ ਹੀ ਨਹੀਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਚੁੱਕੇ ਗਏ ਕਦਮਾਂ ਨੂੰ ਗਲਤ ਕਰਾਰ ਦਿੱਤਾ। ਪੰਨੂ ਨੇ ਸੀਐਮ ਮਾਨ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੱਸਿਆ ਹੈ ਅਤੇ ਡੀਜੀਪੀ ਗੌਰਵ ਯਾਦਵ ਨੂੰ ਸਾਬਕਾ ਡੀਜੀਪੀ ਗੋਬਿੰਦ ਰਾਮ ਵੀ ਦੱਸਿਆ ਹੈ।

ਪੰਨੂ ਨੇ ਸੀਐਮ ਮਾਨ ਨੂੰ ਵੀ ਧਮਕੀ ਦਿੱਤੀ ਹੈ। ਜਿੱਥੇ ਵੀ ਸੀਐਮ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ, ਉੱਥੇ ਉਹ ਮਾਹੌਲ ਖ਼ਰਾਬ ਕਰਨ ਲਈ ਤਿਆਰ ਹੈ।ਪੰਨੂ ਨੇ ਆਪਣੇ ਸ਼ਬਦਾਂ ਵਿਚ ਕਿਹਾ ਹੈ ਕਿ ਸੀ.ਐਮ.ਨੂੰ ਅਜਿਹਾ ਕਰਨ ਦੀ ਸਜ਼ਾ ਮਿਲੇਗੀ। ਇਸ ਦੇ ਨਾਲ ਹੀ ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਐਨਕਾਊਂਟਰ ਦੀ ਆੜ ਵਿੱਚ ਪੰਜਾਬ ਦੇ ਨੌਜਵਾਨਾਂ ਦਾ ਕਤਲੇਆਮ ਨਾ ਕੀਤਾ ਜਾਵੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget