ਪੜਚੋਲ ਕਰੋ

ਮੰਤਰੀ ਗੁਰਪ੍ਰੀਤ ਕਾਂਗੜ ਦੇ ਸੰਪਰਕ 'ਚ ਆਏ 10 ਲੋਕਾਂ ਨੂੰ ਕੋਰੋਨਾ, ਵਿਧਾਇਕ ਮਾਨਸ਼ਾਹੀਆ ਵੀ ਸ਼ਾਮਲ

ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਸੰਪਰਕ ਵਿੱਚ ਆਏ 10 ਲੋਕ ਕੋਰੋਨਾ ਪੌਜ਼ੇਟਿਵ ਆਏ ਹਨ। ਕਾਂਗੜ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਮਗਰੋਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੇ ਸੈਂਪਲ ਲਏ ਗਏ ਸੀ। ਉਨ੍ਹਾਂ ਵਿੱਚੋਂ ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਐਸਪੀ (ਐਚ) ਸਤਨਾਮ ਸਿੰਘ ਸਣੇ 10 ਲੋਕ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਆਪਣੇ ਆਪ ਨੂੰ ਹੋਮ ਆਈਸੋਲੇਟ ਕਰ ਲਿਆ ਹੈ।

ਚੰਡੀਗੜ੍ਹ: ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਸੰਪਰਕ ਵਿੱਚ ਆਏ 10 ਲੋਕ ਕੋਰੋਨਾ ਪੌਜ਼ੇਟਿਵ ਆਏ ਹਨ। ਕਾਂਗੜ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਮਗਰੋਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੇ ਸੈਂਪਲ ਲਏ ਗਏ ਸੀ। ਉਨ੍ਹਾਂ ਵਿੱਚੋਂ ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਐਸਪੀ (ਐਚ) ਸਤਨਾਮ ਸਿੰਘ ਸਣੇ 10 ਲੋਕ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਆਪਣੇ ਆਪ ਨੂੰ ਹੋਮ ਆਈਸੋਲੇਟ ਕਰ ਲਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਕਾਂਗੜ ਵਿੱਚ ਕੋਰੋਨਾ ਲੱਛਣ ਹੋਣ ਦੇ ਬਾਵਜੂਦ ਉਹ ਕਈ ਸਮਾਗਮਾਂ ਵਿੱਚ ਗਏ ਸੀ। ਉਹ ਸ਼ਨੀਵਾਰ ਮਾਨਸਾ ਵਿੱਚ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਤਿਰੰਗਾ ਲਹਿਰਉਣ ਲਈ ਵੀ ਪਹੁੰਚੇ ਸੀ। ਆਜਾਦੀ ਦਿਵਸ ਦੇ ਸਮਾਗਮ ਤੋਂ ਬਾਅਦ ਮੰਤਰੀ ਸਮਾਰਟ ਸਕੂਲ ਵਿੱਚ ਉਦਘਾਟਨ ਕਰਨ ਪਹੁੰਚੇ ਜਿੱਥੇ ਉਨ੍ਹਾਂ ਨੇ ਸਕੂਲੀ ਬੱਚਿਆਂ ਨੂੰ ਇਨਾਮ ਵੀ ਵੰਡੇ। ਉਸ ਤੋਂ ਬਾਅਦ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਘਰ ਵੀ ਪਹੁੰਚੇ ਤੇ ਗਾਗੋਵਾਲ ਦੇ ਘਰ ਦੁਪਹਿਰ ਦਾ ਖਾਣਾ ਖਾਧਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Khanna ਪੁਲਿਸ ਨੇ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਨੂੰ ਕੀਤਾ ਗ੍ਰਿਫ਼ਤਾਰ , ਜਾਣੋ ਕਿਉਂ 
Khanna ਪੁਲਿਸ ਨੇ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਨੂੰ ਕੀਤਾ ਗ੍ਰਿਫ਼ਤਾਰ , ਜਾਣੋ ਕਿਉਂ 
ਨੂਰਮਹਿਲ ਦੇ ASI 'ਤੇ ਉਨ੍ਹਾਂ ਦੇ ਥਾਣੇ 'ਤੇ ਕੇਸ ਦਰਜ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਨੂਰਮਹਿਲ ਦੇ ASI 'ਤੇ ਉਨ੍ਹਾਂ ਦੇ ਥਾਣੇ 'ਤੇ ਕੇਸ ਦਰਜ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
Punjab News : AAP ਵਿਧਾਇਕ ਦਾ ‘ਬੂਥ ਕੈਪਚਰਿੰਗ’ ਵਾਲਾ ਵੀਡੀਓ ਵਾਇਰਲ, ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ
Punjab News : AAP ਵਿਧਾਇਕ ਦਾ ‘ਬੂਥ ਕੈਪਚਰਿੰਗ’ ਵਾਲਾ ਵੀਡੀਓ ਵਾਇਰਲ, ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ
ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ
Embed widget