ਪੜਚੋਲ ਕਰੋ

ਕੋਰੋਨਾ ਦੇ ਲੱਛਣ ਹੋਣ ਦੇ ਬਾਵਜੂਦ ਕਾਂਗੜ ਕਈ ਸਮਾਗਮਾਂ 'ਚ ਪਹੁੰਚੇ! ਹੁਣ ਸਿਹਤ ਮਹਿਕਮੇ ਦੇ ਉੱਡੇ ਹੋਸ਼

ਖੁਲਾਸਾ ਹੋਇਆ ਹੈ ਕਿ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਸ਼ਨੀਵਾਰ ਕਾਂਗੜ ਕਈ ਸਮਾਗਮਾਂ ਵਿੱਚ ਸ਼ਾਮਲ ਹੋਏ। ਹੁਣ ਸਿਹਤ ਮਹਿਕਮੇ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ ਤੇ ਜਿੱਥੇ-ਜਿੱਥੇ ਮੰਤਰੀ ਨੇ ਫੇਰੀ ਪਾਈ, ਉੱਥੇ-ਉੱਥੇ ਪੜਤਾਲ ਕੀਤੀ ਜਾ ਰਹੀ ਹੈ। ਇਹ ਵੀ ਸਵਾਲ ਉੱਠ ਰਹੇ ਹਨ ਕਿ ਮੰਤਰੀ ਨੇ ਕੋਰੋਨਾ ਦੇ ਲੱਛਣ ਹੋਣ ਦੇ ਬਾਵਜੂਦ ਕਈਆਂ ਦੀ ਜਾਨ ਖਤਰੇ ਵਿੱਚ ਪਾਈ ਹੈ।

ਨਵਦੀਪ ਆਹਲੂਵਾਲੀਆ ਮਾਨਸਾ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਕਾਂਗੜ ਦੀ ਤਬੀਅਤ ਪਿਛਲੇ ਤਿੰਨ ਦਿਨਾਂ ਤੋਂ ਠੀਕ ਨਹੀਂ ਚੱਲ ਰਹੀ ਸੀ। ਕਾਂਗੜ ਨੂੰ ਬੁਖਾਰ ਹੋਣ ਕਾਰਨ ਕੱਲ੍ਹ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ ਹੈ।

ਕੋਰੋਨਾ ਦੇ ਲੱਛਣ ਹੋਣ ਦੇ ਬਾਵਜੂਦ ਕਾਂਗੜ ਕਈ ਸਮਾਗਮਾਂ 'ਚ ਪਹੁੰਚੇ! ਹੁਣ ਸਿਹਤ ਮਹਿਕਮੇ ਦੇ ਉੱਡੇ ਹੋਸ਼

ਹੁਣ ਖੁਲਾਸਾ ਹੋਇਆ ਹੈ ਕਿ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਸ਼ਨੀਵਾਰ ਕਾਂਗੜ ਕਈ ਸਮਾਗਮਾਂ ਵਿੱਚ ਸ਼ਾਮਲ ਹੋਏ। ਹੁਣ ਸਿਹਤ ਮਹਿਕਮੇ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ ਤੇ ਜਿੱਥੇ-ਜਿੱਥੇ ਮੰਤਰੀ ਨੇ ਫੇਰੀ ਪਾਈ, ਉੱਥੇ-ਉੱਥੇ ਪੜਤਾਲ ਕੀਤੀ ਜਾ ਰਹੀ ਹੈ। ਇਹ ਵੀ ਸਵਾਲ ਉੱਠ ਰਹੇ ਹਨ ਕਿ ਮੰਤਰੀ ਨੇ ਕੋਰੋਨਾ ਦੇ ਲੱਛਣ ਹੋਣ ਦੇ ਬਾਵਜੂਦ ਕਈਆਂ ਦੀ ਜਾਨ ਖਤਰੇ ਵਿੱਚ ਪਾਈ ਹੈ। ਦੱਸ ਦਈਏ ਕਿ ਗੁਰਪ੍ਰੀਤ ਕਾਂਗੜ ਸ਼ਨੀਵਾਰ ਮਾਨਸਾ ਵਿੱਚ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਤਿਰੰਗਾ ਲਹਿਰਉਣ ਲਈ ਪਹੁੰਚੇ ਸੀ। ਕੋਰੋਨਾ ਦੇ ਲੱਛਣ ਹੋਣ ਕਰਕੇ ਮਾਨਸਾ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੀ ਸੈਂਪਲਿੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਹੈਰਾਨੀ ਦੀ ਗੱਲ਼ ਹੈ ਕਿ ਮਾਨਸਾ ਵਿੱਚ ਆਜ਼ਾਦੀ ਦਿਵਸ ਦੇ ਸਮਾਗਮ ਵਿੱਚ ਮੰਤਰੀ ਗੁਰਪ੍ਰੀਤ ਕਾਂਗੜ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਕਹਿ ਰਹੇ ਸੀ ਤੇ ਸਾਵਧਾਨੀਆ ਵਰਤਣ ਲਈ ਹਦਾਇਤਾਂ ਦੇ ਰਹੇ ਸੀ ਪਰ ਖੁਦ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਸਮਾਗਮ ਵਿੱਚ ਹਿੱਸਾ ਲੈਣ ਲਈ ਪਹੁੰਚ ਗਏ।

ਕੋਰੋਨਾ ਦੇ ਲੱਛਣ ਹੋਣ ਦੇ ਬਾਵਜੂਦ ਕਾਂਗੜ ਕਈ ਸਮਾਗਮਾਂ 'ਚ ਪਹੁੰਚੇ! ਹੁਣ ਸਿਹਤ ਮਹਿਕਮੇ ਦੇ ਉੱਡੇ ਹੋਸ਼

ਆਜਾਦੀ ਦਿਵਸ ਦੇ ਸਮਾਗਮ ਤੋਂ ਬਾਅਦ ਮੰਤਰੀ ਸਮਾਰਟ ਸਕੂਲ ਵਿੱਚ ਉਦਘਾਟਨ ਕਰਨ ਪਹੁੰਚੇ ਜਿੱਥੇ ਉਨ੍ਹਾਂ ਨੇ ਸਕੂਲੀ ਬੱਚਿਆਂ ਨੂੰ ਇਨਾਮ ਵੀ ਵੰਡੇ। ਉਸ ਤੋਂ ਬਾਅਦ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਘਰ ਵੀ ਪਹੁੰਚੇ ਤੇ ਗਾਗੋਵਾਲ ਦੇ ਘਰ ਦੁਪਹਿਰ ਦਾ ਖਾਣਾ ਖਾਧਾ। ਹੁਣ ਪ੍ਰਸ਼ਾਸਨ ਵੱਲੋਂ ਮੰਤਰੀ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਟ੍ਰੇਸ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਵੀ ਕੋਰੋਨਾ ਟੈਸਟ ਕੀਤੇ ਜਾਣਗੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget