ਪੜਚੋਲ ਕਰੋ

ਘੁੱਗੀ ਨੇ ਖੋਲ੍ਹਿਆ ਕਨਵੀਨਰਸ਼ਿਪ ਮਿਲਣ ਦਾ ਰਾਜ਼

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਨਵੇਂ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੇ ਆਖਿਆ ਹੈ ਕਿ ਉਨ੍ਹਾਂ ਨੂੰ ਪਾਰਟੀ ਵੱਲੋਂ ਇੰਨੀ ਵੱਡੀ ਜ਼ਿੰਮੇਵਾਰੀ ਸੌਂਪੇ ਜਾਣ ਦੀ ਉਮੀਦ ਨਹੀਂ ਸੀ। 'ਏਬੀਪੀ ਸਾਂਝਾ' ਨਾਲ ਅੰਮ੍ਰਿਤਸਰ ਵਿਖੇ ਖ਼ਾਸ ਤੌਰ ਉੱਤੇ ਗੱਲਬਾਤ ਕਰਦਿਆਂ ਗੁਰਪ੍ਰੀਤ ਘੁੱਗੀ ਨੇ ਆਖਿਆ ਕਿ ਉਨ੍ਹਾਂ ਨੂੰ ਮੀਡੀਆ ਤੋਂ ਹੀ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਕਨਵੀਨਰ ਬਣਾ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਦਿੱਤੀ ਹੈ, ਉਸ ਉੱਤੇ ਉਹ ਖਰਾ ਉੱਤਰਨ ਦੀ ਕੋਸ਼ਿਸ਼ ਕਰਨਗੇ।
ਪਾਰਟੀ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਬਾਰੇ ਬੋਲਦਿਆਂ ਘੁੱਗੀ ਨੇ ਆਖਿਆ ਕਿ ਕੁਝ ਲੋਕ ਨਿੱਜੀ ਫ਼ਾਇਦੇ ਲਈ ਪਾਰਟੀ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਨੂੰ ਜਦੋਂ ਕੁਝ ਨਹੀਂ ਮਿਲਦਾ ਤਾਂ ਉਹ ਪਾਰਟੀ ਖ਼ਿਲਾਫ਼ ਝੂਠਾ ਪ੍ਰਚਾਰ ਕਰਨਾ ਸ਼ੁਰੂ ਕਰ ਦਿੰਦੇ ਹਨ। ਉਨ੍ਹਾਂ ਆਖਿਆ ਕਿ ਸੁੱਚਾ ਸਿੰਘ ਛੋਟੇਪੁਰ ਦੀ ਪੰਜਾਬ ਪਰਿਵਰਤਨ ਯਾਤਰਾ ਨਾਲ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪਵੇਗਾ।
ਬੀਜੇਪੀ ਦੇ ਸਾਬਕਾ ਆਗੂ ਨਵਜੋਤ ਸਿੰਘ ਸਿੱਧੂ ਦੇ ਨਵੇਂ ਫ਼ਰੰਟ ਦੇ ਮੁੱਦੇ ਉੱਤੇ ਬੋਲਦਿਆਂ ਘੁੱਗੀ ਨੇ ਆਖਿਆ ਕਿ ਇਸ ਦੇ ਆਗੂ ਪੰਜਾਬ ਦੇ ਹਿਤਾਂ ਦੀ ਗੱਲ ਕਰਦੇ ਹਨ ਪਰ ਚੰਗਾ ਹੋਵੇ ਜੇਕਰ ਉਹ ਸੂਬੇ ਲਈ ਕੰਮ ਕਰਨ। ਉਨ੍ਹਾਂ ਆਖਿਆ ਕਿ ਜੇਕਰ ਉਹ ਸਹੀ ਤਰੀਕੇ ਨਾਲ ਪੰਜਾਬ ਲਈ ਕੁਝ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਲਈ ਵਿਕਲਪ ਆਮ ਆਦਮੀ ਪਾਰਟੀ ਹੈ। ਗੁਰਪ੍ਰੀਤ ਘੁੱਗੀ ਨੇ ਆਖਿਆ ਕਿ ਜਿਸ ਵੀ ਸੀਟ ਉੱਤੇ ਪਾਰਟੀ ਉਨ੍ਹਾਂ ਨੂੰ ਚੋਣ ਲੜਨ ਦੀ ਆਖੇਗੀ, ਉਹ ਉੱਥੋਂ ਚੋਣ ਲੜਨਗੇ। ਗੁਰਪ੍ਰੀਤ ਸਿੰਘ ਘੁੱਗੀ ਦੇ ਇਸ ਬਿਆਨ ਨਾਲ ਸਪਸ਼ਟ ਹੋ ਗਿਆ ਹੈ ਕਿ ਉਹ ਵਿਧਾਨ ਸਭਾ ਚੋਣਾਂ ਲੜਨ ਦੇ ਇੱਛਕ ਹਨ।

ਟਾਪ ਹੈਡਲਾਈਨ

ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Embed widget