ਪੜਚੋਲ ਕਰੋ

Lok Sabha Election: 2 ਸਾਲਾਂ ‘ਚ ਆਪ ਪੈਦਾ ਨਹੀਂ ਕਰ ਸਕੀ ਲੀਡਰ ? ‘ਕਾਂਗਰਸੀ’ ‘ਤੇ ਖੇਡਿਆ ਦਾਅ !

ਪੰਜ ਦਿਨ ਪਹਿਲਾਂ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋਏ ਗੁਰਪ੍ਰੀਤ ਜੀਪੀ ਨੂੰ ਫਤਿਹਗੜ੍ਹ ਸਾਹਿਬ (ਰਿਜ਼ਰਵ) ਤੋਂ ਟਿਕਟ ਦਿੱਤੀ ਗਈ ਹੈ। ਉਨ੍ਹਾਂ ਨੇ ਕਾਂਗਰਸ 'ਚ ਅਨੁਸ਼ਾਸਨ ਦੀ ਕਮੀ ਤੇ ਭਾਈ-ਭਤੀਜਾਵਾਦ ਦਾ ਦੋਸ਼ ਲਗਾਉਂਦੇ ਹੋਏ ਪਾਰਟੀ ਬਦਲੀ ਸੀ।

Gurpreet Singh GP: ਆਮ ਆਦਮੀ ਪਾਰਟੀ (ਆਪ) ਨੇ ਫਤਿਹਗੜ੍ਹ ਸਾਹਿਬ (ਰਿਜ਼ਰਵ) ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਐਲਾਨਿਆ ਹੈ। ਅਹਿਮ ਗੱਲ ਹੈ ਕਿ ਗੁਰਪ੍ਰੀਤ ਸਿੰਘ ਜੀਪੀ ਨੂੰ ਆਮ ਆਦਮੀ ਪਾਰਟੀ ਵਿੱਚ ਆਏ ਅਜੇ ਪੰਜ ਦਿਨ ਹੀ ਹੋਏ ਸੀ। ਉਹ ਪੰਜ ਦਿਨ ਪਹਿਲਾਂ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋਏ ਸਨ। ਗੁਰਪ੍ਰੀਤ ਸਿੰਘ ਜੀਪੀ ਨੇ ਕਾਂਗਰਸ 'ਚ ਅਨੁਸ਼ਾਸਨ ਦੀ ਕਮੀ ਤੇ ਭਾਈ-ਭਤੀਜਾਵਾਦ ਦਾ ਦੋਸ਼ ਲਗਾਉਂਦੇ ਹੋਏ ਪਾਰਟੀ ਬਦਲੀ ਸੀ। ਉਸ ਸਮੇਂ ਤੋਂ ਹੀ ਉਨ੍ਹਾਂ ਨੂੰ ਟਿਕਟ ਮਿਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਸੀ।

ਆਪ ਨੇ ਉਮੀਦਵਾਰਾਂ ਦੇ ਨਾਂਅ ਦਾ ਕੀਤਾ ਐਲਾਨ

ਦੱਸ ਦਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ 13 ਲੋਕ ਸਭਾ ਸੀਟਾਂ ਵਿੱਚੋਂ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਸੂਚੀ ਵਿੱਚ 5 ਮੰਤਰੀਆਂ ਨੂੰ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਬਣਾਇਆ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਪਟਿਆਲਾ ਤੋਂ ਮੰਤਰੀ ਡਾ: ਬਲਬੀਰ ਸਿੰਘ ਸ਼ਾਮਲ ਹਨ।

ਇਸ ਦੇ ਨਾਲ ਹੀ 'ਆਪ' ਨੇ ਜਲੰਧਰ (ਰਿਜ਼ਰਵ) ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ 'ਤੇ ਮੁੜ ਭਰੋਸਾ ਜਤਾਇਆ ਹੈ। ਉਹ ਜਲੰਧਰ ਤੋਂ 'ਆਪ' ਦੇ ਸੰਸਦ ਮੈਂਬਰ ਹਨ। ਜਲੰਧਰ ਤੋਂ ਕਾਂਗਰਸ ਦੇ ਸਾਂਸਦ ਰਹੇ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਕਾਂਗਰਸ ਛੱਡ ਕੇ 'ਆਪ' ਦੀ ਟਿਕਟ 'ਤੇ ਜ਼ਿਮਨੀ ਚੋਣ ਲੜੀ ਸੀ ਤੇ ਜਿੱਤੇ ਸਨ।

ਇਸ ਦੇ ਨਾਲ ਹੀ ਪੰਜ ਦਿਨ ਪਹਿਲਾਂ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਜੀਪੀ ਨੂੰ ਫਤਿਹਗੜ੍ਹ ਸਾਹਿਬ (ਰਿਜ਼ਰਵ) ਤੋਂ ਟਿਕਟ ਦਿੱਤੀ ਗਈ ਹੈ। ਉਨ੍ਹਾਂ ਨੇ ਕਾਂਗਰਸ 'ਚ ਅਨੁਸ਼ਾਸਨ ਦੀ ਕਮੀ ਤੇ ਭਾਈ-ਭਤੀਜਾਵਾਦ ਦਾ ਦੋਸ਼ ਲਗਾਉਂਦੇ ਹੋਏ ਪਾਰਟੀ ਬਦਲੀ ਸੀ। ਉਸ ਸਮੇਂ ਤੋਂ ਹੀ ਉਸ ਨੂੰ ਟਿਕਟ ਮਿਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਸੀ।

ਫਰੀਦਕੋਟ (ਰਿਜ਼ਰਵ) ਤੋਂ ਸਭ ਤੋਂ ਦਿਲਚਸਪ ਉਮੀਦਵਾਰ ਕਰਮਜੀਤ ਅਨਮੋਲ ਹਨ। ਅਨਮੋਲ ਇੱਕ ਪੰਜਾਬੀ ਅਭਿਨੇਤਾ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ। ਪਹਿਲਾਂ ਚਰਚਾ ਸੀ ਕਿ ਉਨ੍ਹਾਂ ਨੂੰ ਸੀਐਮ ਭਗਵੰਤ ਮਾਨ ਦੀ ਪੁਰਾਣੀ ਲੋਕ ਸਭਾ ਸੀਟ ਸੰਗਰੂਰ ਤੋਂ ਉਮੀਦਵਾਰ ਬਣਾਇਆ ਜਾਵੇਗਾ। ਅਜਿਹਾ ਇਸ ਲਈ ਕਿਉਂਕਿ ਇਹ ਸੀਟ 'ਆਪ' ਲਈ ਸੁਰੱਖਿਅਤ ਮੰਨੀ ਜਾਂਦੀ ਸੀ। 

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget