ਪੜਚੋਲ ਕਰੋ

ਮੋਗਾ ਨੂੰ ਮਿਲਿਆ ਨਸ਼ਿਆਂ ਪ੍ਰਤੀ 'ਸਖ਼ਤ' SSP

ਚੰਡੀਗੜ੍ਹ: ਮੋਗਾ ਦੇ ਨਵੇਂ ਲਾਏ ਪੁਲਿਸ ਕਪਤਾਨ ਨੂੰ ਵੀ ਕੈਪਟਨ ਸਰਕਾਰ ਨੇ ਇੱਕ ਹਫ਼ਤੇ ਦੇ ਅੰਦਰ ਅੰਦਰ ਬਦਲ ਦਿੱਤਾ ਹੈ। ਐਸਐਸਪੀ ਮੋਗਾ ਕਮਲਜੀਤ ਸਿੰਘ ਢਿੱਲੋਂ ਨੂੰ ਬਦਲ ਕੇ ਏ.ਆਈ.ਜੀ. ਅਪਰਾਧ ਵਜੋਂ ਤੈਨਾਤ ਕਰ ਦਿੱਤਾ ਗਿਆ ਹੈ। ਅਜਿਹਾ ਉਨ੍ਹਾਂ ਵਿਰੁੱਧ ਰਿਸ਼ਵਤਖੋਰੀ ਦੇ ਇਲਜ਼ਾਮਾਂ ਦੀ ਜਾਂਚ ਅਧੂਰੀ ਹੋਣ ਕਰ ਕੇ ਕੀਤਾ ਗਿਆ ਹੈ। ਢਿੱਲੋਂ ਦੀ ਥਾਂ 'ਤੇ ਹੁਣ ਗੁਰਪ੍ਰੀਤ ਸਿੰਘ ਤੂਰ ਨੂੰ ਮੋਗਾ ਦਾ ਨਵਾਂ ਐਸਐਸਪੀ ਥਾਪਿਆ ਗਿਆ ਹੈ। ਮੋਗਾ ਦੇ ਨਵੇਂ ਬਣੇ ਐਸਐਸਪੀ ਗੁਰਪ੍ਰੀਤ ਸਿੰਘ ਤੂਰ ਕੋਲ ਪੁਲਿਸ ਦੇ ਨਾਲ ਨਾਲ ਸਾਹਿਤਕ ਤਜ਼ਰਬਾ ਵੀ ਹੈ। ਤੂਰ ਨੇ ਨਸ਼ਾਗ੍ਰਸਤ ਲੋਕਾਂ ਉੱਪਰ ਅਧਿਐਨ ਕਰ ਤੇ ਆਪਣੇ ਨਿਜੀ ਤਜਰਬਿਆਂ ਨਾਲ ਕਿਤਾਬ ਵੀ ਲਿਖੀ ਹੈ। ਤੂਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਸੁਭਾਅ ਕਰਕੇ ਵੀ ਜਾਣੇ ਜਾਂਦੇ ਹਨ। ਉੱਧਰ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਤੇ ਗ੍ਰਹਿ ਵਿਭਾਗ ਨੂੰ ਬਦਲੇ ਗਏ ਪੁਲਿਸ ਅਧਿਕਾਰੀ ਵਿਰੁੱਧ ਜਾਰੀ ਜਾਂਚ ਨੂੰ ਛੇਤੀ ਪੂਰੀ ਕਰਨ ਦੇ ਹੁਕਮ ਵੀ ਦਿੱਤੇ ਹਨ। ਇਸ ਤੋਂ ਪਹਿਲਾਂ ਮੋਗਾ ਦੇ ਪੁਲਿਸ ਕਪਤਾਨ ਰਾਜਜੀਤ ਸਿੰਘ ਸਨ, ਜਿਨ੍ਹਾਂ ਵਿਰੁੱਧ ਨਸ਼ਿਆਂ ਦੇ ਮਾਮਲੇ ਦੀ ਜਾਂਚ ਚੱਲ ਰਹੀ ਹੈ। ਇਸ ਕਾਰਨ ਰਾਜਜੀਤ ਸਿੰਘ ਦੀ ਵੀ ਬਦਲੀ ਕਰ ਦਿੱਤੀ ਗਈ ਹੈ। ਮੋਗਾ ਨੂੰ ਮਿਲਿਆ ਨਸ਼ਿਆਂ ਪ੍ਰਤੀ 'ਸਖ਼ਤ' SSP

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget