ਪੜਚੋਲ ਕਰੋ

ਗੁਰੂ ਨਾਨਕ ਨੇ ਗ੍ਰਹਿਸਤੀ 'ਚ ਰਹਿ ਕੇ ਧਰਮ ਕਮਾਉਣ ਦਾ ਰਾਹ ਦਿਖਾਇਆ: ਕੋਵਿੰਦ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਅੱਜ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਮੂਲੀਅਤ ਕੀਤੀ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਦੀ ਪਤਨੀ ਸੁਮਿਤਰਾ ਕੋਵਿੰਦ, ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਉਨ੍ਹਾਂ ਦੇ ਨਾਲ ਸਨ।

ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਅੱਜ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਮੂਲੀਅਤ ਕੀਤੀ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਦੀ ਪਤਨੀ ਸੁਮਿਤਰਾ ਕੋਵਿੰਦ, ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਜੋਕੇ ਵਿਸ਼ਵ ਪ੍ਰਸੰਗ ਵਿੱਚ ਮਨੁੱਖਤਾ ਦੇ ਜੀਵਨ ਲਈ ਸਭ ਤੋਂ ਸਟੀਕ ਤੇ ਉੱਤਮ ਮਾਰਗ ਕਰਾਰ ਦਿੱਤਾ। ਕੋਵਿੰਦ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖ ਨੂੰ ਗ੍ਰਹਿਸਤ 'ਚ ਰਹਿ ਕੇ ਧਰਮ ਕਮਾਉਣ ਦਾ ਰਾਹ ਦਿਖਾਇਆ। ਗੁਰੂ ਸਾਹਿਬ ਨੇ ਧਰਮ ਪ੍ਰੰਪਰਾ ਵਿੱਚ ਬਣੀ ਇਸ ਮਿੱਥ ਨੂੰ ਤੋੜਿਆ ਕਿ ਮੁਕਤੀ ਹਾਸਲ ਕਰਨ ਤੇ ਧਰਮ ਕਮਾਉਣ ਲਈ ਗ੍ਰਹਿਸਤ ਛੱਡਣਾ ਜ਼ਰੂਰੀ ਹੈ। ਰਾਸ਼ਟਰਪਤੀ ਕੋਵਿੰਦ ਨੇ ਠੇਠ ਪੰਜਾਬੀ ਵਿੱਚ ਆਪਣੇ ਸੰਬੋਧਨ ਦੌਰਾਨ ਸਿੱਖ ਕੌਮ ਦੀ ਰੱਜਵੀਂ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿੱਖਾਂ ਨੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲ ਕੇ ਮਿਹਨਤ ਤੇ ਇਮਾਨਦਾਰੀ ਸਦਕਾ ਦੁਨੀਆਂ ਭਰ ਵਿਚ ਨਾਮਣਾ ਖੱਟਿਆ ਹੈ ਤੇ ਇਹ ਜਿਥੇ ਜਿਥੇ ਵੀ ਵੱਸਦੇ ਹਨ ਸਭ ਨਾਲ ਭਾਈਚਾਰਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਗੁਰਬਾਣੀ 'ਤੇ ਅਮਲ ਕਰਦਿਆਂ ਨਿਰਸਵਾਰਥ ਭਾਵਨਾ ਨਾਲ ਸੇਵਾ ਕਰਨ ਵਜੋਂ ਜਾਣੇ ਜਾਂਦੇ ਹਨ। ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਕਿਰਤ ਕਰੋ, ਨਾਮ ਜਪੋ ਤੇ ਵੰਡ ਕੇ ਛਕੋ ਦਾ ਉਪਦੇਸ਼ ਸਿੱਖਾਂ ਦੇ ਜੀਵਨ ਦਾ ਆਧਾਰ ਹੈ। ਉਨ੍ਹਾਂ ਸਿੱਖ ਧਰਮ ਵਿਚ ਮੀਰੀ ਪੀਰੀ ਦੇ ਸਿਧਾਂਤ ਦੀ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਦੋਹਾਂ ਦਾ ਸੁਮੇਲ ਸਿੱਖ ਧਰਮ ਦੀ ਵਿਲੱਖਣਤਾ ਹੈ। ਉਨ੍ਹਾਂ ਸਿੱਖ ਸੰਗਤ ਦੇ ਨਾਲ-ਨਾਲ ਸਮੁੱਚੇ ਰਾਸ਼ਟਰ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੁੜ ਕੇ ਸਮਾਜ ਨੂੰ ਬਿਹਤਰ ਬਣਾਉਣ ਲਈ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget