ਪੜਚੋਲ ਕਰੋ

550ਵੇਂ ਪ੍ਰਕਾਸ਼ ਪੁਰਬ ਮੌਕੇ ਕੌਮ ਦੇ ਨਾਂ ਸੰਦੇਸ਼

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਕੌਮ ਨੂੰ ਸੋਚਣਾ ਚਾਹੀਦਾ ਹੈ ਕਿ ਅਸੀਂ ਕਿੱਥੇ ਖੜ੍ਹੇ ਹਾਂ? ਉਨ੍ਹਾਂ ਕਿਹਾ ਕਿ ਅੱਜ ਬਾਬੇ ਨਾਨਕ ਦੀਆ ਸਿੱਖਿਆਵਾ ਤੋਂ ਸੇਧ ਲੈਣ ਦੀ ਲੋੜ ਹੈ। ਅੱਜ ਕੁਦਰਤ ਦਾ ਵਿਗੜਦਾ ਸੰਤੁਲਨ ਇਨਸਾਨੀ ਸੁਭਾਅ ਦਾ ਬਦਲਦਾ ਸਰੂਪ ਵੀ ਚਿੰਤਾ ਦਾ ਵਿਸ਼ਾ ਹੈ।

ਸੁਲਤਾਨਪੁਰ ਲੋਧੀ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੱਤਾ ਹੈ। ਗੁਰੂ ਨਾਨਕ ਸਟੇਡੀਅਮ ਵਿਖੇ ਸਮਾਗਮ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪੰਥ ਦੇ ਨਾਂ ਸੰਦੇਸ਼ ਦਿੰਦਿਆਂ ਸਿੱਖ ਪੰਥ ਦੇ ਅਜੋਕੇ ਹਾਲਾਤ, ਵਿਸ਼ਵ ਸਰੋਕਾਰਾਂ ਤੇ ਵਿਸ਼ਵ ਪ੍ਰਸੰਗ ਵਿੱਚ ਸਿੱਖ ਫਲਸਫੇ ਦੀ ਅਹਿਮੀਅਤ ਨੂੰ ਉਭਾਰਿਆ। ਉਨ੍ਹਾਂ ਨੇ ਆਪਣੇ ਸੰਦੇਸ਼ ਦੀ ਸ਼ੁਰੂਆਤ 550 ਸਾਲਾ ਪ੍ਰਕਾਸ਼ ਪੁਰਬ ਦੇ ਮੁਬਾਰਕ ਮੌਕੇ 'ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲ਼ਾਂਘਾ ਖੁੱਲ੍ਹਣ 'ਤੇ ਖੁਸ਼ੀ ਦੇ ਪ੍ਰਗਟਾਵੇ ਨਾਲ ਕਰਦਿਆਂ ਪਿਛਲੇ ਸਾਢੇ ਪੰਜ ਸੌ ਸਾਲਾਂ ਦੌਰਾਨ ਸਿੱਖ ਪੰਥ ਦੇ ਇਤਿਹਾਸਕ ਸਫ਼ਰ ਤੇ ਮੌਜੂਦਾ ਦਸ਼ਾ ਦੇ ਮੱਦੇਨਜ਼ਰ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਤਲਾਸ਼ਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਭਵਿੱਖ ਬਾਰੇ ਸੇਧ ਲੈਣ ਲਈ ਅਰਧ ਸ਼ਤਾਬਦੀ ਪੁਰਬ ਨੂੰ ਪ੍ਰੇਰਣਾ ਵਜੋਂ ਲੈਣਾ ਚਾਹੀਦਾ ਹੈ। ਸਿੰਘ ਸਾਹਿਬ ਨੇ ਆਪਣੇ ਸੰਦੇਸ਼ 'ਚ ਅਜੋਕੇ ਸੰਸਾਰ ਹਾਲਾਤ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਮਨੁੱਖੀ ਜੀਵਨ ਵਿੱਚ ਵਿਗਾਸ ਦੀ ਥਾਂ ਵਿਨਾਸ਼ ਭਾਰੂ ਹੁੰਦਾ ਜਾ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਕੁਦਰਤ ਦਾ ਵਿਗੜਦਾ ਸੰਤੁਲਨ, ਹਉਮੈਵਾਦੀ ਨਿਜ਼ਾਮ, ਵਪਾਰਕ ਜੰਗ, ਪਦਾਰਥਕ ਪਸਾਰਾ, ਸੱਭਿਆਚਾਰਾਂ ਦਾ ਦਮਨ, ਵਿਸ਼ਵ ਆਰਥਿਕ ਮੰਦੀ ਤੇ ਆਲਮੀ ਪ੍ਰਮਾਣੂ ਜੰਗ ਵਰਗੇ ਹਾਲਾਤ ਮਨੁੱਖਤਾ ਨੂੰ ਦਰਪੇਸ਼ ਹਨ। ਉਨ੍ਹਾਂ ਨੇ ਵਿਆਪਕ ਪ੍ਰਸੰਗ ਵਿਚ ਗੱਲ ਕਰਦਿਆਂ ਕਿਹਾ ਕਿ ਸਿਰਫ ਸਿੱਖ ਕੌਮ ਹੀ ਨਹੀਂ ਅੱਜ ਸਮੁੱਚੇ ਸੰਸਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਜੀਵਨ ਮਾਰਗ ਦੀ ਤਾਂਘ ਹੈ। ਸਿੰਘ ਸਾਹਿਬ ਨੇ ਜਾਤ-ਪਾਤ, ਊਚ-ਨੀਚ, ਇਸਤਰੀ ਨਾਲ ਵਿਤਕਰਾ ਤੇ ਆਲਮੀ ਤਪਸ਼ ਵਰਗੇ ਮਨੁੱਖਤਾ ਨੂੰ ਦਰਪੇਸ਼ ਸੰਕਟਾਂ ਦੇ ਹੱਲ ਲਈ ਗੁਰਮਤਿ ਦੇ ਫਲਸਫੇ ਨੂੰ ਨਵੀਆਂ ਅੰਤਰਦ੍ਰਿਸ਼ਟੀਆਂ ਤੋਂ ਖੋਲ੍ਹਣ ਦੀ ਲੋੜ ਦੱਸੀ। ਉਨ੍ਹਾਂ ਪੰਜਾਬੀਆਂ ਵਿੱਚ ਮਾਂ ਬੋਲੀ ਪ੍ਰਤੀ ਬੇਮੁਖਤਾਈ ਦੇ ਰੁਝਾਨ ਬਾਰੇ ਚਿੰਤਾ ਪ੍ਰਗਟ ਕਰਦਿਆਂ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਹਰ ਪੰਜਾਬੀ ਆਪਣੇ ਘਰ ਨੂੰ ਪੰਜਾਬੀ ਬੋਲੀ ਦੀ ਟਕਸਾਲ ਬਣਾਵੇ। ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਾਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕੱਤਰ ਹੋ ਕੇ ਸਾਂਝੀਵਾਲਤਾ 'ਤੇ ਅਧਾਰਤਿ ਪਵਿੱਤਰ ਨਿਯਮਾਂ ਵਾਲਾ ਇੱਕ ਅਜਿਹਾ ਰਾਜਨੀਤਕ ਤੇ ਸਮਾਜਿਕ ਪ੍ਰਬੰਧ ਸਾਹਮਣੇ ਲਿਆਉਣ ਦੀ ਲੋੜ ਵੀ ਦੱਸੀ, ਜਿਸ ਤੋਂ ਸਮੁੱਚਾ ਵਿਸ਼ਵ ਭਾਈਚਾਰਾ ਤੇ ਦੇਸ਼ ਅਗਵਾਈ ਹਾਸਲ ਕਰ ਸਕਣ।

ਟਾਪ ਹੈਡਲਾਈਨ

Punjab News: ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਪੰਜਾਬ ਦੌਰੇ ਤੇ ਆਏਗੀ ਪ੍ਰਿਯੰਕਾ ਗਾਂਧੀ, ਪਾਰਟੀ 50 ਉਮੀਦਵਾਰਾਂ ਲਿਸਟ ਕਰੇਗੀ ਜਾਰੀ; ਸਾਹਮਣੇ ਆਇਆ ਵੱਡਾ ਅਪਡੇਟ...
ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਪੰਜਾਬ ਦੌਰੇ ਤੇ ਆਏਗੀ ਪ੍ਰਿਯੰਕਾ ਗਾਂਧੀ, ਪਾਰਟੀ 50 ਉਮੀਦਵਾਰਾਂ ਲਿਸਟ ਕਰੇਗੀ ਜਾਰੀ; ਸਾਹਮਣੇ ਆਇਆ ਵੱਡਾ ਅਪਡੇਟ...
Punjab News: ਪੰਜਾਬ ਭਾਜਪਾ ਨੇ ਸੰਗਠਨ ਦਾ ਕੀਤਾ ਵਿਸਥਾਰ, ਇਨ੍ਹਾਂ 6 ਸੈੱਲਾਂ ਦੇ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੰਜਾਬ ਭਾਜਪਾ ਨੇ ਸੰਗਠਨ ਦਾ ਕੀਤਾ ਵਿਸਥਾਰ, ਇਨ੍ਹਾਂ 6 ਸੈੱਲਾਂ ਦੇ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਹੋਵੇਗਾ ਅੰਤਿਮ ਸਸਕਾਰ; ਬਾਪੂ ਭੀਮ ਸਿੰਘ ਦੀ ਵਿਗੜੀ ਸਿਹਤ
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਹੋਵੇਗਾ ਅੰਤਿਮ ਸਸਕਾਰ; ਬਾਪੂ ਭੀਮ ਸਿੰਘ ਦੀ ਵਿਗੜੀ ਸਿਹਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Embed widget