ਪੜਚੋਲ ਕਰੋ

ਸ਼ਹੀਦ ਗੁਰਸੇਵਕ ਸਿੰਘ ਨੂੰ ਹੰਝੂਆਂ ਭਰੀ ਅੰਤਿਮ ਵਿਦਾਇਗੀ

ਤਰਨ ਤਾਰਨ: ਜੰਮੂ ਦੇ ਮੰਡੇਰ ਸੈਕਟਰ ਵਿੱਚ ਪਾਕਿਸਤਾਨ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਸ਼ਹੀਦ ਹੋਏ ਗੁਰਸੇਵਕ ਸਿੰਘ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਰਾਣਾ ਵਿੱਚ ਕਰ ਦਿੱਤਾ ਗਿਆ। ਇਸ ਮੌਕੇ ਹਰ ਕਿਸੇ ਦੀ ਅੱਖ ਨਮ ਸੀ। ਅੱਜ ਸਵੇਰੇ ਗੁਰਸੇਵਕ ਸਿੰਘ ਦੀ ਦੇਹ ਜਿਉਂ ਹੀ ਪਿੰਡ ਪਹੁੰਚੀ ਤਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਵਾਲਿਆਂ ਦਾ ਹੜ੍ਹ ਆ ਗਿਆ। ਸ਼ਹੀਦ ਗੁਰਸੇਵਕ ਸਿੰਘ ਨੂੰ ਹੰਝੂਆਂ ਭਰੀ ਅੰਤਿਮ ਵਿਦਾਇਗੀ ਗੁਰਸੇਵਕ ਸਿੰਘ 2013 ਵਿੱਚ ਸੈਨਾ ਵਿੱਚ ਭਰਤੀ ਹੋਇਆ ਸੀ ਤੇ ਅਗਲੇ ਸਾਲ 13 ਫਰਵਰੀ ਨੂੰ ਉਸ ਦਾ ਵਿਆਹ ਸੀ। ਅੱਜ ਸਸਕਾਰ ਮੌਕੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਵਾਲਿਆਂ ਵਿੱਚ ਉਸ ਦੀ ਮੰਗੇਤਰ ਵੀ ਸ਼ਾਮਲ ਸੀ। ਪਰਿਵਾਰ ਵਾਲਿਆਂ ਅਨੁਸਾਰ ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇਸ ਦੌਰਾਨ ਗੁਰਸੇਵਕ ਦੇ ਜਾਣ ਦੀ ਖ਼ਬਰ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ ਹੈ। ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਨੂੰ ਮੂੰਹਤੋੜ ਜਵਾਬ ਦੇਵੇ। ਯਾਦ ਰਹੇ ਕਿ ਪਾਕਿਸਤਾਨ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਦੋ ਭਾਰਤੀ ਸੈਨਿਕ ਐਤਵਾਰ ਨੂੰ ਸ਼ਹੀਦ ਹੋ ਗਏ ਸਨ। ਇਨ੍ਹਾਂ ਵਿੱਚੋਂ ਗੁਰਸੇਵਕ ਸਿੰਘ ਵੀ ਸ਼ਾਮਲ ਸੀ। ਗੁਰਸੇਵਕ ਸਿੰਘ 22 ਸਿੱਖ ਰੈਜੀਮੈਂਟ ਵਿੱਚ ਭਰਤੀ ਸੀ ਤੇ ਉਹ ਕ੍ਰਿਸ਼ਨਾ ਘਾਟੀ ਸੈਕਟਰ ਵਿੱਚ ਤਾਇਨਾਤ ਸੀ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!

ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

Embed widget