ਪੜਚੋਲ ਕਰੋ

ਅੰਮ੍ਰਿਤਧਾਰੀ ਕਾਂਗਰਸੀ ਨੇ ਦਸਤਾਰ ਨਾਲ ਇਸ ਲਈ ਲਾਹੀ ਸੀ ਰਾਜੀਵ ਗਾਂਧੀ ਦੇ ਬੁੱਤ ਤੋਂ ਕਾਲਖ਼

ਲੁਧਿਆਣਾ: ਸ਼ਹਿਰ ਦੇ ਇਲਾਕੇ ਸਲੇਮ ਟਾਬਰੀ 'ਚ ਸਥਾਪਤ ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ਼ ਮਲੇ ਜਾਣ ਤੋਂ ਬਾਅਦ ਦਸਤਾਰ ਨਾਲ ਬੁੱਤ ਨੂੰ ਪੂੰਝਣ ਮਗਰੋਂ ਸੁਰਖੀਆਂ ਵਿੱਚ ਆਏ ਕਾਂਗਰਸੀ ਨੇਤਾ ਗੁਰਸਿਮਰਨ ਸਿੰਘ ਮੰਡ ਨੇ ਆਪਣੀ ਸਫ਼ਾਈ ਵੀ ਪੇਸ਼ ਕੀਤੀ ਹੈ। ਮੰਡ ਨੇ ਇਹ ਵੀ ਦੱਸਿਆ ਕਿ ਰਾਜੀਵ ਗਾਂਧੀ ਉਨ੍ਹਾਂ ਲਈ ਰੱਬ ਸਮਾਨ ਹਨ। ਉਨ੍ਹਾਂ ਬੁੱਤ 'ਤੇ ਕਾਲਖ਼ ਮਲਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਤੇ ਕਿਹਾ ਉਨ੍ਹਾਂ ਨੂੰ ਉਨ੍ਹਾਂ ਦੀ ਪਾਰਟੀ ਬਾਹਰ ਕੱਢੇ। ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਧਾਰੀ ਹਨ ਅਤੇ ਮਰਿਆਦਾ ਵਿੱਚ ਰਹਿੰਦੇ ਹਨ। ਪਰ ਜਦ ਰਾਜੀਵ ਗਾਂਧੀ ਦੇ ਬੁੱਤ ਨੂੰ ਕਾਲਖ਼ ਮਲੇ ਜਾਣ ਦੀ ਗੱਲ ਬਾਰੇ ਪਤਾ ਲੱਗਾ ਤਾਂ ਉਹ ਰਹਿ ਨਾ ਸਕੇ ਤੇ ਤੁਰੰਤ ਮੌਕੇ 'ਤੇ ਪਹੁੰਚੇ। ਮੰਡ ਨੇ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਤੇ ਦੇਸ਼ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਸ਼ਖ਼ਸ ਦੀ ਅਜਿਹੀ ਹਾਲਤ ਦੇਖ ਕੇ ਹੈਰਾਨ ਹੋ ਗਏ। ਉਨ੍ਹਾਂ ਨੂੰ ਉੱਥੇ ਹੋਰ ਕੁਝ ਨਾ ਲੱਭਾ ਤਾਂ ਸਿਰ ਤੇ ਬੱਧੀ ਦਸਤਾਰ ਨਾਲ ਹੀ ਬੁੱਤ ਦੀ ਸਫ਼ਾਈ ਕਰ ਦਿੱਤੀ। ਇਹ ਵੀ ਪੜ੍ਹੋ: ਗਾਂਧੀ ਦੇ ਬੁੱਤ 'ਤੇ ਮਲੀ ਅਕਾਲੀਆਂ ਦੀ ਕਾਲਖ਼ ਸਾਫ਼ ਕਰਦੇ ਕਾਂਗਰਸੀ ਨੇ ਕੀਤੀ ਦਸਤਾਰ ਦੀ 'ਬੇਅਦਬੀ' ਮੰਡ ਨੇ ਆਪਣੇ ਕੀਤੇ ਕੰਮ ਨੂੰ ਮਜ਼ਬੂਤੀ ਦੇਣ ਲਈ ਕਿਹਾ ਕਿ ਕੀ ਭਗਵਾਨ ਦੀਆਂ ਮੂਰਤੀਆਂ ਵੀ ਤਾਂ ਪੂੰਝੀਆਂ ਜਾਂਦੀਆਂ ਹਨ ਤੇ ਰਾਜੀਵ ਸਾਡੇ ਲਈ ਰੱਬ ਸਮਾਨ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਆਪਣੀ ਪੱਗ ਲਾਹੀ ਨਾ ਕਿ ਕਿਸੇ ਹੋਰ ਦੀ ਅਤੇ ਮੈਂ ਜੋ ਵੀ ਕੀਤਾ ਆਪਣੇ ਦਿਲ ਦੀ ਆਵਾਜ਼ ਸੁਣ ਕੇ ਕੀਤਾ ਹੈ। ਮੰਡ ਨੇ ਕਿਹਾ ਕਿ ਇਹ ਉਨ੍ਹਾਂ ਦੇ ਆਪਣੇ ਸਿਧਾਂਤ ਹਨ ਅਤੇ ਕਿਸੇ ਵੀ ਆਲੋਚਨਾ ਦੀ ਉਨ੍ਹਾਂ ਨੂੰ ਕੋਈ ਪਰਵਾਹ ਨਹੀਂ ਹੈ। ਹਾਲਾਂਕਿ, ਇਸ ਮਾਮਲੇ 'ਤੇ ਹਾਲੇ ਤਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੋਈ ਪ੍ਰਤਿਕਿਰਿਆ ਸਾਹਮਣੇ ਨਹੀਂ ਆਈ ਹੈ। ਜ਼ਿਕਰਯੋਗ ਹੈ ਕਿ ਯੂਥ ਅਕਾਲੀ ਦਲ ਦੇ ਸੀਨੀਅਰ ਲੀਡਰ ਗੁਰਦੀਪ ਸਿੰਘ ਗੋਸ਼ਾ ਤੇ ਮੀਤਪਾਲ ਸਿੰਘ ਦੁੱਗਰੀ ਨੇ ਲੁਧਿਆਣਾ ਸ਼ਹਿਰ ਵਿੱਚ ਲੱਗੇ ਹੋਏ ਰਾਜੀਵ ਦੇ ਬੁੱਤ 'ਤੇ ਕਾਲਖ਼ ਮਲ਼ ਦਿੱਤੀ, ਉੱਥੇ ਹੀ ਕਾਂਗਰਸੀਆਂ ਨੇ ਰਾਜੀਵ ਗਾਂਧੀ ਦੇ ਬੁੱਤ 'ਤੇ ਲੱਗੇ ਕਾਲੇ ਤੇ ਲਾਲ ਰੰਗ ਵਿੱਚ ਰੰਗ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਰਾਜੀਵ ਗਾਂਧੀ ਹੀ 1984 'ਚ ਸਿੱਖਾਂ ਦੇ ਕਤਲਾਂ ਦਾ ਮਾਸਟਰਮਾਈਂਡ ਸੀ। ਇਸ ਤੋਂ ਬਾਅਦ ਮੰਡ ਨੇ ਬੁੱਤ ਨੂੰ ਦੁੱਧ ਨਾਲ ਧੋਤਾ ਅਤੇ ਫਿਰ ਸਿਰ 'ਤੇ ਬੰਨ੍ਹੀ ਦਸਤਾਰ ਨਾਲ ਸਾਫ਼ ਵੀ ਕੀਤਾ। ਸਬੰਧਤ ਖ਼ਬਰ: ਅਕਾਲੀ ਲੀਡਰਾਂ ਨੇ ਰਾਜੀਵ ਗਾਂਧੀ ਦੇ ਬੁੱਤ 'ਤੇ ਮਲੀ ਕਾਲਖ਼, ਕਾਂਗਰਸੀਆਂ ਨੇ ਦੁੱਧ ਨਾਲ ਕੀਤੀ ਸਫ਼ਾਈ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget