ਪੜਚੋਲ ਕਰੋ

ਜੇਲ੍ਹ ਅੰਦਰੋਂ ਹੀ ਅੰਮ੍ਰਿਤਪਾਲ ਸਿੰਘ ਦੇ ਇੱਕ ਸਾਥੀ ਨੇ ਅੰਮ੍ਰਿਤਸਰ ਦੇ DC ਖਿਲਾਫ਼ ਖੋਲ੍ਹਿਆ ਮੋਰਚਾ 

Petition against Amritsar DC : ਗੁਰਿੰਦਰ ਪਾਲ ਸਿੰਘ ਉਰਫ ਗੁਰੂ ਔਜਲਾ ਨੇ ਅੰਮ੍ਰਿਤਸਰ ਦੇ ਡੀਸੀ ਖ਼ਿਲਾਫ਼ ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਦੇ ਇਲਜ਼ਾਮ ਲਾਏ ਹਨ। ਗੁਰਿੰਦਰ ਪਾਲ ਸਿੰਘ ਉਰਫ ਗੁਰੂ ਔਜਲਾ ਨੇ ਪਟੀਸ਼ਨ ਵਿਚ ਕਿਹਾ ਹੈ ਕਿ

ਚੰਡੀਗੜ੍ਹ : NSA ਤਹਿਤ ਆਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਇੱਕ ਸਾਥੀ ਨੇ ਜੇਲ੍ਹ ਅੰਦਰੋਂ ਹੀ ਅੰਮ੍ਰਿਤਸਰ ਦੇ ਡੀਸੀ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਜੇਲ੍ਹ 'ਚ ਬੰਦ ਉਹਨਾਂ ਦੇ ਸਾਥੀ ਗੁਰਿੰਦਰ ਪਾਲ ਸਿੰਘ ਉਰਫ ਗੁਰੂ ਔਜਲਾ ਨੇ ਅੰਮ੍ਰਿਤਸਰ ਦੇ ਡੀਸੀ ਖ਼ਿਲਾਫ਼ ਇੱਕ ਪਟੀਸ਼ਟਨ ਦਾਇਰ ਕੀਤੀ ਹੈ।


ਗੁਰਿੰਦਰ ਪਾਲ ਸਿੰਘ ਉਰਫ ਗੁਰੂ ਔਜਲਾ ਨੇ ਅੰਮ੍ਰਿਤਸਰ ਦੇ ਡੀਸੀ ਖ਼ਿਲਾਫ਼ ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਦੇ ਇਲਜ਼ਾਮ ਲਾਏ ਹਨ। ਗੁਰਿੰਦਰ ਪਾਲ ਸਿੰਘ ਉਰਫ ਗੁਰੂ ਔਜਲਾ ਨੇ ਪਟੀਸ਼ਨ ਵਿਚ ਕਿਹਾ ਹੈ ਕਿ ਉਸ ਦੇ ਵਕੀਲ ਨੇ ਉਸ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਮਿਲਣ ਦੀ ਇਜਾਜ਼ਤ ਅੰਮ੍ਰਿਤਸਰ ਦੇ ਡੀਸੀ ਕੋਲ ਮੰਗੀ ਸੀ। ਅੰਮ੍ਰਿਤਸਰ ਦੇ ਡੀਸੀ ਨੇ ਗੁਰੂ ਔਜਲਾ ਦੇ ਵਕੀਲ ਨੂੰ ਮਿਲਣ ਸਬੰਧੀ ਇਜਾਜ਼ਤ ਨਹੀਂ ਦਿੱਤੀ। 


ਅੰਮ੍ਰਿਤਸਰ ਡੀਸੀ ਦੇ ਇਸ ਫੈਸਲੇ ਖਿਲਾਫ਼ ਗੁਰਿੰਦਰ ਪਾਲ ਸਿੰਘ ਉਰਫ ਗੁਰੂ ਔਜਲਾ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਡੀਸੀ ਨੇ ਹਾਈ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ ਕੀਤੀ ਹੈ। ਗੁਰੂ ਔਜਲਾ ਨੇ ਕਿਹਾ ਕਿ ਮੇਰੇ ਵਕੀਲ ਨੇ ਜੇਲ੍ਹ ਵਿੱਚ ਮੇਰੇ ਨਾਲ ਮੁਲਾਕਾਤ ਕਰਨੀ ਸੀ ਤੇ ਸਾਡੇ ਵਿਰੁੱਧ ਲੱਗੇ ਐਨਐਸਏ ਨੂੰ ਚੁਣੌਤੀ ਦੇਣ ਸਬੰਧੀ ਅਗਲੀ ਕਾਰਵਾਈ ਬਾਰੇ ਗੱਲਬਾਤ ਕਰਨ ਸੀ । 

ਪਰ ਅੰਮ੍ਰਿਤਸਰ ਦੇ ਡੀਸੀ ਨੇ 6 ਜੁਲਾਈ ਨੂੰ ਇਸ ਦੀ ਇਜਾਜ਼ਤ ਦੇਣ 'ਤੋਂ ਇਨਕਾਰ ਕਰ ਦਿੱਤਾ ਜੋ ਕਿ ਸਿੱਧੇ ਤੌਰ 'ਤੇ ਹਾਈ ਕੋਰਟ ਦੇ ਆਦੇਸ਼ਾਂ ਖ਼ਿਲਾਫ਼ ਹੈ ਕਿਉਂਕਿ ਹਾਈ ਕੋਰਟ ਨੇ ਹੀ 18 ਅਪ੍ਰੈਲ ਨੂੰ ਆਦੇਸ਼ ਦਿੱਤੇ ਸਨ ਕਿ ਉਹ ਆਪਣੇ ਖ਼ਿਲਾਫ਼ ਲਗਾਏ ਐੱਨਐੱਸਏ ਨੂੰ ਚੁਣੌਤੀ ਦੇ ਸਕਦਾ ਹੈ ਪਰ ਉਸ ਦੇ ਵਕੀਲ ਨੂੰ ਹੀ ਉਸ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। 

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget