ਪੜਚੋਲ ਕਰੋ

ਕੋਟਕਪੂਰਾ ਗੋਲੀ ਕਾਂਡ: ਐਸਐਚਓ ਪੰਧੇਰ ਦੀ ਜ਼ਮਾਨਤ ਅਰਜ਼ੀ ਰੱਦ, ਏਡੀਸੀਪੀ ਪਨੂੰ ਨੂੰ ਰਾਹਤ

ਕੋਟਕਪੂਰਾ ਗੋਲੀ ਕਾਂਡ ’ਚ ਮੁਲਜ਼ਮ ਵਜੋਂ ਨਾਮਜ਼ਦ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਦੀ ਅਗਾਊਂ ਜ਼ਮਾਨਤ ਅਰਜ਼ੀ ਸੈਸ਼ਨ ਕੋਰਟ ਨੇ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਅਦਾਲਤ ਨੇ ਲੁਧਿਆਣਾ ਦੇ ਤਤਕਾਲੀ ਏਡੀਸੀਪੀ ਪਰਮਜੀਤ ਸਿੰਘ ਪਨੂੰ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ। ਇਸ ਮਾਮਲੇ ਵਿੱਚ ਤੀਜੇ ਮੁਲਜ਼ਮ ਡੀਐਸਪੀ ਬਲਜੀਤ ਸਿੰਘ ਸੰਧੂ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 10 ਜੂਨ ਨੂੰ ਸੁਣਵਾਈ ਹੋਏਗੀ।

ਫ਼ਰੀਦਕੋਟ: ਕੋਟਕਪੂਰਾ ਗੋਲੀ ਕਾਂਡ ’ਚ ਮੁਲਜ਼ਮ ਵਜੋਂ ਨਾਮਜ਼ਦ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਦੀ ਅਗਾਊਂ ਜ਼ਮਾਨਤ ਅਰਜ਼ੀ ਸੈਸ਼ਨ ਕੋਰਟ ਨੇ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਅਦਾਲਤ ਨੇ ਲੁਧਿਆਣਾ ਦੇ ਤਤਕਾਲੀ ਏਡੀਸੀਪੀ ਪਰਮਜੀਤ ਸਿੰਘ ਪਨੂੰ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ। ਇਸ ਮਾਮਲੇ ਵਿੱਚ ਤੀਜੇ ਮੁਲਜ਼ਮ ਡੀਐਸਪੀ ਬਲਜੀਤ ਸਿੰਘ ਸੰਧੂ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 10 ਜੂਨ ਨੂੰ ਸੁਣਵਾਈ ਹੋਏਗੀ। ਬੇਅਦਬੀ ਤੇ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ 27 ਮਈ ਨੂੰ ਐਸਪੀ ਬਲਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪੰਨੂੰ ਤੇ ਇੰਸਪੈਕਟਰ ਗੁਰਦੀਪ ਸਿੰਘ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ ਤੇ ਉਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਹੋ ਚੁੱਕਾ ਹੈ। ਚਲਾਨ ਪੇਸ਼ ਹੋਣ ਤੋਂ ਬਾਅਦ ਇਲਾਕਾ ਮੈਜਿਸਟ੍ਰੇਟ ਏਕਤਾ ਉੱਪਲ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ। ਉਕਤ ਪੁਲਿਸ ਅਧਿਕਾਰੀਆਂ ਨੇ ਖਦਸ਼ਾ ਜ਼ਾਹਰ ਕੀਤਾ ਸੀ ਕਿ ਜੇ ਉਹ ਅਦਾਲਤ ਸਾਹਮਣੇ ਪੇਸ਼ ਹੋਣਗੇ ਤਾਂ ਅਦਾਲਤ ਉਨ੍ਹਾਂ ਨੂੰ ਜੇਲ੍ਹ ਭੇਜ ਸਕਦੀ ਹੈ। ਇਸ ਲਈ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ। ਸ਼ੈਸ਼ਨ ਜੱਜ ਹਰਪਾਲ ਸਿੰਘ ਨੇ ਸੁਣਵਾਈ ਉਪਰੰਤ ਫੈਸਲਾ ਛੇ ਜੂਨ ਤੱਕ ਰਾਖਵਾਂ ਰੱਖਿਆ ਸੀ।

ਟਾਪ ਹੈਡਲਾਈਨ

Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget