ਪੜਚੋਲ ਕਰੋ

ਬਰਗਾੜੀ ਕੇਸ 'ਚ ਸੀਬੀਆਈ ਦੀ ਕਲੋਜ਼ਰ ਰਿਪੋਰਟ ਪਿੱਛੇ ਕਿਸ ਦਾ ਹੱਥ?

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲਿਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਉੱਤੇ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਬਾਦਲਾਂ ਦੇ ਇਸ਼ਾਰੇ 'ਤੇ ਹੀ ਕੇਂਦਰ ਸਰਕਾਰ ਦੇ ਦਬਾਅ ਕਰਕੇ ਸੀਬੀਆਈ ਨੇ ਬਰਗਾੜੀ ਮਾਮਲੇ 'ਚ ਕਲੋਜ਼ਰ ਰਿਪੋਰਟ ਸੌਂਪੀ ਹੈ। ਕੈਪਟਨ ਨੇ ਬੇਅਦਬੀ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ਾਂ ’ਤੇ ਅਕਾਲੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਮਾਮਲੇ ਦੀ ਤੈਅ ਤੱਕ ਜਾਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲਿਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਉੱਤੇ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਬਾਦਲਾਂ ਦੇ ਇਸ਼ਾਰੇ 'ਤੇ ਹੀ ਕੇਂਦਰ ਸਰਕਾਰ ਦੇ ਦਬਾਅ ਕਰਕੇ ਸੀਬੀਆਈ ਨੇ ਬਰਗਾੜੀ ਮਾਮਲੇ 'ਚ ਕਲੋਜ਼ਰ ਰਿਪੋਰਟ ਸੌਂਪੀ ਹੈ। ਕੈਪਟਨ ਨੇ ਬੇਅਦਬੀ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ਾਂ ’ਤੇ ਅਕਾਲੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਮਾਮਲੇ ਦੀ ਤੈਅ ਤੱਕ ਜਾਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲੀਦਲ-ਬੀਜੇਪੀ ਸਰਕਾਰ ਨੇ ਪਹਿਲਾਂ ਤਾਂ ਜਾਣਬੁੱਝ ਕੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਸੀਬੀਆਈ ਦੇ ਹੱਥਾਂ ਵਿੱਚ ਸੌਂਪਿਆ। ਉਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਵੀ ਆਪਣੇ ਆਕਾਵਾਂ ਦੇ ਇਸ਼ਾਰਿਆਂ ’ਤੇ ਚੱਲਦਿਆਂ ਜਾਂਚ ਨੂੰ ਧੁਰ ਤੱਕ ਲਿਜਾਣ ਦੀ ਬਜਾਏ ਨਾ ਸਿਰਫ਼ ਅੱਧ ਵਿਚਾਲੇ ਹੀ ਬੰਦ ਕਰ ਦਿੱਤਾ ਸਗੋਂ ਨਿਯਮਾਂ ਦੇ ਉਲਟ ਬਰਗਾੜੀ ਕੇਸ ਖ਼ਤਮ ਕਰਨ ਲਈ ਕਲੋਜ਼ਰ ਰਿਪੋਰਟ ਦਾਇਰ ਕਰ ਦਿੱਤੀ। ਕੈਪਟਨ ਨੇ ਦਾਅਵਾ ਕੀਤਾ ਕਿ ਸਾਰੇ ਜਾਣਦੇ ਹਨ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵਿਧਾਨ ਸਭਾ ਵਿੱਚ ਮਤਾ ਲਿਆ ਕੇ ਸੀਬੀਆਈ ਤੋਂ ਕੇਸ ਵਾਪਸ ਲਿਆ ਗਿਆ ਸੀ। ਇਸ ਦੇ ਬਾਵਜੂਦ ਸੀਬੀਆਈ ਨੇ ਕਲੋਜ਼ਰ ਰਿਪੋਰਟ ਪੇਸ਼ ਕਰ ਦਿੱਤੀ। ਇਹ ਸਭ ਮਿਲੀਭੁਗਤ ਨਾਲ ਹੋਇਆ ਹੈ ਤਾਂ ਜੋ ਕਾਨੂੰਨ ਦੇ ਹੱਥ ਦੋਸ਼ੀਆਂ ਤੱਕ ਨਾ ਪਹੁੰਚ ਸੱਕਣ।

ਟਾਪ ਹੈਡਲਾਈਨ

ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
Punjab 'ਚ ਪਹਿਲੀ ਵਾਰ ਮੀਂਹ ਦਾ ਰੈੱਡ ਅਲਰਟ ,ਚੰਡੀਗੜ੍ਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਖੱਡ ਵਿੱਚ ਡਿੱਗੀ, 5 ਦੀ ਮੌਤ
Punjab 'ਚ ਪਹਿਲੀ ਵਾਰ ਮੀਂਹ ਦਾ ਰੈੱਡ ਅਲਰਟ ,ਚੰਡੀਗੜ੍ਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਖੱਡ ਵਿੱਚ ਡਿੱਗੀ, 5 ਦੀ ਮੌਤ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
Embed widget