ਪੜਚੋਲ ਕਰੋ

ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਨੂੰ ਲੱਗੀ ਬ੍ਰੇਕ

ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਲੀਹੋਂ ਲਹਿ ਗਈ ਹੈ। ਨਾਭਾ ਜੇਲ੍ਹ ਵਿੱਚ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਮਗਰੋਂ ਵਿਸ਼ੇਸ਼ ਜਾਂਚ ਟੀਮ ਦਾ ਜੋਸ਼ ਵੀ ਮੱਠਾ ਪਿਆ ਜਾਪਦਾ ਹੈ। ਪਿਛਲੇ ਦਿਨਾਂ ਤੋਂ ਸਿੱਟ ਦੀ ਕੋਈ ਸਰਗਰਮੀ ਨਜ਼ਰ ਨਹੀਂ ਆ ਰਹੀ। ਫਰੀਦਕੋਟ ਵਿੱਚ ਵਿਸ਼ੇਸ਼ ਜਾਂਚ ਟੀਮ ਦਾ ਕੈਂਪ ਦਫ਼ਤਰ ਵੀ ਸੁਨਸਾਨ ਪਿਆ ਹੈ।

ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਲੀਹੋਂ ਲਹਿ ਗਈ ਹੈ। ਨਾਭਾ ਜੇਲ੍ਹ ਵਿੱਚ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਮਗਰੋਂ ਵਿਸ਼ੇਸ਼ ਜਾਂਚ ਟੀਮ ਦਾ ਜੋਸ਼ ਵੀ ਮੱਠਾ ਪਿਆ ਜਾਪਦਾ ਹੈ। ਪਿਛਲੇ ਦਿਨਾਂ ਤੋਂ ਸਿੱਟ ਦੀ ਕੋਈ ਸਰਗਰਮੀ ਨਜ਼ਰ ਨਹੀਂ ਆ ਰਹੀ। ਫਰੀਦਕੋਟ ਵਿੱਚ ਵਿਸ਼ੇਸ਼ ਜਾਂਚ ਟੀਮ ਦਾ ਕੈਂਪ ਦਫ਼ਤਰ ਵੀ ਸੁਨਸਾਨ ਪਿਆ ਹੈ। ਦਰਅਸਲ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਸਿੱਟ ਦੇ ਅਹਿਮ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਮਗਰੋਂ ਹੀ ਜਾਂਚ ਨੂੰ ਬ੍ਰੇਕ ਲੱਗ ਗਈ ਸੀ। ਚੋਣਾਂ ਮਗਰੋਂ ਕੁੰਵਰ ਵਿਜੈ ਪ੍ਰਤਾਪ ਨੇ ਮੁੜ ਚਾਰਜ ਸੰਭਲਦਿਆਂ ਸਰਗਰਮੀ ਵਧਾਈ ਸੀ ਪਰ ਨਾਭਾ ਜੇਲ੍ਹ ਵਿੱਚ ਡੇਰਾ ਸਿਰਸਾ ਦੇ ਪੈਰੋਕਾਰ ਮਹਿੰਦਰਪਾਲ ਬਿੱਟੂ ਦਾ ਕਤਲ ਹੋ ਗਿਆ। ਇਸ ਮਗਰੋਂ ਸਿੱਟ ਦੀ ਜਾਂਚ ਅੱਗੇ ਨਹੀਂ ਵਧੀ। ਇਸ ਤੋਂ ਇਲਾਵਾ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਵੀ ਇੱਕਮਤ ਨਹੀਂ ਹਨ। ਸਿੱਟ ਦੇ ਕੁਝ ਮੈਂਬਰਾਂ ਨੂੰ ਕੁੰਵਰ ਵਿਜੈ ਪ੍ਰਤਾਪ ਦੇ ਕੰਮ ਕਰਨ ਦੇ ਤਰੀਕੇ 'ਤੇ ਇਤਰਾਜ਼ ਹੈ। ਇਹ ਮਾਮਲਾ ਡੀਜੀਪੀ ਦਿਨਕਰ ਗੁਪਤਾ ਤੱਕ ਪਹੁੰਚ ਚੁੱਕਾ ਹੈ। ਬੇਸ਼ੱਕ ਡੀਜੀਪੀ ਨੇ ਸਾਰੀ ਟੀਮ ਨੂੰ ਇਕਜੱਟ ਹੋ ਕੇ ਕੰਮ ਕਰਨ ਦੀ ਨਸੀਹਤ ਦਿੱਤੀ ਸੀ ਪਰ ਸਿੱਟ ਦੀ ਸਰਗਰਮੀ ਅਜੇ ਤੱਕ ਵੀ ਠੱਪ ਨਜ਼ਰ ਆ ਰਹੀ ਹੈ। ਮੰਨਿਆ ਜਾ ਰਿਹਾ ਸੀ ਕਿ ਸਿੱਟ ਹੁਣ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਰੋਲ ਬਾਰੇ ਜਾਂਚ ਕਰੇਗੀ। ਇਸ ਬਾਰੇ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਤੋਂ ਵੀ ਪੁੱਛਗਿੱਛ ਕੀਤੀ ਜਾਣੀ ਸੀ। ਅਜਿਹੇ ਸਮੇਂ ਹੀ ਨਾਭਾ ਜੇਲ੍ਹ ਕਾਂਡ ਵਾਪਰ ਗਿਆ। ਇਸ ਮਗਰੋਂ ਸਿੱਟ ਦੀ ਸਰਗਰਮੀ ਘਟ ਗਈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget