ਪੜਚੋਲ ਕਰੋ

ਕੋਟਕਪੂਰਾ ਗੋਲੀਕਾਂਡ 'ਚ ਮੁਲਜ਼ਮਾਂ ਨੂੰ ਵੱਡਾ ਝਟਕਾ

ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਵਿੱਚ ਨਾਮਜ਼ਦ ਪੰਜ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਸਾਬਕਾ ਅਕਾਲੀ ਵਿਧਾਇਕ ਦੀ ਅੱਜ ਜ਼ਿਲ੍ਹਾ ਤੇ ਸੈਸ਼ਨ ਕੋਰਟ ਵਿੱਚ ਪੇਸ਼ੀ ਹੋਈ। ਇਸ ਦੌਰਾਨ ਆਈਜੀ ਪਰਮਰਾਜ ਉਮਰਾਨੰਗਲ ਤੇ ਸਾਬਕਾ ਵਿਧਾਇਕ ਮਨਤਾਰ ਬਰਾੜ ਹਾਜ਼ਰੀ ਮਾਫੀ ਦੀ ਅਰਜ਼ੀ ਕਰਕੇ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ।

ਫਰਦੀਕੋਟ: ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਵਿੱਚ ਨਾਮਜ਼ਦ ਪੰਜ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਸਾਬਕਾ ਅਕਾਲੀ ਵਿਧਾਇਕ ਦੀ ਅੱਜ ਜ਼ਿਲ੍ਹਾ ਤੇ ਸੈਸ਼ਨ ਕੋਰਟ ਵਿੱਚ ਪੇਸ਼ੀ ਹੋਈ। ਇਸ ਦੌਰਾਨ ਆਈਜੀ ਪਰਮਰਾਜ ਉਮਰਾਨੰਗਲ ਤੇ ਸਾਬਕਾ ਵਿਧਾਇਕ ਮਨਤਾਰ ਬਰਾੜ ਹਾਜ਼ਰੀ ਮਾਫੀ ਦੀ ਅਰਜ਼ੀ ਕਰਕੇ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਤੋਂ ਇਲਾਵਾ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐਸਪੀ ਬਲਜੀਤ ਸਿੰਘ, ਐਸਪੀ ਪਰਮਜੀਤ ਸਿੰਘ ਪੰਨੂ ਤੋਂ ਇਲਾਵਾ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਅੱਜ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਵੱਲੋਂ ਕਾਰਵਾਈ ਦੌਰਾਨ ਬਚਾਅ ਪੱਖ ਦੀਆਂ ਰਿਵਿਊ ਅਰਜ਼ੀਆਂ ਤੋਂ ਇਲਾਵਾ ਨਵੀਆਂ ਪਟੀਸ਼ਨ ਨੂੰ ਖਾਰਜ਼ ਕਰ ਦਿੱਤਾ ਗਿਆ। ਹੁਣ ਇਸ ਮਾਮਲੇ ਵਿੱਚ ਅਗਲੀ ਪੇਸ਼ੀ 29 ਨਵੰਬਰ ਨੂੰ ਹੋਵੇਗੀ। ਇਸ ਦੌਰਾਨ ਮੁਲਜ਼ਮਾਂ 'ਤੇ ਦੋਸ਼ ਤੈਅ ਕਰਨ ਬਾਰੇ ਬਹਿਸ ਹੋ ਸਕਦੀ ਹੈ। ਸਰਕਾਰੀ ਵਕੀਲ ਰਜਨੀਸ਼ ਕੁਮਾਰ ਨੇ ਦੱਸਿਆ ਕਿ ਬਚਾਅ ਪੱਖ ਦੇ ਵਕੀਲਾਂ ਵੱਲੋਂ ਹੇਠਲੀ ਅਦਾਲਤ ਵਿੱਚ ਦਰਜ ਦੋ ਅਰਜ਼ੀਆਂ ਦੇ ਰਿਵਿਊ ਲਈ ਅਰਜ਼ੀ ਦਾਖਲ ਕੀਤੀ ਸੀ। ਇੱਕ ਅਰਜ਼ੀ ਵਿੱਚ ਸਿਰਫ ਐਸਆਈਟੀ ਮੈਂਬਰ ਵਿਜੈ ਪ੍ਰਤਾਪ ਦੇ ਹਸਤਾਖਰ ਹੇਠ ਪੇਸ਼ ਚਲਾਨ ਨੂੰ ਗਲਤ ਦੱਸਿਆ ਗਿਆ ਸੀ ਪਰ ਅਦਾਲਤ ਵੱਲੋਂ ਬਚਾਅ ਪੱਖ ਦੇ ਇਸ ਦਾਅਵੇ ਨੂੰ ਖਾਰਜ਼ ਕਰ ਦਿੱਤਾ ਗਿਆ। ਜਾਂਚ ਦੀਆਂ ਜ਼ਿਮਨੀਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਦਾਅਵੇ ਨੂੰ ਵੀ ਖਾਰਜ ਕਰ ਦਿੱਤਾ ਗਿਆ। ਇਸ ਤੋਂ ਇਲਾਵਾ 2015 ਵਿੱਚ ਦਰਜ FIR ਨੰਬਰ 192 ਦੀ ਸਟੇਟਸ ਰਿਪੋਰਟ ਮੰਗਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸਾਰੇ SIT ਮੈਬਰਾਂ ਦੇ ਫੋਨ ਕਾਲ ਦੀ ਇੱਕ ਸਾਲ ਦੀ ਡਿਟੇਲ ਤੇ ਉਨ੍ਹਾਂ ਦੇ ਟਾਵਰ ਲੋਕੇਸ਼ਨ ਦੀ ਡਿਟੇਲ ਮੰਗਣ ਵਾਲੀ ਪਟੀਸ਼ਨ 'ਤੇ ਰਿਵਿਊ ਅਰਜ਼ੀ ਵੀ ਖਾਰਜ ਕਰ ਦਿੱਤੀ ਗਈ। ਹੁਣ ਇਸ ਮਾਮਲੇ ਵਿੱਚ ਅਗਲੀ ਪੇਸ਼ੀ 29 ਨਵੰਬਰ ਨੂੰ ਹੋਵੇਗੀ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget