ਪੜਚੋਲ ਕਰੋ

ਜੇਲ੍ਹ 'ਚ ਡੇਰਾ ਪ੍ਰੇਮੀ ਦੇ ਕਤਲ ਮਗਰੋਂ ਕੈਪਟਨ ਸਰਕਾਰ ਨਰਮ? ਸਿੱਖ ਜਥੇਬੰਦੀਆਂ ਦੀ ਚੇਤਾਵਨੀ

ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਡੇਰਾ ਸਿਰਸਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਨਾਭਾ ਜੇਲ੍ਹ ਵਿੱਚ ਹੱਤਿਆ ਮਗਰੋਂ ਸਿੱਖ ਜਥੇਬੰਦੀਆਂ ਵੀ ਕੈਪਟਨ ਸਰਕਾਰ ਖਿਲਾਫ ਹੋ ਗਈਆਂ ਹਨ। ਬੇਅਦਬੀ ਤੇ ਗੋਲੀ ਕਾਂਡ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦਾ ਕਹਿਣਾ ਹੈ ਕਿ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਹੱਤਿਆ ਮਗਰੋਂ ਕੈਪਟਨ ਸਰਕਾਰ ਬੇਅਦਬੀਆਂ ਦੇ ਮਾਮਲੇ ’ਚ ਢਿੱਲ ਵਿਖਾਉਣ ਲੱਗੀ ਹੈ।

ਚੰਡੀਗੜ੍ਹ: ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਡੇਰਾ ਸਿਰਸਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਨਾਭਾ ਜੇਲ੍ਹ ਵਿੱਚ ਹੱਤਿਆ ਮਗਰੋਂ ਸਿੱਖ ਜਥੇਬੰਦੀਆਂ ਵੀ ਕੈਪਟਨ ਸਰਕਾਰ ਖਿਲਾਫ ਹੋ ਗਈਆਂ ਹਨ। ਬੇਅਦਬੀ ਤੇ ਗੋਲੀ ਕਾਂਡ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦਾ ਕਹਿਣਾ ਹੈ ਕਿ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਹੱਤਿਆ ਮਗਰੋਂ ਕੈਪਟਨ ਸਰਕਾਰ ਬੇਅਦਬੀਆਂ ਦੇ ਮਾਮਲੇ ’ਚ ਢਿੱਲ ਵਿਖਾਉਣ ਲੱਗੀ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਰਾਮ ਰਹੀਮ ਬਾਰੇ ਨਰਮੀ ਵਰਤਣ ਦਾ ਇਲਜ਼ਾਮ ਲਾਉਂਦਿਆਂ ਪੰਥਕ ਧਿਰਾਂ ਨੇ ਕੈਪਟਨ ਸਰਕਾਰ ਵਿਰੁੱਧ ਮੁੜ ਮੋਰਚਾ ਖੋਲ੍ਹਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਥਕ ਧਿਰਾਂ ਅਗਲੇ ਹਫ਼ਤੇ ਸਰਕਾਰ ਖ਼ਿਲਾਫ਼ ਕੋਈ ਸਾਂਝਾ ਐਲਾਨ ਕਰ ਸਕਦੀਆਂ ਹਨ। ਪੰਥਕ ਧਿਰਾਂ ਨੂੰ ਖ਼ਦਸ਼ਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਸੁਖਬੀਰ ਬਾਦਲ ਜੇਲ੍ਹ ’ਚ ਬੰਦ ਰਾਮ ਰਹੀਮ ਨੂੰ ਪੈਰੋਲ ’ਤੇ ਛੱਡਣ ਲਈ ਇਕਸੁਰ ਹਨ। ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ ਦਾ ਕਹਿਣਾ ਹੈ ਕਿ ਇਸ ਮਾਮਲੇ ਬਾਰੇ ਸਾਰੀਆਂ ਪੰਥਕ ਧਿਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ, ਪਰ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਫ਼ੈਸਲਾ ਸਾਰੀਆਂ ਧਿਰਾਂ ਦੇ ਪ੍ਰਤੀਨਿਧਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਲ੍ਹ ਮੰਤਰੀ ਤੇ ਐਸਆਈਟੀ ਮੈਂਬਰ ਕੁੰਵਰ ਵਿਜੈ ਪ੍ਰਤਾਪ ਵੱਲੋਂ ਬੇਅਦਬੀਆਂ ਦੀ ਜਾਂਚ ਨੂੰ ਝਟਕਾ ਲੱਗਣ ਜਿਹੇ ਬਿਆਨ ਜਾਂਚ ਨੂੰ ਕਮਜ਼ੋਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦਕਿ ਮੁੱਖ ਮੰਤਰੀ ਪੰਜਾਬ ਨੂੰ ਚਾਹੀਦਾ ਸੀ ਕਿ ਬਿੱਟੂ ਤੇ ਹੋਰ ਮੁਲਜ਼ਮ ਡੇਰਾ ਪ੍ਰੇਮੀਆਂ ਦੇ ਬਿਆਨਾਂ ਦੇ ਆਧਾਰ ’ਤੇ ਰਾਮ ਰਹੀਮ ਨੂੰ ਧਾਰਾ 120 ’ਚ ਨਾਮਜ਼ਦ ਕਰਕੇ ਉਸ ਦੀ ਪੈਰੋਲ ਰੋਕਦੇ, ਪਰ ਉਨ੍ਹਾਂ ਇਸ ਲਈ ਕੋਈ ਕਦਮ ਨਹੀਂ ਪੁੱਟਿਆ। ਗੁਰਦੀਪ ਸਿੰਘ ਨੇ ਕਿਹਾ ਕਿ ਕੈਪਟਨ ਵੀ ਖੱਟਰ ਤੇ ਸੁਖਬੀਰ ਬਾਦਲ ਵਾਂਗ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਧਾਰਨੀ ਜਾਪਦੇ ਹਨ। ਉਨ੍ਹਾਂ ਕਿਹਾ ਕਿ ਬਰਗਾੜੀ ਮੋਰਚੇ ਦੌਰਾਨ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਾਜਿੰਦਰ ਬਾਜਵਾ ਦੇ ਭਰੋਸੇ ਤੋਂ ਬਾਅਦ ਵੀ 26 ਪ੍ਰੇਮੀਆਂ ’ਚੋਂ 21 ਜ਼ਮਾਨਤ ’ਤੇ ਬਾਹਰ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Jalandhar 'ਚ ਛੱਤ ਤੋੜਦੇ ਸਮੇਂ ਵਾਪਰਿਆ ਵੱਡਾ ਹਾਦਸਾ , ਮਲਬੇ ਹੇਠ ਦੱਬਣ ਨਾਲ ਚਾਚਾ-ਭਤੀਜੇ ਦੀ ਮੌਤ
Jalandhar 'ਚ ਛੱਤ ਤੋੜਦੇ ਸਮੇਂ ਵਾਪਰਿਆ ਵੱਡਾ ਹਾਦਸਾ , ਮਲਬੇ ਹੇਠ ਦੱਬਣ ਨਾਲ ਚਾਚਾ-ਭਤੀਜੇ ਦੀ ਮੌਤ
PU ਫਾਇਰਿੰਗ ਮਾਮਲੇ 'ਚ AGTF ਨੇ ਇੱਕ ਸ਼ੂਟਰ ਦਾ ਕੀਤਾ ਐਨਕਾਊਂਟਰ , ਕ੍ਰੇਟਾ 'ਚ ਸਵਾਰ ਸੀ ਸ਼ੂਟਰ ਜਸਪ੍ਰੀਤ 
PU ਫਾਇਰਿੰਗ ਮਾਮਲੇ 'ਚ AGTF ਨੇ ਇੱਕ ਸ਼ੂਟਰ ਦਾ ਕੀਤਾ ਐਨਕਾਊਂਟਰ , ਕ੍ਰੇਟਾ 'ਚ ਸਵਾਰ ਸੀ ਸ਼ੂਟਰ ਜਸਪ੍ਰੀਤ 

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Sonia Gandhi Health Update: ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
Astrology Today: ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਹੋਏਗਾ ਧਨਲਾਭ, ਜਾਣੋ ਕਿਵੇਂ ਰਾਜਯੋਗ ਨਾਲ ਮਿਲੇਗਾ ਦੁੱਗਣਾ ਮੁਨਾਫਾ? ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਹੋਏਗਾ ਧਨਲਾਭ, ਜਾਣੋ ਕਿਵੇਂ ਰਾਜਯੋਗ ਨਾਲ ਮਿਲੇਗਾ ਦੁੱਗਣਾ ਮੁਨਾਫਾ? ਖੁਸ਼ੀਆਂ ਨਾਲ ਭਰੇਗੀ ਝੋਲੀ...

Embed widget