ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਦਿਹਾੜੇ ਦੀ ਵਧਾਈ

ਅੰਮ੍ਰਿਤਸਰ: ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਦੇ 548ਵੇਂ ਪ੍ਰਕਾਸ਼ ਪੁਰਬ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮੁੱਚੀ ਮਾਨਵਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਨੇ ਪੂਰਨ ਸੱਚ ਦਾ ਗਿਆਨ ਸੰਸਾਰ ਨੂੰ ਦਿੱਤਾ ਹੈ। ਉਨ੍ਹਾਂ ਦਾ ਗਿਆਨ ਸਾਰੀ ਮਨੁੱਖਤਾ ਦੇ ਭਲੇ ਲਈ ਮਹੱਤਵਪੂਰਨ ਤੇ ਕੀਮਤੀ ਹੈ। ਸ੍ਰੀ ਗੁਰੂ ਨਾਨਕ ਦੇਵ ਦੀ ਵਿਚਾਰਧਾਰਾ ਜਿੰਨੀ ਉੱਚੀ-ਸੁੱਚੀ ਤੇ ਵਿਸ਼ਾਲ ਹੈ, ਮਨੁੱਖ ਅਜੇ ਵੀ ਇਸ ਪੱਧਰ ਤੱਕ ਨਹੀਂ ਪਹੁੰਚ ਸਕਿਆ। ਅੱਜ ਦਾ ਮਨੁੱਖ ਵੀ ਪਰਮਾਤਮਾ ਦੇ ਨਿਰਾਕਾਰ ਰੂਪ ਨੂੰ ਨਾ ਤਾਂ ਅਪਣਾ ਸਕਿਆ ਤੇ ਨਾ ਹੀ ਵੱਖ-ਵੱਖ ਧਰਮਾਂ ਦੀ ਸੋਚ ਤੋਂ ਉਪਰ ਉੱਠ ਸਕਿਆ ਹੈ। ਇਸ ਤੋਂ ਇਲਾਵਾ ਹਿੰਸਾ, ਨਸ਼ੇ ਤੇ ਹੋਰ ਸਮਾਜਿਕ ਬੁਰਾਈਆਂ, ਪ੍ਰਕਿਰਤੀ ਦਾ ਪ੍ਰਦੂਸ਼ਣ ਧਰਤੀ ਉੱਤੇ ਜੀਵਨ ਲਈ ਚਿੰਤਾਜਨਕ ਸਮੱਸਿਆਵਾਂ ਪੈਦਾ ਕਰ ਰਿਹਾ ਹੈ। ਇਸ ਲਈ ਗੁਰੂ ਜੀ ਦੀ ਕ੍ਰਾਂਤੀਕਾਰੀ ਵਿਚਾਰਧਾਰਾ ਨੂੰ ਸੰਸਾਰ ਵਿੱਚ ਅਪਨਾਉਣ ਦੀ ਸਖਤ ਲੋੜ ਹੈ ਤਾਂ ਜੋ ਸਾਰੀ ਮਨੁੱਖਤਾ ਨੂੰ ਇੱਕੋ ਅਕਾਲ ਪੁਰਖ ਦੇ ਪੁਜਾਰੀ ਤੇ ਸਾਂਝੀਵਾਲਤਾ ਬਣਾ ਕੇ ਇਸ ਸ੍ਰਿਸ਼ਟੀ ਨੂੰ ਅਜਿਹੇ ਪਰਿਵਾਰ ਦਾ ਰੂਪ ਦਿੱਤਾ ਜਾ ਸਕੇ ਜਿੱਥੇ ਪਵਣ ਗੁਰੂ ਹੋਵੇ, ਪਾਣੀ ਪਿਤਾ ਤੇ ਧਰਤੀ ਮਾਤਾ ਦੀ ਗੋਦ ਵਿੱਚ ਮਨੁੱਖਤਾ ਸੁਖੀ ਵੱਸਦੀ ਰਹੇ।

ਟਾਪ ਹੈਡਲਾਈਨ

Punjab Holiday: ਪੰਜਾਬ 'ਚ ਛੁੱਟੀਆ ਦਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾ; ਇਨ੍ਹਾਂ ਕਰਮਚਾਰੀਆਂ ਦੀ ਲੱਗੀ ਮੌਜ: 26 ਤੋਂ ਲੈ ਕੇ...
Punjab Holiday: ਪੰਜਾਬ 'ਚ ਛੁੱਟੀਆ ਦਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾ; ਇਨ੍ਹਾਂ ਕਰਮਚਾਰੀਆਂ ਦੀ ਲੱਗੀ ਮੌਜ: 26 ਤੋਂ ਲੈ ਕੇ...
ਜਲੰਧਰ 'ਚ ਖੜ੍ਹੀ ਸਕਾਰਪੀਓ 'ਚ ਲੱਗੀ ਭਿਆਨਕ ਅੱਗ, ਜਿਉਂਦਾ ਸੜਿਆ ਡਰਾਈਵਰ, ਮੱਚਿਆ ਚੀਕ ਚੀਹਾੜਾ; ਲਾਸ਼ ਦੀ ਪਛਾਣ ਕਰਨਾ ਹੋਇਆ ਔਖਾ
ਜਲੰਧਰ 'ਚ ਖੜ੍ਹੀ ਸਕਾਰਪੀਓ 'ਚ ਲੱਗੀ ਭਿਆਨਕ ਅੱਗ, ਜਿਉਂਦਾ ਸੜਿਆ ਡਰਾਈਵਰ, ਮੱਚਿਆ ਚੀਕ ਚੀਹਾੜਾ; ਲਾਸ਼ ਦੀ ਪਛਾਣ ਕਰਨਾ ਹੋਇਆ ਔਖਾ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਝਟਕਾ: ਸਾਥੀਆਂ ਸਣੇ ਕਾਂਗਰਸ 'ਚ ਸ਼ਾਮਲ ਹੋਏ ਇਹ ਆਗੂ; ਜਾਣੋ ਕੌਣ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਝਟਕਾ: ਸਾਥੀਆਂ ਸਣੇ ਕਾਂਗਰਸ 'ਚ ਸ਼ਾਮਲ ਹੋਏ ਇਹ ਆਗੂ; ਜਾਣੋ ਕੌਣ...
ਬਠਿੰਡਾ 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਸੁੱਟਿਆ ਪੈਟਰੋਲ ਬੰਬ, ਐਕਸ਼ਨ ਮੋਡ 'ਚ ਪੁਲਿਸ
ਬਠਿੰਡਾ 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਸੁੱਟਿਆ ਪੈਟਰੋਲ ਬੰਬ, ਐਕਸ਼ਨ ਮੋਡ 'ਚ ਪੁਲਿਸ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget