ਪੜਚੋਲ ਕਰੋ

MDRA ਬੈਸਟ ਯੂਨੀਵਰਸਿਟੀਜ਼ ਸਰਵੇ-2022 ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ 14ਵੇਂ ਸਥਾਨ ’ਤੇ

ਮਾਰਕੀਟਿੰਗ ਐਂਡ ਡਿਵੈਲਪਮੈਂਟ ਰੀਸਰਚ ਐਸੋਸੀਏਟਸ ਬੈਸਟ ਯੂਨੀਵਰਸਿਟੀਜ਼ ਸਰਵੇ-2022 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਖ-ਵੱਖ ਮਾਪਦੰਡਾਂ ’ਤੇ ਖਰੀ ਉਤਰਦਿਆਂ 14ਵਾਂ ਸਥਾਨ ਪ੍ਰਾਪਤ ਕੀਤਾ ਹੈ।

ਅੰਮ੍ਰਿਤਸਰ: ਨੈਸ਼ਨਲ ਇੰਸਟੀਚਿਊਟ ਰੈਂਕਿੰਗ ਫਰੇਮਵਰਕ ਦੇ ਨਤੀਜਿਆਂ ਤੋਂ ਬਾਅਦ ਇਕ ਅਦਾਰੇ ਦੇ ਐੱਮ. ਡੀ. ਆਰ. ਏ. (ਮਾਰਕੀਟਿੰਗ ਐਂਡ ਡਿਵੈਲਪਮੈਂਟ ਰੀਸਰਚ ਐਸੋਸੀਏਟਸ) ਬੈਸਟ ਯੂਨੀਵਰਸਿਟੀਜ਼ ਸਰਵੇ-2022 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਖ-ਵੱਖ ਮਾਪਦੰਡਾਂ ’ਤੇ ਖਰੀ ਉਤਰਦਿਆਂ 14ਵਾਂ ਸਥਾਨ ਪ੍ਰਾਪਤ ਕੀਤਾ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਉਚੇਰੀ ਸਿੱਖਿਆ ਅਤੇ ਖੋਜ ਦੇ ਖੇਤਰ ’ਚ ਦੇਸ਼ ਦੀਆਂ ਯੂਨੀਵਰਸਿਟੀਆਂ ’ਚੋਂ ਆਪਣੀ ਨਿਵੇਕਲੀ ਪਛਾਣ ਬਣਾਉਂਦੀ ਹੋਈ ਵੱਖ-ਵੱਖ ਰੈਂਕਿੰਗ ਅਤੇ ਸਰਵੇ ਅਦਾਰਿਆਂ ਵੱਲੋਂ ਕੀਤੇ ਜਾ ਰਹੇ ਮੁਲਾਂਕਣਾਂ ’ਚ ਭਾਰਤ ਦੀਆਂ ਟਾਪ ਦੀਆਂ ਯੂਨੀਵਰਸਿਟੀਆਂ ’ਚ ਸ਼ਾਮਲ ਹੁੰਦੀ ਜਾ ਰਹੀ ਹੈ। 

ਕੈਬਨਿਟ ਮੰਤਰੀ ਮੀਤ ਹੇਅਰ ਨੇ ਟਵੀਟ ਕਰ ਕਿਹਾ, "ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਇੰਡੀਆ ਟੂਡੇ-ਐਮ.ਡੀ.ਆਰ.ਏ. ਸਰਵੋਤਮ ਯੂਨੀਵਰਸਿਟੀ ਸਰਵੇਖਣ 2022 ਵਿੱਚ 14ਵਾਂ ਸਥਾਨ ਹਾਸਲ ਕਰਨ ਉੱਤੇ ਮੁਬਾਰਕਬਾਦ। ਇਹ ਮਾਣਮੱਤੀ ਸੰਸਥਾ ਪਹਿਲੀਆਂ 15 ਪੁਜ਼ੀਸ਼ਨਾਂ ਵਿੱਚ ਆਉਣ ਵਾਲੀ ਉੱਤਰੀ ਜ਼ੋਨ ਦੀ ਇਕਲੌਤੀ ਸਰਕਾਰੀ ਯੂਨੀਵਰਸਿਟੀ ਹੈ।ਬਹੁਤ ਖੂਬ" 

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਭਾਈਚਾਰੇ ਨਾਲ ਇਕ ਹੋਰ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਇੰਡੀਆ ਟੂਡੇ ਐੱਮ. ਡੀ. ਆਰ.ਏ. (ਮਾਰਕੀਟਿੰਗ ਐਂਡ ਡਿਵੈਲਪਮੈਂਟ ਰੀਸਰਚ ਐਸੋਸੀਏਟਸ) ਬੈਸਟ ਯੂਨੀਵਰਸਿਟੀਜ਼ ਸਰਵੇ-2022 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜੋ 14ਵਾਂ ਸਥਾਨ ਪ੍ਰਾਪਤ ਕੀਤਾ ਹੈ, ਇਸ ਦੇ ਮਗਰ ਅਧਿਆਪਕਾਂ, ਸਟਾਫ ਅਤੇ ਖੋਜਾਰਥੀਆਂ ਵਿਦਿਆਰਥੀਆਂ ਦੀ ਮਿਹਨਤ ਦੀ ਉਹ ਸੱਚੀ ਭਾਵਨਾ ਹੈ, ਜਿਸ ਦੇ ਨਾਲ ਯੂਨੀਵਰਸਿਟੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਆਪਣਾ ਮੁਕਾਮ ਹਾਸਲ ਕਰ ਰਹੀ ਹੈ। ਇਸ ਰੈਂਕਿੰਗ ਦੇ ਸਖਤ ਮਾਪਦੰਡਾਂ ਨੂੰ ਪਾਰ ਕਰਦਿਆਂ ਪਿਛਲੇ ਸਾਲ ਤੋਂ ਤਿੰਨ ਪੁਜ਼ੀਸ਼ਨਾਂ ’ਤੇ ਉਪਰ ਛਾਲ ਮਾਰਦਿਆਂ ਭਾਰਤ ਦੀਆਂ ਯੂਨੀਵਰਸਿਟੀਆਂ ’ਚੋਂ 14ਵਾਂ ਰੈਂਕ ਪ੍ਰਾਪਤ ਕੀਤਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget